ਅਜ਼-ਜ਼ੁਖਰੁਫ · 54/89
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਖਰੁਫ
فَاسْتَخَفَّ قَوْمَهُ فَأَطَاعُوهُ ۚ إِنَّهُمْ كَانُوا قَوْمًا فَاسِقِينَ ۝٥٤
Fastakhaffa qawmahoo fa ataa`ooh; innahum kaanoo qawman faasiqeen
📖 ਪੰਜਾਬੀ ਵਿੱਚ
54਼ ਇੰਜ ਫ਼ਿਰਔਨ ਨੇ ਆਪਣੀ ਕੌਮ ਦੀ ਮੱਤ ਮਾਰ ਦਿੱਤੀ ਤੇ ਉਹਨਾਂ ਨੇ ਉਸ ਦੀ ਗੱਲ ਮੰਨ ਲਈ। ਨਿਰਸੰਦੇਹ, ਉਹੀ ਲੋਕ ਅਵੱਗਿਆਕਾਰੀ ਸਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 52-56 — ਸੂਰਾ ਅਜ਼-ਜ਼ੁਖਰੁਫ

52أَمْ أَنَا خَيْرٌ مِّنْ هَٰذَا الَّذِي هُوَ مَهِينٌ وَلَا يَكَادُ يُبِينُ
52਼ ਅਤੇ ਕਿਹਾ ਮੈਂ ਤਾਂ ਇਸ (ਮੂਸਾ) ਤੋਂ ਕਿਤੇ ਵਧੀਆ ਹਾਂ, ਇਹ ਤਾਂ ਇਕ ਜ਼ਲੀਲ ਵਿਅਕਤੀ ਹੈ ਅਤੇ ਠੀਕ ਬੋਲ ਵੀ ਨਹੀਂ ਸਕਦਾ।
53فَلَوْلَا أُلْقِيَ عَلَيْهِ أَسْوِرَةٌ مِّن ذَهَبٍ أَوْ جَاءَ مَعَهُ الْمَلَائِكَةُ مُقْتَرِنِينَ
53਼ (ਜੇ ਇਹ ਅੱਲਾਹ ਦਾ ਰਸੂਲ ਹੈ) ਫੇਰ ਇਸ ਲਈ ਸੋਨੇ ਦੇ ਕੰਗਣ ਕਿਉਂ ਨਹੀਂ ਉਤਾਰੇ ਗਏ? ਜਾਂ ਇਸ ਦੀ ਅਰਦਲ ਵਿਚ ਫ਼ਰਿਸ਼ਤੇ ਕਿਉਂ ਨਹੀਂ ਆਉਂਦੇ ?
54فَاسْتَخَفَّ قَوْمَهُ فَأَطَاعُوهُ ۚ إِنَّهُمْ كَانُوا قَوْمًا فَاسِقِينَ
54਼ ਇੰਜ ਫ਼ਿਰਔਨ ਨੇ ਆਪਣੀ ਕੌਮ ਦੀ ਮੱਤ ਮਾਰ ਦਿੱਤੀ ਤੇ ਉਹਨਾਂ ਨੇ ਉਸ ਦੀ ਗੱਲ ਮੰਨ ਲਈ। ਨਿਰਸੰਦੇਹ, ਉਹੀ ਲੋਕ ਅਵੱਗਿਆਕਾਰੀ ਸਨ।
55فَلَمَّا آسَفُونَا انتَقَمْنَا مِنْهُمْ فَأَغْرَقْنَاهُمْ أَجْمَعِينَ
55਼ ਫੇਰ ਜਦੋਂ ਉਹਨਾਂ (ਫ਼ਿਰਔਨੀਆਂ) ਨੇ ਸਾਨੂੰ ਗ਼ੁੱਸਾ ਚਾੜ੍ਹ ਦਿੱਤਾ ਤਾਂ ਅਸੀਂ ਉਹਨਾਂ ਤੋਂ ਬਦਲਾ ਲਿਆ ਅਤੇ ਉਹਨਾਂ ਸਭ ਨੂੰ (ਇੱਕਠਿਆਂ) ਡੋਬ ਦਿੱਤਾ।
56فَجَعَلْنَاهُمْ سَلَفًا وَمَثَلًا لِّلْآخِرِينَ
56਼ ਇਸ ਤਰ੍ਹਾਂ ਅਸੀਂ ਉਹਨਾਂ ਨੂੰ ਹੋਏ-ਬੀਤੇ ਕਰ ਦਿੱਤਾ ਅਤੇ ਆਉਣ ਵਾਲਿਆਂ ਨਸਲਾਂ ਲਈ (ਸਿੱਖਿਆ ਦਾਇਕ) ਉਦਾਹਰਨ ਬਣਾ ਛੱਡਿਆ।
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
54ਆਇਤ

ਅਨੁਵਾਦ — ਅਜ਼-ਜ਼ੁਖਰੁਫ 54

ਸੂਰਾ ਅਜ਼-ਜ਼ੁਖਰੁਫ ਆਇਤ 54 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 54਼ ਇੰਜ ਫ਼ਿਰਔਨ ਨੇ ਆਪਣੀ ਕੌਮ ਦੀ ਮੱਤ ਮਾਰ ਦਿੱਤੀ…

ਸੂਰਾ ਆਇਤ 54/89 — ਸੂਰਾ ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਖਰੁਫ ਸੁਣੋ, ਸੂਰਾ ਅਜ਼-ਜ਼ੁਖਰੁਫ ਅਨੁਵਾਦ, ਸੂਰਾ ਅਜ਼-ਜ਼ੁਖਰੁਫ mp3, ਸੂਰਾ ਅਜ਼-ਜ਼ੁਖਰੁਫ pdf. ਆਇਤ 52–56. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers