ਅਜ਼-ਜ਼ੁਖਰੁਫ · 40/89
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਖਰੁਫ
أَفَأَنتَ تُسْمِعُ الصُّمَّ أَوْ تَهْدِي الْعُمْيَ وَمَن كَانَ فِي ضَلَالٍ مُّبِينٍ ۝٤٠
Afa anta tusmi`us summa aw tahdil `umya wa man kaana fee dalaalim mubeen
📖 ਪੰਜਾਬੀ ਵਿੱਚ
40਼ (ਹੇ ਨਬੀ!) ਕੀ ਤੁਸੀਂ ਬੋਲਿਆਂ ਨੂੰ ਸੁਣਾ ਸਕਦੇ ਹੋ? ਜਾਂ ਅਨ੍ਹਿਆਂ ਨੂੰ ਰਾਹ ਵਿਖਾ ਸਕਦੇ ਹੋ, ਜਿਹੜੇ ਖੁੱਲ੍ਹੀ ਗੁਮਰਾਹੀ ਵਿਚ ਪਏ ਹੋਏ ਹਨ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 38-42 — ਸੂਰਾ ਅਜ਼-ਜ਼ੁਖਰੁਫ

38حَتَّىٰ إِذَا جَاءَنَا قَالَ يَا لَيْتَ بَيْنِي وَبَيْنَكَ بُعْدَ الْمَشْرِقَيْنِ فَبِئْسَ الْقَرِينُ
38਼ ਅਖ਼ੀਰ,ਜਦੋਂ ਉਹ(ਕੁਰਾਹੇ ਪਿਆ ਹੋਇਆ ਵਿਅਕਤੀ) ਸਾਡੇ ਕੋਲ ਆਵੇਗਾ ਤਾਂ(ਸ਼ੈਤਾਨ ਨੂੰ) ਆਖੇਗਾ, ਕਾਸ਼! ਮੇਰੇ ਤੇ ਤੇਰੇ ਵਿਚਾਲੇ ਪੂਰਬ ਤੇ ਪੱਛਮ ਜਿੱਨੀ ਦੂਰੀ ਹੁੰਦੀ,ਤੂੰ ਤਾਂ ਬਹੁਤ ਹੀ ਭੈੜਾ ਸਾਥੀ ਹੈ।
39وَلَن يَنفَعَكُمُ الْيَوْمَ إِذ ظَّلَمْتُمْ أَنَّكُمْ فِي الْعَذَابِ مُشْتَرِكُونَ
39਼ ਉਸ ਵੇਲੇ ਉਹਨਾਂ ਕਾਫ਼ਿਰਾਂ ਨੂੰ ਆਖਿਆ ਜਾਵੇਗਾ ਕਿ ਜਦੋਂ ਤੁਸੀਂ ਵਧੀਕੀਆਂ ਕਰ ਚੁੱਕੇ ਤਾਂ ਅੱਜ ਇਹ ਗੱਲ (ਆਖਣੀ) ਤੁਹਾਡੇ ਲਈ ਕੁੱਝ ਵੀ ਲਾਹੇਵੰਦ ਨਹੀਂ ਹੋਵੇਗੀ, ਅੱਜ ਤੁਸੀਂ ਸਾਰੇ ਅਜ਼ਾਬ ਵਿਚ ਭਾਈਵਾਲ ਹੋ।
40أَفَأَنتَ تُسْمِعُ الصُّمَّ أَوْ تَهْدِي الْعُمْيَ وَمَن كَانَ فِي ضَلَالٍ مُّبِينٍ
40਼ (ਹੇ ਨਬੀ!) ਕੀ ਤੁਸੀਂ ਬੋਲਿਆਂ ਨੂੰ ਸੁਣਾ ਸਕਦੇ ਹੋ? ਜਾਂ ਅਨ੍ਹਿਆਂ ਨੂੰ ਰਾਹ ਵਿਖਾ ਸਕਦੇ ਹੋ, ਜਿਹੜੇ ਖੁੱਲ੍ਹੀ ਗੁਮਰਾਹੀ ਵਿਚ ਪਏ ਹੋਏ ਹਨ?
41فَإِمَّا نَذْهَبَنَّ بِكَ فَإِنَّا مِنْهُم مُّنتَقِمُونَ
41਼ ਜੇ ਅਸੀਂ (ਹੇ ਮੁਹੰਮਦ!) ਤੁਹਾਨੂੰ ਸੰਸਾਰ ਤੋਂ ਚੁੱਕ ਵੀ ਲਈਏ ਫੇਰ ਵੀ ਅਸੀਂ ਇਹਨਾਂ (ਜ਼ਾਲਮਾਂ) ਤੋਂ ਬਦਲਾ ਲੈਣਾ ਹੀ ਲੈਣਾ ਹੈ।
42أَوْ نُرِيَنَّكَ الَّذِي وَعَدْنَاهُمْ فَإِنَّا عَلَيْهِم مُّقْتَدِرُونَ
42਼ ਜਾਂ (ਹੋ ਸਕਦਾ ਹੈ ਕਿ) ਅਸੀਂ ਉਹ ਅਜ਼ਾਬ ਤੁਹਾਨੂੰ (ਜਿਊਂਦੇ ਜੀ) ਵਿਖਾ ਦਈਏ ਜਿਸ ਦਾ ਬਚਨ ਅਸੀਂ ਇਹਨਾਂ ਨਾਲ ਕੀਤਾ ਹੋਇਆ ਹੈ। ਬੇਸ਼ੱਕ ਅਸੀਂ ਇਹ ਸਭ ਕਰਨ ਦੀ ਸਮਰਥਾ ਰੱਖਦੇ ਹਾਂ।
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
40ਆਇਤ

ਅਨੁਵਾਦ — ਅਜ਼-ਜ਼ੁਖਰੁਫ 40

ਸੂਰਾ ਅਜ਼-ਜ਼ੁਖਰੁਫ ਆਇਤ 40 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 40਼ (ਹੇ ਨਬੀ!) ਕੀ ਤੁਸੀਂ ਬੋਲਿਆਂ ਨੂੰ ਸੁਣਾ ਸਕਦੇ ਹੋ?…

ਸੂਰਾ ਆਇਤ 40/89 — ਸੂਰਾ ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਖਰੁਫ ਸੁਣੋ, ਸੂਰਾ ਅਜ਼-ਜ਼ੁਖਰੁਫ ਅਨੁਵਾਦ, ਸੂਰਾ ਅਜ਼-ਜ਼ੁਖਰੁਫ mp3, ਸੂਰਾ ਅਜ਼-ਜ਼ੁਖਰੁਫ pdf. ਆਇਤ 38–42. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers