ਅਜ਼-ਜ਼ੁਖਰੁਫ · 41/89
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਖਰੁਫ
فَإِمَّا نَذْهَبَنَّ بِكَ فَإِنَّا مِنْهُم مُّنتَقِمُونَ ۝٤١
Fa immaa nazhabanna bika fa innaa minhum muntaqimoon
📖 ਪੰਜਾਬੀ ਵਿੱਚ
41਼ ਜੇ ਅਸੀਂ (ਹੇ ਮੁਹੰਮਦ!) ਤੁਹਾਨੂੰ ਸੰਸਾਰ ਤੋਂ ਚੁੱਕ ਵੀ ਲਈਏ ਫੇਰ ਵੀ ਅਸੀਂ ਇਹਨਾਂ (ਜ਼ਾਲਮਾਂ) ਤੋਂ ਬਦਲਾ ਲੈਣਾ ਹੀ ਲੈਣਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 39-43 — ਸੂਰਾ ਅਜ਼-ਜ਼ੁਖਰੁਫ

39وَلَن يَنفَعَكُمُ الْيَوْمَ إِذ ظَّلَمْتُمْ أَنَّكُمْ فِي الْعَذَابِ مُشْتَرِكُونَ
39਼ ਉਸ ਵੇਲੇ ਉਹਨਾਂ ਕਾਫ਼ਿਰਾਂ ਨੂੰ ਆਖਿਆ ਜਾਵੇਗਾ ਕਿ ਜਦੋਂ ਤੁਸੀਂ ਵਧੀਕੀਆਂ ਕਰ ਚੁੱਕੇ ਤਾਂ ਅੱਜ ਇਹ ਗੱਲ (ਆਖਣੀ) ਤੁਹਾਡੇ ਲਈ ਕੁੱਝ ਵੀ ਲਾਹੇਵੰਦ ਨਹੀਂ ਹੋਵੇਗੀ, ਅੱਜ ਤੁਸੀਂ ਸਾਰੇ ਅਜ਼ਾਬ ਵਿਚ ਭਾਈਵਾਲ ਹੋ।
40أَفَأَنتَ تُسْمِعُ الصُّمَّ أَوْ تَهْدِي الْعُمْيَ وَمَن كَانَ فِي ضَلَالٍ مُّبِينٍ
40਼ (ਹੇ ਨਬੀ!) ਕੀ ਤੁਸੀਂ ਬੋਲਿਆਂ ਨੂੰ ਸੁਣਾ ਸਕਦੇ ਹੋ? ਜਾਂ ਅਨ੍ਹਿਆਂ ਨੂੰ ਰਾਹ ਵਿਖਾ ਸਕਦੇ ਹੋ, ਜਿਹੜੇ ਖੁੱਲ੍ਹੀ ਗੁਮਰਾਹੀ ਵਿਚ ਪਏ ਹੋਏ ਹਨ?
41فَإِمَّا نَذْهَبَنَّ بِكَ فَإِنَّا مِنْهُم مُّنتَقِمُونَ
41਼ ਜੇ ਅਸੀਂ (ਹੇ ਮੁਹੰਮਦ!) ਤੁਹਾਨੂੰ ਸੰਸਾਰ ਤੋਂ ਚੁੱਕ ਵੀ ਲਈਏ ਫੇਰ ਵੀ ਅਸੀਂ ਇਹਨਾਂ (ਜ਼ਾਲਮਾਂ) ਤੋਂ ਬਦਲਾ ਲੈਣਾ ਹੀ ਲੈਣਾ ਹੈ।
42أَوْ نُرِيَنَّكَ الَّذِي وَعَدْنَاهُمْ فَإِنَّا عَلَيْهِم مُّقْتَدِرُونَ
42਼ ਜਾਂ (ਹੋ ਸਕਦਾ ਹੈ ਕਿ) ਅਸੀਂ ਉਹ ਅਜ਼ਾਬ ਤੁਹਾਨੂੰ (ਜਿਊਂਦੇ ਜੀ) ਵਿਖਾ ਦਈਏ ਜਿਸ ਦਾ ਬਚਨ ਅਸੀਂ ਇਹਨਾਂ ਨਾਲ ਕੀਤਾ ਹੋਇਆ ਹੈ। ਬੇਸ਼ੱਕ ਅਸੀਂ ਇਹ ਸਭ ਕਰਨ ਦੀ ਸਮਰਥਾ ਰੱਖਦੇ ਹਾਂ।
43فَاسْتَمْسِكْ بِالَّذِي أُوحِيَ إِلَيْكَ ۖ إِنَّكَ عَلَىٰ صِرَاطٍ مُّسْتَقِيمٍ
43਼ (ਹੇ ਨਬੀ!) ਜਿਹੜੀ ਵਹੀ ਤੁਹਾਡੇ ਵੱਲ ਘੱਲੀ ਗਈ ਹੈ ਤੁਸੀਂ ਉਸ ਨੂੰ ਮਜ਼ਬੂਤੀ ਨਾਲ ਫੜੀ ਰੱਖੋ। ਬੇਸ਼ੱਕ ਤੁਸੀਂ ਸਿੱਧੇ ਰਾਹ ਉੱਤੇ ਹੋ।
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
41ਆਇਤ

ਅਨੁਵਾਦ — ਅਜ਼-ਜ਼ੁਖਰੁਫ 41

ਸੂਰਾ ਅਜ਼-ਜ਼ੁਖਰੁਫ ਆਇਤ 41 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 41਼ ਜੇ ਅਸੀਂ (ਹੇ ਮੁਹੰਮਦ!) ਤੁਹਾਨੂੰ ਸੰਸਾਰ ਤੋਂ ਚੁੱਕ ਵੀ…

ਸੂਰਾ ਆਇਤ 41/89 — ਸੂਰਾ ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਖਰੁਫ ਸੁਣੋ, ਸੂਰਾ ਅਜ਼-ਜ਼ੁਖਰੁਫ ਅਨੁਵਾਦ, ਸੂਰਾ ਅਜ਼-ਜ਼ੁਖਰੁਫ mp3, ਸੂਰਾ ਅਜ਼-ਜ਼ੁਖਰੁਫ pdf. ਆਇਤ 39–43. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers