ਅਜ਼-ਜ਼ੁਖਰੁਫ · 44/89
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਖਰੁਫ
وَإِنَّهُ لَذِكْرٌ لَّكَ وَلِقَوْمِكَ ۖ وَسَوْفَ تُسْأَلُونَ ۝٤٤
Wa innahoo lazikrul laka wa liqawmika wa sawfa tus`aloon
📖 ਪੰਜਾਬੀ ਵਿੱਚ
44਼ ਬੇਸ਼ੱਕ ਇਹ .ਕੁਰਆਨ ਤੁਹਾਡੇ ਲਈ ਤੇ ਤੁਹਾਡੀ ਕੌਮ ਲਈ ਨਸੀਹਤ ਹੈ, ਛੇਤੀ ਹੀ ਤੁਹਾਥੋਂ (ਤੁਹਾਡੇ ਅਮਲਾਂ ਦੀ) ਪੁੱਛ-ਗਿੱਛ ਹੋਵੇਗੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 42-46 — ਸੂਰਾ ਅਜ਼-ਜ਼ੁਖਰੁਫ

42أَوْ نُرِيَنَّكَ الَّذِي وَعَدْنَاهُمْ فَإِنَّا عَلَيْهِم مُّقْتَدِرُونَ
42਼ ਜਾਂ (ਹੋ ਸਕਦਾ ਹੈ ਕਿ) ਅਸੀਂ ਉਹ ਅਜ਼ਾਬ ਤੁਹਾਨੂੰ (ਜਿਊਂਦੇ ਜੀ) ਵਿਖਾ ਦਈਏ ਜਿਸ ਦਾ ਬਚਨ ਅਸੀਂ ਇਹਨਾਂ ਨਾਲ ਕੀਤਾ ਹੋਇਆ ਹੈ। ਬੇਸ਼ੱਕ ਅਸੀਂ ਇਹ ਸਭ ਕਰਨ ਦੀ ਸਮਰਥਾ ਰੱਖਦੇ ਹਾਂ।
43فَاسْتَمْسِكْ بِالَّذِي أُوحِيَ إِلَيْكَ ۖ إِنَّكَ عَلَىٰ صِرَاطٍ مُّسْتَقِيمٍ
43਼ (ਹੇ ਨਬੀ!) ਜਿਹੜੀ ਵਹੀ ਤੁਹਾਡੇ ਵੱਲ ਘੱਲੀ ਗਈ ਹੈ ਤੁਸੀਂ ਉਸ ਨੂੰ ਮਜ਼ਬੂਤੀ ਨਾਲ ਫੜੀ ਰੱਖੋ। ਬੇਸ਼ੱਕ ਤੁਸੀਂ ਸਿੱਧੇ ਰਾਹ ਉੱਤੇ ਹੋ।
44وَإِنَّهُ لَذِكْرٌ لَّكَ وَلِقَوْمِكَ ۖ وَسَوْفَ تُسْأَلُونَ
44਼ ਬੇਸ਼ੱਕ ਇਹ .ਕੁਰਆਨ ਤੁਹਾਡੇ ਲਈ ਤੇ ਤੁਹਾਡੀ ਕੌਮ ਲਈ ਨਸੀਹਤ ਹੈ, ਛੇਤੀ ਹੀ ਤੁਹਾਥੋਂ (ਤੁਹਾਡੇ ਅਮਲਾਂ ਦੀ) ਪੁੱਛ-ਗਿੱਛ ਹੋਵੇਗੀ।
45وَاسْأَلْ مَنْ أَرْسَلْنَا مِن قَبْلِكَ مِن رُّسُلِنَا أَجَعَلْنَا مِن دُونِ الرَّحْمَٰنِ آلِهَةً يُعْبَدُونَ
45਼ (ਹੇ ਨਬੀ!) ਅਸੀਂ ਜਿਹੜੇ ਵੀ ਰਸੂਲ ਤੁਹਾਥੋਂ ਪਹਿਲਾਂ ਘੱਲੇ ਸਨ ਉਹਨਾਂ ਤੋਂ ਪੁੱਛ ਲਓ, ਕੀ ਅਸੀਂ ਰਹਿਮਾਨ (ਅੱਲਾਹ) ਤੋਂ ਛੁੱਟ ਕੋਈ ਹੋਰ ਇਸ਼ਟ ਵੀ ਨਿਯੁਕਤ ਕੀਤੇ ਸਨ ਕਿ ਉਹਨਾਂ ਦੀ ਇਬਾਦਤ ਕੀਤੀ ਜਾਵੇ?
46وَلَقَدْ أَرْسَلْنَا مُوسَىٰ بِآيَاتِنَا إِلَىٰ فِرْعَوْنَ وَمَلَئِهِ فَقَالَ إِنِّي رَسُولُ رَبِّ الْعَالَمِينَ
46਼ ਨਿਰਸੰਦੇਹ, ਅਸੀਂ ਮੂਸਾ ਨੂੰ ਆਪਣੀਆਂ ਨਿਸ਼ਾਨੀਆਂ ਸਹਿਤ ਫ਼ਿਰਔਨ ਅਤੇ ਉਸ (ਦੀ ਕੌਮ) ਦੇ ਸਰਦਾਰਾਂ ਵੱਲ ਭੇਜਿਆ ਅਤੇ ਮੂਸਾ ਨੇ ਉਹਨਾਂ ਨੂੰ ਆਖਿਆ ਕਿ ਮੈਂ ਕੁੱਲ ਜਹਾਨ ਦੇ ਪਾਲਣਹਾਰ (ਅੱਲਾਹ) ਦਾ ਭੇਜਿਆ ਹੋਇਆ ਰਸੂਲ ਹਾਂ।
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
44ਆਇਤ

ਅਨੁਵਾਦ — ਅਜ਼-ਜ਼ੁਖਰੁਫ 44

ਸੂਰਾ ਅਜ਼-ਜ਼ੁਖਰੁਫ ਆਇਤ 44 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 44਼ ਬੇਸ਼ੱਕ ਇਹ .ਕੁਰਆਨ ਤੁਹਾਡੇ ਲਈ ਤੇ ਤੁਹਾਡੀ ਕੌਮ ਲਈ…

ਸੂਰਾ ਆਇਤ 44/89 — ਸੂਰਾ ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਖਰੁਫ ਸੁਣੋ, ਸੂਰਾ ਅਜ਼-ਜ਼ੁਖਰੁਫ ਅਨੁਵਾਦ, ਸੂਰਾ ਅਜ਼-ਜ਼ੁਖਰੁਫ mp3, ਸੂਰਾ ਅਜ਼-ਜ਼ੁਖਰੁਫ pdf. ਆਇਤ 42–46. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers