ਅਜ਼-ਜ਼ੁਖਰੁਫ · 60/89
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਖਰੁਫ
وَلَوْ نَشَاءُ لَجَعَلْنَا مِنكُم مَّلَائِكَةً فِي الْأَرْضِ يَخْلُفُونَ ۝٦٠
Wa law nashaaa`u laja`alnaa minkum malaaa`ikatan fil ardi yakhlufoon
📖 ਪੰਜਾਬੀ ਵਿੱਚ
60਼ ਜੇ ਅਸੀਂ ਚਾਹੁੰਦੇ ਤਾਂ (ਤੁਹਾਡੇ ਵਿੱਚੋਂ ਹੀ) ਫ਼ਰਿਸ਼ਤੇ ਬਣਾ ਦਿੰਦੇ, ਜਿਹੜੇ ਧਰਤੀ ਉੱਤੇ (ਤੁਹਾਡੇ) ਜਾਨਸ਼ੀਨ ਹੁੰਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 58-62 — ਸੂਰਾ ਅਜ਼-ਜ਼ੁਖਰੁਫ

58وَقَالُوا أَآلِهَتُنَا خَيْرٌ أَمْ هُوَ ۚ مَا ضَرَبُوهُ لَكَ إِلَّا جَدَلًا ۚ بَلْ هُمْ قَوْمٌ خَصِمُونَ
58਼ ਅਤੇ ਆਖਣ ਲੱਗੀ ਕੀ ਸਾਡੇ ਇਸ਼ਟ ਚੰਗੇ ਹਨ ਜਾਂ ਉਹ (ਈਸਾ)? ਉਹਨਾਂ ਨੇ ਇਹ ਉਦਾਹਰਨ ਤੁਹਾਡੇ ਨਾਲ ਝਗੜਾ ਕਰਨ ਲਈ ਬਿਆਨ ਕੀਤੀ ਸੀ। ਸੱਚਾਈ ਇਹੋ ਹੈ ਕਿ ਇਹ ਲੋਕ ਨਿਰੇ ਝਗੜਾਲੂ ਹਨ।
59إِنْ هُوَ إِلَّا عَبْدٌ أَنْعَمْنَا عَلَيْهِ وَجَعَلْنَاهُ مَثَلًا لِّبَنِي إِسْرَائِيلَ
59਼ ਉਹ (ਈਸਾ) ਤਾਂ ਕੇਵਲ ਇਕ ਬੰਦਾ ਹੈ ਜਿਸ ’ਤੇ ਅਸਾਂ ਇਨਾਮ ਕੀਤਾ ਅਤੇ ਬਨੀ-ਇਸਰਾਈਲ ਲਈ ਆਪਣੀ ਕੁਦਰਤ ਦਾ ਇਕ ਚਮਤਕਾਰ ਬਣਾ ਦਿੱਤਾ।
60وَلَوْ نَشَاءُ لَجَعَلْنَا مِنكُم مَّلَائِكَةً فِي الْأَرْضِ يَخْلُفُونَ
60਼ ਜੇ ਅਸੀਂ ਚਾਹੁੰਦੇ ਤਾਂ (ਤੁਹਾਡੇ ਵਿੱਚੋਂ ਹੀ) ਫ਼ਰਿਸ਼ਤੇ ਬਣਾ ਦਿੰਦੇ, ਜਿਹੜੇ ਧਰਤੀ ਉੱਤੇ (ਤੁਹਾਡੇ) ਜਾਨਸ਼ੀਨ ਹੁੰਦੇ।
61وَإِنَّهُ لَعِلْمٌ لِّلسَّاعَةِ فَلَا تَمْتَرُنَّ بِهَا وَاتَّبِعُونِ ۚ هَٰذَا صِرَاطٌ مُّسْتَقِيمٌ
61਼ ਬੇਸ਼ੱਕ ਉਹ (ਈਸਾ) ਕਿਆਮਤ ਦੀ ਨਿਸ਼ਾਨੀ ਹੈ। ਸੋ ਤੁਸੀਂ ਇਸ (ਕਿਆਮਤ) ਦੇ ਆਉਣ ਵਿਚ ਸ਼ੱਕ ਨਾ ਕਰੋ ਅਤੇ ਮੇਰੀ ਪੈਰਵੀ ਕਰੋ, ਇਹੋ ਸਿੱਧਾ ਰਾਹ ਹੈ।
62وَلَا يَصُدَّنَّكُمُ الشَّيْطَانُ ۖ إِنَّهُ لَكُمْ عَدُوٌّ مُّبِينٌ
62਼ (ਹੇ ਲੋਕੋ!) ਸ਼ੈਤਾਨ ਤੁਹਾਨੂੰ (ਸਿੱਧੀ ਰਾਹ ਤੋਂ) ਨਾ ਰੋਕ ਦੇਵੇ, ਕਿਉਂ ਜੋ ਉਹ ਤੁਹਾਡਾ ਖੁੱਲ੍ਹਾ ਵੈਰੀ ਹੈ।
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
60ਆਇਤ

ਅਨੁਵਾਦ — ਅਜ਼-ਜ਼ੁਖਰੁਫ 60

ਸੂਰਾ ਅਜ਼-ਜ਼ੁਖਰੁਫ ਆਇਤ 60 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 60਼ ਜੇ ਅਸੀਂ ਚਾਹੁੰਦੇ ਤਾਂ (ਤੁਹਾਡੇ ਵਿੱਚੋਂ ਹੀ) ਫ਼ਰਿਸ਼ਤੇ ਬਣਾ…

ਸੂਰਾ ਆਇਤ 60/89 — ਸੂਰਾ ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਖਰੁਫ ਸੁਣੋ, ਸੂਰਾ ਅਜ਼-ਜ਼ੁਖਰੁਫ ਅਨੁਵਾਦ, ਸੂਰਾ ਅਜ਼-ਜ਼ੁਖਰੁਫ mp3, ਸੂਰਾ ਅਜ਼-ਜ਼ੁਖਰੁਫ pdf. ਆਇਤ 58–62. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers