ਅਜ਼-ਜ਼ੁਖਰੁਫ · 61/89
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਖਰੁਫ
وَإِنَّهُ لَعِلْمٌ لِّلسَّاعَةِ فَلَا تَمْتَرُنَّ بِهَا وَاتَّبِعُونِ ۚ هَٰذَا صِرَاطٌ مُّسْتَقِيمٌ ۝٦١
Wa innahoo la`ilmul lis Saa`ati fala tamtarunna bihaa wattabi`oon; haazaa Siraatum Mustaqeem
📖 ਪੰਜਾਬੀ ਵਿੱਚ
61਼ ਬੇਸ਼ੱਕ ਉਹ (ਈਸਾ) ਕਿਆਮਤ ਦੀ ਨਿਸ਼ਾਨੀ ਹੈ। ਸੋ ਤੁਸੀਂ ਇਸ (ਕਿਆਮਤ) ਦੇ ਆਉਣ ਵਿਚ ਸ਼ੱਕ ਨਾ ਕਰੋ ਅਤੇ ਮੇਰੀ ਪੈਰਵੀ ਕਰੋ, ਇਹੋ ਸਿੱਧਾ ਰਾਹ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 59-63 — ਸੂਰਾ ਅਜ਼-ਜ਼ੁਖਰੁਫ

59إِنْ هُوَ إِلَّا عَبْدٌ أَنْعَمْنَا عَلَيْهِ وَجَعَلْنَاهُ مَثَلًا لِّبَنِي إِسْرَائِيلَ
59਼ ਉਹ (ਈਸਾ) ਤਾਂ ਕੇਵਲ ਇਕ ਬੰਦਾ ਹੈ ਜਿਸ ’ਤੇ ਅਸਾਂ ਇਨਾਮ ਕੀਤਾ ਅਤੇ ਬਨੀ-ਇਸਰਾਈਲ ਲਈ ਆਪਣੀ ਕੁਦਰਤ ਦਾ ਇਕ ਚਮਤਕਾਰ ਬਣਾ ਦਿੱਤਾ।
60وَلَوْ نَشَاءُ لَجَعَلْنَا مِنكُم مَّلَائِكَةً فِي الْأَرْضِ يَخْلُفُونَ
60਼ ਜੇ ਅਸੀਂ ਚਾਹੁੰਦੇ ਤਾਂ (ਤੁਹਾਡੇ ਵਿੱਚੋਂ ਹੀ) ਫ਼ਰਿਸ਼ਤੇ ਬਣਾ ਦਿੰਦੇ, ਜਿਹੜੇ ਧਰਤੀ ਉੱਤੇ (ਤੁਹਾਡੇ) ਜਾਨਸ਼ੀਨ ਹੁੰਦੇ।
61وَإِنَّهُ لَعِلْمٌ لِّلسَّاعَةِ فَلَا تَمْتَرُنَّ بِهَا وَاتَّبِعُونِ ۚ هَٰذَا صِرَاطٌ مُّسْتَقِيمٌ
61਼ ਬੇਸ਼ੱਕ ਉਹ (ਈਸਾ) ਕਿਆਮਤ ਦੀ ਨਿਸ਼ਾਨੀ ਹੈ। ਸੋ ਤੁਸੀਂ ਇਸ (ਕਿਆਮਤ) ਦੇ ਆਉਣ ਵਿਚ ਸ਼ੱਕ ਨਾ ਕਰੋ ਅਤੇ ਮੇਰੀ ਪੈਰਵੀ ਕਰੋ, ਇਹੋ ਸਿੱਧਾ ਰਾਹ ਹੈ।
62وَلَا يَصُدَّنَّكُمُ الشَّيْطَانُ ۖ إِنَّهُ لَكُمْ عَدُوٌّ مُّبِينٌ
62਼ (ਹੇ ਲੋਕੋ!) ਸ਼ੈਤਾਨ ਤੁਹਾਨੂੰ (ਸਿੱਧੀ ਰਾਹ ਤੋਂ) ਨਾ ਰੋਕ ਦੇਵੇ, ਕਿਉਂ ਜੋ ਉਹ ਤੁਹਾਡਾ ਖੁੱਲ੍ਹਾ ਵੈਰੀ ਹੈ।
63وَلَمَّا جَاءَ عِيسَىٰ بِالْبَيِّنَاتِ قَالَ قَدْ جِئْتُكُم بِالْحِكْمَةِ وَلِأُبَيِّنَ لَكُم بَعْضَ الَّذِي تَخْتَلِفُونَ فِيهِ ۖ فَاتَّقُوا اللَّهَ وَأَطِيعُونِ
63਼ ਜਦੋਂ ਈਸਾ ਖੁੱਲ੍ਹੀਆਂ ਨਿਸ਼ਾਨੀਆਂ (ਮੁਅਜਜ਼ੇ) ਲੈਕੇ ਆਇਆ ਤਾਂ ਉਸ ਨੇ (ਕੌਮ ਨੂੰ) ਆਖਿਆ, ਮੈਂ ਤੁਹਾਡੇ ਲਈ ਹਿਕਮਤ (ਯੁਕਤੀ) ਲੈਕੇ ਆਇਆ ਹਾਂ ਤਾਂ ਜੋ ਮੈਂ ਤੁਹਾਡੇ ਉੱਤੇ ਕੁੱਝ ਉਹਨਾਂ ਗੱਲਾਂ ਨੂੰ ਸਪਸ਼ਟ ਕਰ ਦੇਵਾਂ ਜਿਨ੍ਹਾਂ ਵਿਚ ਤੁਸੀਂ ਮਦ-ਭੇਦ ਕਰਦੇ ਹੋ। ਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੀ ਤਾਬੇਦਾਰੀ ਕਰੋ।
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
61ਆਇਤ

ਅਨੁਵਾਦ — ਅਜ਼-ਜ਼ੁਖਰੁਫ 61

ਸੂਰਾ ਅਜ਼-ਜ਼ੁਖਰੁਫ ਆਇਤ 61 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 61਼ ਬੇਸ਼ੱਕ ਉਹ (ਈਸਾ) ਕਿਆਮਤ ਦੀ ਨਿਸ਼ਾਨੀ ਹੈ। ਸੋ ਤੁਸੀਂ…

ਸੂਰਾ ਆਇਤ 61/89 — ਸੂਰਾ ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਖਰੁਫ ਸੁਣੋ, ਸੂਰਾ ਅਜ਼-ਜ਼ੁਖਰੁਫ ਅਨੁਵਾਦ, ਸੂਰਾ ਅਜ਼-ਜ਼ੁਖਰੁਫ mp3, ਸੂਰਾ ਅਜ਼-ਜ਼ੁਖਰੁਫ pdf. ਆਇਤ 59–63. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers