ਅਜ਼-ਜ਼ੁਖਰੁਫ · 62/89
ਅਨੁਵਾਦ ਉਚਾਰਨ — ਅਜ਼-ਜ਼ੁਖਰੁਫ
وَلَا يَصُدَّنَّكُمُ الشَّيْطَانُ ۖ إِنَّهُ لَكُمْ عَدُوٌّ مُّبِينٌ ۝٦٢
Wa laa yasuddan nakumush Shaitaanu innahoo lakum `aduwwum mubeen
📖 ਪੰਜਾਬੀ ਵਿੱਚ
62਼ (ਹੇ ਲੋਕੋ!) ਸ਼ੈਤਾਨ ਤੁਹਾਨੂੰ (ਸਿੱਧੀ ਰਾਹ ਤੋਂ) ਨਾ ਰੋਕ ਦੇਵੇ, ਕਿਉਂ ਜੋ ਉਹ ਤੁਹਾਡਾ ਖੁੱਲ੍ਹਾ ਵੈਰੀ ਹੈ।
🎧 ਸੁਣੋ

📜 ਆਇਤ 60-64 — ਅਜ਼-ਜ਼ੁਖਰੁਫ

60وَلَوْ نَشَاءُ لَجَعَلْنَا مِنكُم مَّلَائِكَةً فِي الْأَرْضِ يَخْلُفُونَ
60਼ ਜੇ ਅਸੀਂ ਚਾਹੁੰਦੇ ਤਾਂ (ਤੁਹਾਡੇ ਵਿੱਚੋਂ ਹੀ) ਫ਼ਰਿਸ਼ਤੇ ਬਣਾ ਦਿੰਦੇ, ਜਿਹੜੇ ਧਰਤੀ ਉੱਤੇ (ਤੁਹਾਡੇ) ਜਾਨਸ਼ੀਨ ਹੁੰਦੇ।
61وَإِنَّهُ لَعِلْمٌ لِّلسَّاعَةِ فَلَا تَمْتَرُنَّ بِهَا وَاتَّبِعُونِ ۚ هَٰذَا صِرَاطٌ مُّسْتَقِيمٌ
61਼ ਬੇਸ਼ੱਕ ਉਹ (ਈਸਾ) ਕਿਆਮਤ ਦੀ ਨਿਸ਼ਾਨੀ ਹੈ। ਸੋ ਤੁਸੀਂ ਇਸ (ਕਿਆਮਤ) ਦੇ ਆਉਣ ਵਿਚ ਸ਼ੱਕ ਨਾ ਕਰੋ ਅਤੇ ਮੇਰੀ ਪੈਰਵੀ ਕਰੋ, ਇਹੋ ਸਿੱਧਾ ਰਾਹ ਹੈ।
62وَلَا يَصُدَّنَّكُمُ الشَّيْطَانُ ۖ إِنَّهُ لَكُمْ عَدُوٌّ مُّبِينٌ
62਼ (ਹੇ ਲੋਕੋ!) ਸ਼ੈਤਾਨ ਤੁਹਾਨੂੰ (ਸਿੱਧੀ ਰਾਹ ਤੋਂ) ਨਾ ਰੋਕ ਦੇਵੇ, ਕਿਉਂ ਜੋ ਉਹ ਤੁਹਾਡਾ ਖੁੱਲ੍ਹਾ ਵੈਰੀ ਹੈ।
63وَلَمَّا جَاءَ عِيسَىٰ بِالْبَيِّنَاتِ قَالَ قَدْ جِئْتُكُم بِالْحِكْمَةِ وَلِأُبَيِّنَ لَكُم بَعْضَ الَّذِي تَخْتَلِفُونَ فِيهِ ۖ فَاتَّقُوا اللَّهَ وَأَطِيعُونِ
63਼ ਜਦੋਂ ਈਸਾ ਖੁੱਲ੍ਹੀਆਂ ਨਿਸ਼ਾਨੀਆਂ (ਮੁਅਜਜ਼ੇ) ਲੈਕੇ ਆਇਆ ਤਾਂ ਉਸ ਨੇ (ਕੌਮ ਨੂੰ) ਆਖਿਆ, ਮੈਂ ਤੁਹਾਡੇ ਲਈ ਹਿਕਮਤ (ਯੁਕਤੀ) ਲੈਕੇ ਆਇਆ ਹਾਂ ਤਾਂ ਜੋ ਮੈਂ ਤੁਹਾਡੇ ਉੱਤੇ ਕੁੱਝ ਉਹਨਾਂ ਗੱਲਾਂ ਨੂੰ ਸਪਸ਼ਟ ਕਰ ਦੇਵਾਂ ਜਿਨ੍ਹਾਂ ਵਿਚ ਤੁਸੀਂ ਮਦ-ਭੇਦ ਕਰਦੇ ਹੋ। ਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੀ ਤਾਬੇਦਾਰੀ ਕਰੋ।
64إِنَّ اللَّهَ هُوَ رَبِّي وَرَبُّكُمْ فَاعْبُدُوهُ ۚ هَٰذَا صِرَاطٌ مُّسْتَقِيمٌ
64਼ ਬੇਸ਼ੱਕ ਅੱਲਾਹ ਹੀ ਮੇਰਾ ਤੇ ਤੁਹਾਡਾ ਰੱਬ ਹੈ। ਸੋ ਤੁਸੀਂ ਉਸੇ ਦੀ ਇਬਾਦਤ ਕਰੋ, ਇਹੋ ਸਿੱਧਾ ਰਾਹ ਹੈ।
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
62ਆਇਤ

ਅਨੁਵਾਦ — ਅਜ਼-ਜ਼ੁਖਰੁਫ 62

ਸੂਰਾ ਅਜ਼-ਜ਼ੁਖਰੁਫ ਆਇਤ 62 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 62਼ (ਹੇ ਲੋਕੋ!) ਸ਼ੈਤਾਨ ਤੁਹਾਨੂੰ (ਸਿੱਧੀ ਰਾਹ ਤੋਂ) ਨਾ ਰੋਕ…

ਸੂਰਾ ਆਇਤ 62/89 — ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਜ਼-ਜ਼ੁਖਰੁਫ ਸੁਣੋ, ਅਜ਼-ਜ਼ੁਖਰੁਫ ਅਨੁਵਾਦ, ਅਜ਼-ਜ਼ੁਖਰੁਫ mp3, ਅਜ਼-ਜ਼ੁਖਰੁਫ pdf. ਆਇਤ 60–64. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers