ਅਜ਼-ਜ਼ੁਖਰੁਫ · 55/89
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਖਰੁਫ
فَلَمَّا آسَفُونَا انتَقَمْنَا مِنْهُمْ فَأَغْرَقْنَاهُمْ أَجْمَعِينَ ۝٥٥
Falammaaa aasafoonan taqamnaa minhum fa aghraqnaahum ajma`een
📖 ਪੰਜਾਬੀ ਵਿੱਚ
55਼ ਫੇਰ ਜਦੋਂ ਉਹਨਾਂ (ਫ਼ਿਰਔਨੀਆਂ) ਨੇ ਸਾਨੂੰ ਗ਼ੁੱਸਾ ਚਾੜ੍ਹ ਦਿੱਤਾ ਤਾਂ ਅਸੀਂ ਉਹਨਾਂ ਤੋਂ ਬਦਲਾ ਲਿਆ ਅਤੇ ਉਹਨਾਂ ਸਭ ਨੂੰ (ਇੱਕਠਿਆਂ) ਡੋਬ ਦਿੱਤਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 53-57 — ਸੂਰਾ ਅਜ਼-ਜ਼ੁਖਰੁਫ

53فَلَوْلَا أُلْقِيَ عَلَيْهِ أَسْوِرَةٌ مِّن ذَهَبٍ أَوْ جَاءَ مَعَهُ الْمَلَائِكَةُ مُقْتَرِنِينَ
53਼ (ਜੇ ਇਹ ਅੱਲਾਹ ਦਾ ਰਸੂਲ ਹੈ) ਫੇਰ ਇਸ ਲਈ ਸੋਨੇ ਦੇ ਕੰਗਣ ਕਿਉਂ ਨਹੀਂ ਉਤਾਰੇ ਗਏ? ਜਾਂ ਇਸ ਦੀ ਅਰਦਲ ਵਿਚ ਫ਼ਰਿਸ਼ਤੇ ਕਿਉਂ ਨਹੀਂ ਆਉਂਦੇ ?
54فَاسْتَخَفَّ قَوْمَهُ فَأَطَاعُوهُ ۚ إِنَّهُمْ كَانُوا قَوْمًا فَاسِقِينَ
54਼ ਇੰਜ ਫ਼ਿਰਔਨ ਨੇ ਆਪਣੀ ਕੌਮ ਦੀ ਮੱਤ ਮਾਰ ਦਿੱਤੀ ਤੇ ਉਹਨਾਂ ਨੇ ਉਸ ਦੀ ਗੱਲ ਮੰਨ ਲਈ। ਨਿਰਸੰਦੇਹ, ਉਹੀ ਲੋਕ ਅਵੱਗਿਆਕਾਰੀ ਸਨ।
55فَلَمَّا آسَفُونَا انتَقَمْنَا مِنْهُمْ فَأَغْرَقْنَاهُمْ أَجْمَعِينَ
55਼ ਫੇਰ ਜਦੋਂ ਉਹਨਾਂ (ਫ਼ਿਰਔਨੀਆਂ) ਨੇ ਸਾਨੂੰ ਗ਼ੁੱਸਾ ਚਾੜ੍ਹ ਦਿੱਤਾ ਤਾਂ ਅਸੀਂ ਉਹਨਾਂ ਤੋਂ ਬਦਲਾ ਲਿਆ ਅਤੇ ਉਹਨਾਂ ਸਭ ਨੂੰ (ਇੱਕਠਿਆਂ) ਡੋਬ ਦਿੱਤਾ।
56فَجَعَلْنَاهُمْ سَلَفًا وَمَثَلًا لِّلْآخِرِينَ
56਼ ਇਸ ਤਰ੍ਹਾਂ ਅਸੀਂ ਉਹਨਾਂ ਨੂੰ ਹੋਏ-ਬੀਤੇ ਕਰ ਦਿੱਤਾ ਅਤੇ ਆਉਣ ਵਾਲਿਆਂ ਨਸਲਾਂ ਲਈ (ਸਿੱਖਿਆ ਦਾਇਕ) ਉਦਾਹਰਨ ਬਣਾ ਛੱਡਿਆ।
57۞ وَلَمَّا ضُرِبَ ابْنُ مَرْيَمَ مَثَلًا إِذَا قَوْمُكَ مِنْهُ يَصِدُّونَ
57਼ (ਹੇ ਨਬੀ!) ਜਦੋਂ ਮਰੀਅਮ ਦੇ ਪੁੱਤਰ (ਈਸਾ) ਦੀ ਉਦਾਹਰਨ ਦਿੱਤੀ ਗਈ ਤਾਂ ਤੁਹਾਡੀ ਕੌਮ (ਖ਼ੁਸ਼ੀ ਨਾਲ) ਰੌਲਾ ਪਾਉਣ ਲੱਗ ਪਈ।
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
55ਆਇਤ

ਅਨੁਵਾਦ — ਅਜ਼-ਜ਼ੁਖਰੁਫ 55

ਸੂਰਾ ਅਜ਼-ਜ਼ੁਖਰੁਫ ਆਇਤ 55 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 55਼ ਫੇਰ ਜਦੋਂ ਉਹਨਾਂ (ਫ਼ਿਰਔਨੀਆਂ) ਨੇ ਸਾਨੂੰ ਗ਼ੁੱਸਾ ਚਾੜ੍ਹ ਦਿੱਤਾ…

ਸੂਰਾ ਆਇਤ 55/89 — ਸੂਰਾ ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਖਰੁਫ ਸੁਣੋ, ਸੂਰਾ ਅਜ਼-ਜ਼ੁਖਰੁਫ ਅਨੁਵਾਦ, ਸੂਰਾ ਅਜ਼-ਜ਼ੁਖਰੁਫ mp3, ਸੂਰਾ ਅਜ਼-ਜ਼ੁਖਰੁਫ pdf. ਆਇਤ 53–57. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers