ਅਜ਼-ਜ਼ੁਖਰੁਫ · 46/89
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਖਰੁਫ
وَلَقَدْ أَرْسَلْنَا مُوسَىٰ بِآيَاتِنَا إِلَىٰ فِرْعَوْنَ وَمَلَئِهِ فَقَالَ إِنِّي رَسُولُ رَبِّ الْعَالَمِينَ ۝٤٦
Wa laqad arsalnaa Moosaa bi aayaatinaaa ilaa Fir`awna wa mala`ihee faqaala innee Rasoolu Rabbil `aalameen
📖 ਪੰਜਾਬੀ ਵਿੱਚ
46਼ ਨਿਰਸੰਦੇਹ, ਅਸੀਂ ਮੂਸਾ ਨੂੰ ਆਪਣੀਆਂ ਨਿਸ਼ਾਨੀਆਂ ਸਹਿਤ ਫ਼ਿਰਔਨ ਅਤੇ ਉਸ (ਦੀ ਕੌਮ) ਦੇ ਸਰਦਾਰਾਂ ਵੱਲ ਭੇਜਿਆ ਅਤੇ ਮੂਸਾ ਨੇ ਉਹਨਾਂ ਨੂੰ ਆਖਿਆ ਕਿ ਮੈਂ ਕੁੱਲ ਜਹਾਨ ਦੇ ਪਾਲਣਹਾਰ (ਅੱਲਾਹ) ਦਾ ਭੇਜਿਆ ਹੋਇਆ ਰਸੂਲ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 44-48 — ਸੂਰਾ ਅਜ਼-ਜ਼ੁਖਰੁਫ

44وَإِنَّهُ لَذِكْرٌ لَّكَ وَلِقَوْمِكَ ۖ وَسَوْفَ تُسْأَلُونَ
44਼ ਬੇਸ਼ੱਕ ਇਹ .ਕੁਰਆਨ ਤੁਹਾਡੇ ਲਈ ਤੇ ਤੁਹਾਡੀ ਕੌਮ ਲਈ ਨਸੀਹਤ ਹੈ, ਛੇਤੀ ਹੀ ਤੁਹਾਥੋਂ (ਤੁਹਾਡੇ ਅਮਲਾਂ ਦੀ) ਪੁੱਛ-ਗਿੱਛ ਹੋਵੇਗੀ।
45وَاسْأَلْ مَنْ أَرْسَلْنَا مِن قَبْلِكَ مِن رُّسُلِنَا أَجَعَلْنَا مِن دُونِ الرَّحْمَٰنِ آلِهَةً يُعْبَدُونَ
45਼ (ਹੇ ਨਬੀ!) ਅਸੀਂ ਜਿਹੜੇ ਵੀ ਰਸੂਲ ਤੁਹਾਥੋਂ ਪਹਿਲਾਂ ਘੱਲੇ ਸਨ ਉਹਨਾਂ ਤੋਂ ਪੁੱਛ ਲਓ, ਕੀ ਅਸੀਂ ਰਹਿਮਾਨ (ਅੱਲਾਹ) ਤੋਂ ਛੁੱਟ ਕੋਈ ਹੋਰ ਇਸ਼ਟ ਵੀ ਨਿਯੁਕਤ ਕੀਤੇ ਸਨ ਕਿ ਉਹਨਾਂ ਦੀ ਇਬਾਦਤ ਕੀਤੀ ਜਾਵੇ?
46وَلَقَدْ أَرْسَلْنَا مُوسَىٰ بِآيَاتِنَا إِلَىٰ فِرْعَوْنَ وَمَلَئِهِ فَقَالَ إِنِّي رَسُولُ رَبِّ الْعَالَمِينَ
46਼ ਨਿਰਸੰਦੇਹ, ਅਸੀਂ ਮੂਸਾ ਨੂੰ ਆਪਣੀਆਂ ਨਿਸ਼ਾਨੀਆਂ ਸਹਿਤ ਫ਼ਿਰਔਨ ਅਤੇ ਉਸ (ਦੀ ਕੌਮ) ਦੇ ਸਰਦਾਰਾਂ ਵੱਲ ਭੇਜਿਆ ਅਤੇ ਮੂਸਾ ਨੇ ਉਹਨਾਂ ਨੂੰ ਆਖਿਆ ਕਿ ਮੈਂ ਕੁੱਲ ਜਹਾਨ ਦੇ ਪਾਲਣਹਾਰ (ਅੱਲਾਹ) ਦਾ ਭੇਜਿਆ ਹੋਇਆ ਰਸੂਲ ਹਾਂ।
47فَلَمَّا جَاءَهُم بِآيَاتِنَا إِذَا هُم مِّنْهَا يَضْحَكُونَ
47਼ ਜਦੋਂ ਉਹ (ਮੂਸਾ) ਉਹਨਾਂ (ਫ਼ਿਰਔਨੀਆਂ) ਕੋਲ ਸਾਡੇ ਮੁਅਜਜ਼ੇ (ਨਿਸ਼ਾਨੀਆਂ) ਲੈਕੇ ਆਇਆ ਤਾਂ ਉਹ ਲੋਕ ਉਹਨਾਂ (ਨਿਸ਼ਾਨੀਆਂ) ਦਾ ਮਖੌਲ ਉਡਾਉਣ ਲੱਗੇ।
48وَمَا نُرِيهِم مِّنْ آيَةٍ إِلَّا هِيَ أَكْبَرُ مِنْ أُخْتِهَا ۖ وَأَخَذْنَاهُم بِالْعَذَابِ لَعَلَّهُمْ يَرْجِعُونَ
48਼ ਅਸੀਂ ਉਹਨਾਂ ਨੂੰ ਜਿਹੜੀ ਵੀ ਨਿਸ਼ਾਨੀਆਂ ਵਿਖਾਉਂਦੇ ਉਹ ਪਹਿਲੀ ਨਿਸ਼ਾਨੀ ਨਾਲੋਂ ਵਧ-ਚੜ੍ਹ ਕੇ ਹੁੰਦੀ। ਅੰਤ ਅਸੀਂ ਉਹਨਾਂ ਨੂੰ ਅਜ਼ਾਬ ਵਿਚ ਨੱਪ ਲਿਆ ਤਾਂ ਜੋ ਉਹ ਆਪਣੀਆਂ ਕਰਤੂਤਾਂ ਤੋਂ ਬਾਜ਼ ਆ ਜਾਣ।
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
46ਆਇਤ

ਅਨੁਵਾਦ — ਅਜ਼-ਜ਼ੁਖਰੁਫ 46

ਸੂਰਾ ਅਜ਼-ਜ਼ੁਖਰੁਫ ਆਇਤ 46 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 46਼ ਨਿਰਸੰਦੇਹ, ਅਸੀਂ ਮੂਸਾ ਨੂੰ ਆਪਣੀਆਂ ਨਿਸ਼ਾਨੀਆਂ ਸਹਿਤ ਫ਼ਿਰਔਨ ਅਤੇ…

ਸੂਰਾ ਆਇਤ 46/89 — ਸੂਰਾ ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਖਰੁਫ ਸੁਣੋ, ਸੂਰਾ ਅਜ਼-ਜ਼ੁਖਰੁਫ ਅਨੁਵਾਦ, ਸੂਰਾ ਅਜ਼-ਜ਼ੁਖਰੁਫ mp3, ਸੂਰਾ ਅਜ਼-ਜ਼ੁਖਰੁਫ pdf. ਆਇਤ 44–48. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers