ਅਜ਼-ਜ਼ੁਖਰੁਫ · 42/89
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਖਰੁਫ
أَوْ نُرِيَنَّكَ الَّذِي وَعَدْنَاهُمْ فَإِنَّا عَلَيْهِم مُّقْتَدِرُونَ ۝٤٢
Aw nuriyannakal lazee wa`adnaahum fa innaa `alaihim muqtadiroon
📖 ਪੰਜਾਬੀ ਵਿੱਚ
42਼ ਜਾਂ (ਹੋ ਸਕਦਾ ਹੈ ਕਿ) ਅਸੀਂ ਉਹ ਅਜ਼ਾਬ ਤੁਹਾਨੂੰ (ਜਿਊਂਦੇ ਜੀ) ਵਿਖਾ ਦਈਏ ਜਿਸ ਦਾ ਬਚਨ ਅਸੀਂ ਇਹਨਾਂ ਨਾਲ ਕੀਤਾ ਹੋਇਆ ਹੈ। ਬੇਸ਼ੱਕ ਅਸੀਂ ਇਹ ਸਭ ਕਰਨ ਦੀ ਸਮਰਥਾ ਰੱਖਦੇ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 40-44 — ਸੂਰਾ ਅਜ਼-ਜ਼ੁਖਰੁਫ

40أَفَأَنتَ تُسْمِعُ الصُّمَّ أَوْ تَهْدِي الْعُمْيَ وَمَن كَانَ فِي ضَلَالٍ مُّبِينٍ
40਼ (ਹੇ ਨਬੀ!) ਕੀ ਤੁਸੀਂ ਬੋਲਿਆਂ ਨੂੰ ਸੁਣਾ ਸਕਦੇ ਹੋ? ਜਾਂ ਅਨ੍ਹਿਆਂ ਨੂੰ ਰਾਹ ਵਿਖਾ ਸਕਦੇ ਹੋ, ਜਿਹੜੇ ਖੁੱਲ੍ਹੀ ਗੁਮਰਾਹੀ ਵਿਚ ਪਏ ਹੋਏ ਹਨ?
41فَإِمَّا نَذْهَبَنَّ بِكَ فَإِنَّا مِنْهُم مُّنتَقِمُونَ
41਼ ਜੇ ਅਸੀਂ (ਹੇ ਮੁਹੰਮਦ!) ਤੁਹਾਨੂੰ ਸੰਸਾਰ ਤੋਂ ਚੁੱਕ ਵੀ ਲਈਏ ਫੇਰ ਵੀ ਅਸੀਂ ਇਹਨਾਂ (ਜ਼ਾਲਮਾਂ) ਤੋਂ ਬਦਲਾ ਲੈਣਾ ਹੀ ਲੈਣਾ ਹੈ।
42أَوْ نُرِيَنَّكَ الَّذِي وَعَدْنَاهُمْ فَإِنَّا عَلَيْهِم مُّقْتَدِرُونَ
42਼ ਜਾਂ (ਹੋ ਸਕਦਾ ਹੈ ਕਿ) ਅਸੀਂ ਉਹ ਅਜ਼ਾਬ ਤੁਹਾਨੂੰ (ਜਿਊਂਦੇ ਜੀ) ਵਿਖਾ ਦਈਏ ਜਿਸ ਦਾ ਬਚਨ ਅਸੀਂ ਇਹਨਾਂ ਨਾਲ ਕੀਤਾ ਹੋਇਆ ਹੈ। ਬੇਸ਼ੱਕ ਅਸੀਂ ਇਹ ਸਭ ਕਰਨ ਦੀ ਸਮਰਥਾ ਰੱਖਦੇ ਹਾਂ।
43فَاسْتَمْسِكْ بِالَّذِي أُوحِيَ إِلَيْكَ ۖ إِنَّكَ عَلَىٰ صِرَاطٍ مُّسْتَقِيمٍ
43਼ (ਹੇ ਨਬੀ!) ਜਿਹੜੀ ਵਹੀ ਤੁਹਾਡੇ ਵੱਲ ਘੱਲੀ ਗਈ ਹੈ ਤੁਸੀਂ ਉਸ ਨੂੰ ਮਜ਼ਬੂਤੀ ਨਾਲ ਫੜੀ ਰੱਖੋ। ਬੇਸ਼ੱਕ ਤੁਸੀਂ ਸਿੱਧੇ ਰਾਹ ਉੱਤੇ ਹੋ।
44وَإِنَّهُ لَذِكْرٌ لَّكَ وَلِقَوْمِكَ ۖ وَسَوْفَ تُسْأَلُونَ
44਼ ਬੇਸ਼ੱਕ ਇਹ .ਕੁਰਆਨ ਤੁਹਾਡੇ ਲਈ ਤੇ ਤੁਹਾਡੀ ਕੌਮ ਲਈ ਨਸੀਹਤ ਹੈ, ਛੇਤੀ ਹੀ ਤੁਹਾਥੋਂ (ਤੁਹਾਡੇ ਅਮਲਾਂ ਦੀ) ਪੁੱਛ-ਗਿੱਛ ਹੋਵੇਗੀ।
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
42ਆਇਤ

ਅਨੁਵਾਦ — ਅਜ਼-ਜ਼ੁਖਰੁਫ 42

ਸੂਰਾ ਅਜ਼-ਜ਼ੁਖਰੁਫ ਆਇਤ 42 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 42਼ ਜਾਂ (ਹੋ ਸਕਦਾ ਹੈ ਕਿ) ਅਸੀਂ ਉਹ ਅਜ਼ਾਬ ਤੁਹਾਨੂੰ…

ਸੂਰਾ ਆਇਤ 42/89 — ਸੂਰਾ ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਖਰੁਫ ਸੁਣੋ, ਸੂਰਾ ਅਜ਼-ਜ਼ੁਖਰੁਫ ਅਨੁਵਾਦ, ਸੂਰਾ ਅਜ਼-ਜ਼ੁਖਰੁਫ mp3, ਸੂਰਾ ਅਜ਼-ਜ਼ੁਖਰੁਫ pdf. ਆਇਤ 40–44. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers