ਅਜ਼-ਜ਼ੁਖਰੁਫ · 5/89
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਖਰੁਫ
أَفَنَضْرِبُ عَنكُمُ الذِّكْرَ صَفْحًا أَن كُنتُمْ قَوْمًا مُّسْرِفِينَ ۝٥
Afanadribu `ankumuz Zikra safhan an kuntum qawmam musrifeen
📖 ਪੰਜਾਬੀ ਵਿੱਚ
5਼ (ਹੇ ਲੋਕੋ!) ਕੀ ਭਲਾਂ ਅਸੀਂ ਤੁਹਾਥੋਂ ਇਸ ਲਈ ਨਸੀਹਤ ਕਰਨ ਤੋਂ ਮੂੰਹ ਮੋੜ ਲਈਏ ਕਿ ਤੁਸੀਂ (ਅੱਲਾਹ ਦੀਆਂ ਨਿਯਤ ਕੀਤੀਆਂ ਹੋਈਆਂ) ਹੱਦਾਂ ਦੀ ਉਲੰਘਣਾ ਕਰਨ ਵਾਲੇ ਲੋਕ ਹੋ? 1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 3-7 — ਸੂਰਾ ਅਜ਼-ਜ਼ੁਖਰੁਫ

3إِنَّا جَعَلْنَاهُ قُرْآنًا عَرَبِيًّا لَّعَلَّكُمْ تَعْقِلُونَ
3਼ ਬੇਸ਼ੱਕ ਅਸੀਂ ਇਸ ਕਿਤਾਬ ਨੂੰ ਅਰਬੀ (ਭਾਸ਼ਾ) ਦਾ .ਕੁਰਆਨ ਬਣਾਇਆ ਹੈ ਤਾਂ ਜੋ ਤੁਸੀਂ ਸਮਝ ਸਕੋ।
4وَإِنَّهُ فِي أُمِّ الْكِتَابِ لَدَيْنَا لَعَلِيٌّ حَكِيمٌ
4਼ ਬੇਸ਼ੱਕ ਇਹ .ਕੁਰਆਨ ਸਾਡੇ ਕੋਲ ਮੂਲ ਕਿਤਾਬ (ਲੌਹੇ-ਮਹਫ਼ੂਜ਼) ਵਿਚ ਲਿਖਿਆ ਹੋਇਆ ਹੈ। ਜੋ ਕਿ ਸਰਵਉੱਚ ਸ਼ਾਨ ਵਾਲੀ ਤੇ ਯੁਕਤੀਆਂ ਨਾਲ ਭਰਪੂਰ ਕਿਤਾਬ ਹੈ।
5أَفَنَضْرِبُ عَنكُمُ الذِّكْرَ صَفْحًا أَن كُنتُمْ قَوْمًا مُّسْرِفِينَ
5਼ (ਹੇ ਲੋਕੋ!) ਕੀ ਭਲਾਂ ਅਸੀਂ ਤੁਹਾਥੋਂ ਇਸ ਲਈ ਨਸੀਹਤ ਕਰਨ ਤੋਂ ਮੂੰਹ ਮੋੜ ਲਈਏ ਕਿ ਤੁਸੀਂ (ਅੱਲਾਹ ਦੀਆਂ ਨਿਯਤ ਕੀਤੀਆਂ ਹੋਈਆਂ) ਹੱਦਾਂ ਦੀ ਉਲੰਘਣਾ ਕਰਨ ਵਾਲੇ ਲੋਕ ਹੋ? 1
6وَكَمْ أَرْسَلْنَا مِن نَّبِيٍّ فِي الْأَوَّلِينَ
6਼ (ਨਹੀਂ ਇੰਜ ਨਹੀਂ) ਅਸਾਂ ਪਹਿਲਾਂ ਬੀਤ ਚੁੱਕੇ ਲੋਕਾਂ ਵਿਚ ਕਿੰਨੇ ਹੀ ਨਬੀ ਭੇਜੇ।
7وَمَا يَأْتِيهِم مِّن نَّبِيٍّ إِلَّا كَانُوا بِهِ يَسْتَهْزِئُونَ
7਼ ਅਤੇ ਉਹਨਾਂ ਕੋਲ ਜਿਹੜਾ ਵੀ ਨਬੀ ਆਉਂਦਾ ਸੀ ਉਹ ਉਸ ਦਾ ਮਖੌਲ ਉਡਾਇਆ ਕਰਦੇ ਸਨ।
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
5ਆਇਤ

ਅਨੁਵਾਦ — ਅਜ਼-ਜ਼ੁਖਰੁਫ 5

ਸੂਰਾ ਅਜ਼-ਜ਼ੁਖਰੁਫ ਆਇਤ 5 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 5਼ (ਹੇ ਲੋਕੋ!) ਕੀ ਭਲਾਂ ਅਸੀਂ ਤੁਹਾਥੋਂ ਇਸ ਲਈ ਨਸੀਹਤ…

ਸੂਰਾ ਆਇਤ 5/89 — ਸੂਰਾ ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਖਰੁਫ ਸੁਣੋ, ਸੂਰਾ ਅਜ਼-ਜ਼ੁਖਰੁਫ ਅਨੁਵਾਦ, ਸੂਰਾ ਅਜ਼-ਜ਼ੁਖਰੁਫ mp3, ਸੂਰਾ ਅਜ਼-ਜ਼ੁਖਰੁਫ pdf. ਆਇਤ 3–7. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers