ਅਜ਼-ਜ਼ੁਖਰੁਫ · 43/89
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਖਰੁਫ
فَاسْتَمْسِكْ بِالَّذِي أُوحِيَ إِلَيْكَ ۖ إِنَّكَ عَلَىٰ صِرَاطٍ مُّسْتَقِيمٍ ۝٤٣
Fastamsik billazeee oohi ya ilaika innaka `alaa Siraatim Mustaqeem
📖 ਪੰਜਾਬੀ ਵਿੱਚ
43਼ (ਹੇ ਨਬੀ!) ਜਿਹੜੀ ਵਹੀ ਤੁਹਾਡੇ ਵੱਲ ਘੱਲੀ ਗਈ ਹੈ ਤੁਸੀਂ ਉਸ ਨੂੰ ਮਜ਼ਬੂਤੀ ਨਾਲ ਫੜੀ ਰੱਖੋ। ਬੇਸ਼ੱਕ ਤੁਸੀਂ ਸਿੱਧੇ ਰਾਹ ਉੱਤੇ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 41-45 — ਸੂਰਾ ਅਜ਼-ਜ਼ੁਖਰੁਫ

41فَإِمَّا نَذْهَبَنَّ بِكَ فَإِنَّا مِنْهُم مُّنتَقِمُونَ
41਼ ਜੇ ਅਸੀਂ (ਹੇ ਮੁਹੰਮਦ!) ਤੁਹਾਨੂੰ ਸੰਸਾਰ ਤੋਂ ਚੁੱਕ ਵੀ ਲਈਏ ਫੇਰ ਵੀ ਅਸੀਂ ਇਹਨਾਂ (ਜ਼ਾਲਮਾਂ) ਤੋਂ ਬਦਲਾ ਲੈਣਾ ਹੀ ਲੈਣਾ ਹੈ।
42أَوْ نُرِيَنَّكَ الَّذِي وَعَدْنَاهُمْ فَإِنَّا عَلَيْهِم مُّقْتَدِرُونَ
42਼ ਜਾਂ (ਹੋ ਸਕਦਾ ਹੈ ਕਿ) ਅਸੀਂ ਉਹ ਅਜ਼ਾਬ ਤੁਹਾਨੂੰ (ਜਿਊਂਦੇ ਜੀ) ਵਿਖਾ ਦਈਏ ਜਿਸ ਦਾ ਬਚਨ ਅਸੀਂ ਇਹਨਾਂ ਨਾਲ ਕੀਤਾ ਹੋਇਆ ਹੈ। ਬੇਸ਼ੱਕ ਅਸੀਂ ਇਹ ਸਭ ਕਰਨ ਦੀ ਸਮਰਥਾ ਰੱਖਦੇ ਹਾਂ।
43فَاسْتَمْسِكْ بِالَّذِي أُوحِيَ إِلَيْكَ ۖ إِنَّكَ عَلَىٰ صِرَاطٍ مُّسْتَقِيمٍ
43਼ (ਹੇ ਨਬੀ!) ਜਿਹੜੀ ਵਹੀ ਤੁਹਾਡੇ ਵੱਲ ਘੱਲੀ ਗਈ ਹੈ ਤੁਸੀਂ ਉਸ ਨੂੰ ਮਜ਼ਬੂਤੀ ਨਾਲ ਫੜੀ ਰੱਖੋ। ਬੇਸ਼ੱਕ ਤੁਸੀਂ ਸਿੱਧੇ ਰਾਹ ਉੱਤੇ ਹੋ।
44وَإِنَّهُ لَذِكْرٌ لَّكَ وَلِقَوْمِكَ ۖ وَسَوْفَ تُسْأَلُونَ
44਼ ਬੇਸ਼ੱਕ ਇਹ .ਕੁਰਆਨ ਤੁਹਾਡੇ ਲਈ ਤੇ ਤੁਹਾਡੀ ਕੌਮ ਲਈ ਨਸੀਹਤ ਹੈ, ਛੇਤੀ ਹੀ ਤੁਹਾਥੋਂ (ਤੁਹਾਡੇ ਅਮਲਾਂ ਦੀ) ਪੁੱਛ-ਗਿੱਛ ਹੋਵੇਗੀ।
45وَاسْأَلْ مَنْ أَرْسَلْنَا مِن قَبْلِكَ مِن رُّسُلِنَا أَجَعَلْنَا مِن دُونِ الرَّحْمَٰنِ آلِهَةً يُعْبَدُونَ
45਼ (ਹੇ ਨਬੀ!) ਅਸੀਂ ਜਿਹੜੇ ਵੀ ਰਸੂਲ ਤੁਹਾਥੋਂ ਪਹਿਲਾਂ ਘੱਲੇ ਸਨ ਉਹਨਾਂ ਤੋਂ ਪੁੱਛ ਲਓ, ਕੀ ਅਸੀਂ ਰਹਿਮਾਨ (ਅੱਲਾਹ) ਤੋਂ ਛੁੱਟ ਕੋਈ ਹੋਰ ਇਸ਼ਟ ਵੀ ਨਿਯੁਕਤ ਕੀਤੇ ਸਨ ਕਿ ਉਹਨਾਂ ਦੀ ਇਬਾਦਤ ਕੀਤੀ ਜਾਵੇ?
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
43ਆਇਤ

ਅਨੁਵਾਦ — ਅਜ਼-ਜ਼ੁਖਰੁਫ 43

ਸੂਰਾ ਅਜ਼-ਜ਼ੁਖਰੁਫ ਆਇਤ 43 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 43਼ (ਹੇ ਨਬੀ!) ਜਿਹੜੀ ਵਹੀ ਤੁਹਾਡੇ ਵੱਲ ਘੱਲੀ ਗਈ ਹੈ…

ਸੂਰਾ ਆਇਤ 43/89 — ਸੂਰਾ ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਖਰੁਫ ਸੁਣੋ, ਸੂਰਾ ਅਜ਼-ਜ਼ੁਖਰੁਫ ਅਨੁਵਾਦ, ਸੂਰਾ ਅਜ਼-ਜ਼ੁਖਰੁਫ mp3, ਸੂਰਾ ਅਜ਼-ਜ਼ੁਖਰੁਫ pdf. ਆਇਤ 41–45. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers