ਅਜ਼-ਜ਼ੁਖਰੁਫ · 51/89
ਅਨੁਵਾਦ ਉਚਾਰਨ — ਅਜ਼-ਜ਼ੁਖਰੁਫ
وَنَادَىٰ فِرْعَوْنُ فِي قَوْمِهِ قَالَ يَا قَوْمِ أَلَيْسَ لِي مُلْكُ مِصْرَ وَهَٰذِهِ الْأَنْهَارُ تَجْرِي مِن تَحْتِي ۖ أَفَلَا تُبْصِرُونَ ۝٥١
Wa naadaa Fir`awnu fee qawmihee qaala yaa qawmi alaisa lee mulku Misra wa haazihil anhaaru tajree min tahtee afalaa tubsiroon
📖 ਪੰਜਾਬੀ ਵਿੱਚ
51਼ ਇਕ ਦਿਨ ਫ਼ਿਰਔਨ ਨੇ ਆਪਣੀ ਕੌਮ ਵਿਚ ਮੁਨਾਦੀ ਕਰਵਾਈ। ਉਸ ਨੇ ਆਖਿਆ ਕਿ ਹੇ ਮੇਰੀ ਕੌਮ! ਕੀ ਮਿਸਰ ਦੀ ਪਾਤਸ਼ਾਹੀ ਅਤੇ ਇਹ ਨਹਿਰਾਂ, ਜਿਹੜੀਆਂ ਮੇਰੇ ਮਹਿਲਾਂ ਦੇ ਹੇਠ ਵਗਦੀਆਂ ਹਨ, ਮੇਰੀਆਂ ਨਹੀਂ ? ਕੀ ਤੁਸੀਂ ਵੇਖਦੇ ਨਹੀਂ ?
🎧 ਸੁਣੋ

📜 ਆਇਤ 49-53 — ਅਜ਼-ਜ਼ੁਖਰੁਫ

49وَقَالُوا يَا أَيُّهَ السَّاحِرُ ادْعُ لَنَا رَبَّكَ بِمَا عَهِدَ عِندَكَ إِنَّنَا لَمُهْتَدُونَ
49਼ (ਜਦੋਂ ਅਜ਼ਾਬ ਆ ਗਿਆ ਤਾਂ) ਉਹਨਾਂ (ਫ਼ਿਰਔਨੀਆਂ) ਨੇ (ਮੂਸਾ ਨੂੰ) ਆਖਿਆ ਕਿ ਹੇ ਜਾਦੂਗਰ! ਤੇਰੇ ਰੱਬ ਨੇ ਜਿਹੜਾ ਤੇਰੇ ਨਾਲ (ਦੁਆ ਕਬੂਲ ਕਰਨ ਦਾ) ਵਾਅਦਾ ਕੀਤਾ ਹੋਇਆ ਹੈ, ਉਸ ਦੇ ਆਧਾਰ ’ਤੇ ਤੂੰ ਸਾਡੇ ਲਈ ਦੁਆ ਕਰ, ਫੇਰ ਅਸੀਂ ਜ਼ਰੂਰ ਹੀ ਹਿਦਾਇਤ ਪ੍ਰਾਪਤ ਕਰ ਲਵਾਂਗੇ।
50فَلَمَّا كَشَفْنَا عَنْهُمُ الْعَذَابَ إِذَا هُمْ يَنكُثُونَ
50਼ ਜਿਵੇਂ ਹੀ ਅਸੀਂ ਉਹਨਾਂ ਤੋਂ ਅਜ਼ਾਬ ਦੂਰ ਕਰ ਦਿੰਦੇ ਤਾਂ ਉਹ ਉਸੇ ਵੇਲੇ ਆਪਣਾ ਵਚਣ ਤੋੜ ਦਿੰਦੇ।
51وَنَادَىٰ فِرْعَوْنُ فِي قَوْمِهِ قَالَ يَا قَوْمِ أَلَيْسَ لِي مُلْكُ مِصْرَ وَهَٰذِهِ الْأَنْهَارُ تَجْرِي مِن تَحْتِي ۖ أَفَلَا تُبْصِرُونَ
51਼ ਇਕ ਦਿਨ ਫ਼ਿਰਔਨ ਨੇ ਆਪਣੀ ਕੌਮ ਵਿਚ ਮੁਨਾਦੀ ਕਰਵਾਈ। ਉਸ ਨੇ ਆਖਿਆ ਕਿ ਹੇ ਮੇਰੀ ਕੌਮ! ਕੀ ਮਿਸਰ ਦੀ ਪਾਤਸ਼ਾਹੀ ਅਤੇ ਇਹ ਨਹਿਰਾਂ, ਜਿਹੜੀਆਂ ਮੇਰੇ ਮਹਿਲਾਂ ਦੇ ਹੇਠ ਵਗਦੀਆਂ ਹਨ, ਮੇਰੀਆਂ ਨਹੀਂ ? ਕੀ ਤੁਸੀਂ ਵੇਖਦੇ ਨਹੀਂ ?
52أَمْ أَنَا خَيْرٌ مِّنْ هَٰذَا الَّذِي هُوَ مَهِينٌ وَلَا يَكَادُ يُبِينُ
52਼ ਅਤੇ ਕਿਹਾ ਮੈਂ ਤਾਂ ਇਸ (ਮੂਸਾ) ਤੋਂ ਕਿਤੇ ਵਧੀਆ ਹਾਂ, ਇਹ ਤਾਂ ਇਕ ਜ਼ਲੀਲ ਵਿਅਕਤੀ ਹੈ ਅਤੇ ਠੀਕ ਬੋਲ ਵੀ ਨਹੀਂ ਸਕਦਾ।
53فَلَوْلَا أُلْقِيَ عَلَيْهِ أَسْوِرَةٌ مِّن ذَهَبٍ أَوْ جَاءَ مَعَهُ الْمَلَائِكَةُ مُقْتَرِنِينَ
53਼ (ਜੇ ਇਹ ਅੱਲਾਹ ਦਾ ਰਸੂਲ ਹੈ) ਫੇਰ ਇਸ ਲਈ ਸੋਨੇ ਦੇ ਕੰਗਣ ਕਿਉਂ ਨਹੀਂ ਉਤਾਰੇ ਗਏ? ਜਾਂ ਇਸ ਦੀ ਅਰਦਲ ਵਿਚ ਫ਼ਰਿਸ਼ਤੇ ਕਿਉਂ ਨਹੀਂ ਆਉਂਦੇ ?
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
51ਆਇਤ

ਅਨੁਵਾਦ — ਅਜ਼-ਜ਼ੁਖਰੁਫ 51

ਸੂਰਾ ਅਜ਼-ਜ਼ੁਖਰੁਫ ਆਇਤ 51 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 51਼ ਇਕ ਦਿਨ ਫ਼ਿਰਔਨ ਨੇ ਆਪਣੀ ਕੌਮ ਵਿਚ ਮੁਨਾਦੀ ਕਰਵਾਈ।…

ਸੂਰਾ ਆਇਤ 51/89 — ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਜ਼-ਜ਼ੁਖਰੁਫ ਸੁਣੋ, ਅਜ਼-ਜ਼ੁਖਰੁਫ ਅਨੁਵਾਦ, ਅਜ਼-ਜ਼ੁਖਰੁਫ mp3, ਅਜ਼-ਜ਼ੁਖਰੁਫ pdf. ਆਇਤ 49–53. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers