ਅਜ਼-ਜ਼ੁਖਰੁਫ · 50/89
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਖਰੁਫ
فَلَمَّا كَشَفْنَا عَنْهُمُ الْعَذَابَ إِذَا هُمْ يَنكُثُونَ ۝٥٠
Falammaa kashafnaa `anhumul `azaaba izaa hum yankusoon
📖 ਪੰਜਾਬੀ ਵਿੱਚ
50਼ ਜਿਵੇਂ ਹੀ ਅਸੀਂ ਉਹਨਾਂ ਤੋਂ ਅਜ਼ਾਬ ਦੂਰ ਕਰ ਦਿੰਦੇ ਤਾਂ ਉਹ ਉਸੇ ਵੇਲੇ ਆਪਣਾ ਵਚਣ ਤੋੜ ਦਿੰਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 48-52 — ਸੂਰਾ ਅਜ਼-ਜ਼ੁਖਰੁਫ

48وَمَا نُرِيهِم مِّنْ آيَةٍ إِلَّا هِيَ أَكْبَرُ مِنْ أُخْتِهَا ۖ وَأَخَذْنَاهُم بِالْعَذَابِ لَعَلَّهُمْ يَرْجِعُونَ
48਼ ਅਸੀਂ ਉਹਨਾਂ ਨੂੰ ਜਿਹੜੀ ਵੀ ਨਿਸ਼ਾਨੀਆਂ ਵਿਖਾਉਂਦੇ ਉਹ ਪਹਿਲੀ ਨਿਸ਼ਾਨੀ ਨਾਲੋਂ ਵਧ-ਚੜ੍ਹ ਕੇ ਹੁੰਦੀ। ਅੰਤ ਅਸੀਂ ਉਹਨਾਂ ਨੂੰ ਅਜ਼ਾਬ ਵਿਚ ਨੱਪ ਲਿਆ ਤਾਂ ਜੋ ਉਹ ਆਪਣੀਆਂ ਕਰਤੂਤਾਂ ਤੋਂ ਬਾਜ਼ ਆ ਜਾਣ।
49وَقَالُوا يَا أَيُّهَ السَّاحِرُ ادْعُ لَنَا رَبَّكَ بِمَا عَهِدَ عِندَكَ إِنَّنَا لَمُهْتَدُونَ
49਼ (ਜਦੋਂ ਅਜ਼ਾਬ ਆ ਗਿਆ ਤਾਂ) ਉਹਨਾਂ (ਫ਼ਿਰਔਨੀਆਂ) ਨੇ (ਮੂਸਾ ਨੂੰ) ਆਖਿਆ ਕਿ ਹੇ ਜਾਦੂਗਰ! ਤੇਰੇ ਰੱਬ ਨੇ ਜਿਹੜਾ ਤੇਰੇ ਨਾਲ (ਦੁਆ ਕਬੂਲ ਕਰਨ ਦਾ) ਵਾਅਦਾ ਕੀਤਾ ਹੋਇਆ ਹੈ, ਉਸ ਦੇ ਆਧਾਰ ’ਤੇ ਤੂੰ ਸਾਡੇ ਲਈ ਦੁਆ ਕਰ, ਫੇਰ ਅਸੀਂ ਜ਼ਰੂਰ ਹੀ ਹਿਦਾਇਤ ਪ੍ਰਾਪਤ ਕਰ ਲਵਾਂਗੇ।
50فَلَمَّا كَشَفْنَا عَنْهُمُ الْعَذَابَ إِذَا هُمْ يَنكُثُونَ
50਼ ਜਿਵੇਂ ਹੀ ਅਸੀਂ ਉਹਨਾਂ ਤੋਂ ਅਜ਼ਾਬ ਦੂਰ ਕਰ ਦਿੰਦੇ ਤਾਂ ਉਹ ਉਸੇ ਵੇਲੇ ਆਪਣਾ ਵਚਣ ਤੋੜ ਦਿੰਦੇ।
51وَنَادَىٰ فِرْعَوْنُ فِي قَوْمِهِ قَالَ يَا قَوْمِ أَلَيْسَ لِي مُلْكُ مِصْرَ وَهَٰذِهِ الْأَنْهَارُ تَجْرِي مِن تَحْتِي ۖ أَفَلَا تُبْصِرُونَ
51਼ ਇਕ ਦਿਨ ਫ਼ਿਰਔਨ ਨੇ ਆਪਣੀ ਕੌਮ ਵਿਚ ਮੁਨਾਦੀ ਕਰਵਾਈ। ਉਸ ਨੇ ਆਖਿਆ ਕਿ ਹੇ ਮੇਰੀ ਕੌਮ! ਕੀ ਮਿਸਰ ਦੀ ਪਾਤਸ਼ਾਹੀ ਅਤੇ ਇਹ ਨਹਿਰਾਂ, ਜਿਹੜੀਆਂ ਮੇਰੇ ਮਹਿਲਾਂ ਦੇ ਹੇਠ ਵਗਦੀਆਂ ਹਨ, ਮੇਰੀਆਂ ਨਹੀਂ ? ਕੀ ਤੁਸੀਂ ਵੇਖਦੇ ਨਹੀਂ ?
52أَمْ أَنَا خَيْرٌ مِّنْ هَٰذَا الَّذِي هُوَ مَهِينٌ وَلَا يَكَادُ يُبِينُ
52਼ ਅਤੇ ਕਿਹਾ ਮੈਂ ਤਾਂ ਇਸ (ਮੂਸਾ) ਤੋਂ ਕਿਤੇ ਵਧੀਆ ਹਾਂ, ਇਹ ਤਾਂ ਇਕ ਜ਼ਲੀਲ ਵਿਅਕਤੀ ਹੈ ਅਤੇ ਠੀਕ ਬੋਲ ਵੀ ਨਹੀਂ ਸਕਦਾ।
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
50ਆਇਤ

ਅਨੁਵਾਦ — ਅਜ਼-ਜ਼ੁਖਰੁਫ 50

ਸੂਰਾ ਅਜ਼-ਜ਼ੁਖਰੁਫ ਆਇਤ 50 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 50਼ ਜਿਵੇਂ ਹੀ ਅਸੀਂ ਉਹਨਾਂ ਤੋਂ ਅਜ਼ਾਬ ਦੂਰ ਕਰ ਦਿੰਦੇ…

ਸੂਰਾ ਆਇਤ 50/89 — ਸੂਰਾ ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਖਰੁਫ ਸੁਣੋ, ਸੂਰਾ ਅਜ਼-ਜ਼ੁਖਰੁਫ ਅਨੁਵਾਦ, ਸੂਰਾ ਅਜ਼-ਜ਼ੁਖਰੁਫ mp3, ਸੂਰਾ ਅਜ਼-ਜ਼ੁਖਰੁਫ pdf. ਆਇਤ 48–52. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers