ਅਜ਼-ਜ਼ੁਖਰੁਫ · 47/89
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਖਰੁਫ
فَلَمَّا جَاءَهُم بِآيَاتِنَا إِذَا هُم مِّنْهَا يَضْحَكُونَ ۝٤٧
Falammma jaaa`ahum bi aayaatinaaa izaa hum minhaa yadhakoon
📖 ਪੰਜਾਬੀ ਵਿੱਚ
47਼ ਜਦੋਂ ਉਹ (ਮੂਸਾ) ਉਹਨਾਂ (ਫ਼ਿਰਔਨੀਆਂ) ਕੋਲ ਸਾਡੇ ਮੁਅਜਜ਼ੇ (ਨਿਸ਼ਾਨੀਆਂ) ਲੈਕੇ ਆਇਆ ਤਾਂ ਉਹ ਲੋਕ ਉਹਨਾਂ (ਨਿਸ਼ਾਨੀਆਂ) ਦਾ ਮਖੌਲ ਉਡਾਉਣ ਲੱਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 45-49 — ਸੂਰਾ ਅਜ਼-ਜ਼ੁਖਰੁਫ

45وَاسْأَلْ مَنْ أَرْسَلْنَا مِن قَبْلِكَ مِن رُّسُلِنَا أَجَعَلْنَا مِن دُونِ الرَّحْمَٰنِ آلِهَةً يُعْبَدُونَ
45਼ (ਹੇ ਨਬੀ!) ਅਸੀਂ ਜਿਹੜੇ ਵੀ ਰਸੂਲ ਤੁਹਾਥੋਂ ਪਹਿਲਾਂ ਘੱਲੇ ਸਨ ਉਹਨਾਂ ਤੋਂ ਪੁੱਛ ਲਓ, ਕੀ ਅਸੀਂ ਰਹਿਮਾਨ (ਅੱਲਾਹ) ਤੋਂ ਛੁੱਟ ਕੋਈ ਹੋਰ ਇਸ਼ਟ ਵੀ ਨਿਯੁਕਤ ਕੀਤੇ ਸਨ ਕਿ ਉਹਨਾਂ ਦੀ ਇਬਾਦਤ ਕੀਤੀ ਜਾਵੇ?
46وَلَقَدْ أَرْسَلْنَا مُوسَىٰ بِآيَاتِنَا إِلَىٰ فِرْعَوْنَ وَمَلَئِهِ فَقَالَ إِنِّي رَسُولُ رَبِّ الْعَالَمِينَ
46਼ ਨਿਰਸੰਦੇਹ, ਅਸੀਂ ਮੂਸਾ ਨੂੰ ਆਪਣੀਆਂ ਨਿਸ਼ਾਨੀਆਂ ਸਹਿਤ ਫ਼ਿਰਔਨ ਅਤੇ ਉਸ (ਦੀ ਕੌਮ) ਦੇ ਸਰਦਾਰਾਂ ਵੱਲ ਭੇਜਿਆ ਅਤੇ ਮੂਸਾ ਨੇ ਉਹਨਾਂ ਨੂੰ ਆਖਿਆ ਕਿ ਮੈਂ ਕੁੱਲ ਜਹਾਨ ਦੇ ਪਾਲਣਹਾਰ (ਅੱਲਾਹ) ਦਾ ਭੇਜਿਆ ਹੋਇਆ ਰਸੂਲ ਹਾਂ।
47فَلَمَّا جَاءَهُم بِآيَاتِنَا إِذَا هُم مِّنْهَا يَضْحَكُونَ
47਼ ਜਦੋਂ ਉਹ (ਮੂਸਾ) ਉਹਨਾਂ (ਫ਼ਿਰਔਨੀਆਂ) ਕੋਲ ਸਾਡੇ ਮੁਅਜਜ਼ੇ (ਨਿਸ਼ਾਨੀਆਂ) ਲੈਕੇ ਆਇਆ ਤਾਂ ਉਹ ਲੋਕ ਉਹਨਾਂ (ਨਿਸ਼ਾਨੀਆਂ) ਦਾ ਮਖੌਲ ਉਡਾਉਣ ਲੱਗੇ।
48وَمَا نُرِيهِم مِّنْ آيَةٍ إِلَّا هِيَ أَكْبَرُ مِنْ أُخْتِهَا ۖ وَأَخَذْنَاهُم بِالْعَذَابِ لَعَلَّهُمْ يَرْجِعُونَ
48਼ ਅਸੀਂ ਉਹਨਾਂ ਨੂੰ ਜਿਹੜੀ ਵੀ ਨਿਸ਼ਾਨੀਆਂ ਵਿਖਾਉਂਦੇ ਉਹ ਪਹਿਲੀ ਨਿਸ਼ਾਨੀ ਨਾਲੋਂ ਵਧ-ਚੜ੍ਹ ਕੇ ਹੁੰਦੀ। ਅੰਤ ਅਸੀਂ ਉਹਨਾਂ ਨੂੰ ਅਜ਼ਾਬ ਵਿਚ ਨੱਪ ਲਿਆ ਤਾਂ ਜੋ ਉਹ ਆਪਣੀਆਂ ਕਰਤੂਤਾਂ ਤੋਂ ਬਾਜ਼ ਆ ਜਾਣ।
49وَقَالُوا يَا أَيُّهَ السَّاحِرُ ادْعُ لَنَا رَبَّكَ بِمَا عَهِدَ عِندَكَ إِنَّنَا لَمُهْتَدُونَ
49਼ (ਜਦੋਂ ਅਜ਼ਾਬ ਆ ਗਿਆ ਤਾਂ) ਉਹਨਾਂ (ਫ਼ਿਰਔਨੀਆਂ) ਨੇ (ਮੂਸਾ ਨੂੰ) ਆਖਿਆ ਕਿ ਹੇ ਜਾਦੂਗਰ! ਤੇਰੇ ਰੱਬ ਨੇ ਜਿਹੜਾ ਤੇਰੇ ਨਾਲ (ਦੁਆ ਕਬੂਲ ਕਰਨ ਦਾ) ਵਾਅਦਾ ਕੀਤਾ ਹੋਇਆ ਹੈ, ਉਸ ਦੇ ਆਧਾਰ ’ਤੇ ਤੂੰ ਸਾਡੇ ਲਈ ਦੁਆ ਕਰ, ਫੇਰ ਅਸੀਂ ਜ਼ਰੂਰ ਹੀ ਹਿਦਾਇਤ ਪ੍ਰਾਪਤ ਕਰ ਲਵਾਂਗੇ।
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
47ਆਇਤ

ਅਨੁਵਾਦ — ਅਜ਼-ਜ਼ੁਖਰੁਫ 47

ਸੂਰਾ ਅਜ਼-ਜ਼ੁਖਰੁਫ ਆਇਤ 47 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 47਼ ਜਦੋਂ ਉਹ (ਮੂਸਾ) ਉਹਨਾਂ (ਫ਼ਿਰਔਨੀਆਂ) ਕੋਲ ਸਾਡੇ ਮੁਅਜਜ਼ੇ (ਨਿਸ਼ਾਨੀਆਂ)…

ਸੂਰਾ ਆਇਤ 47/89 — ਸੂਰਾ ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਖਰੁਫ ਸੁਣੋ, ਸੂਰਾ ਅਜ਼-ਜ਼ੁਖਰੁਫ ਅਨੁਵਾਦ, ਸੂਰਾ ਅਜ਼-ਜ਼ੁਖਰੁਫ mp3, ਸੂਰਾ ਅਜ਼-ਜ਼ੁਖਰੁਫ pdf. ਆਇਤ 45–49. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers