ਅਜ਼-ਜ਼ੁਖਰੁਫ · 65/89
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਖਰੁਫ
فَاخْتَلَفَ الْأَحْزَابُ مِن بَيْنِهِمْ ۖ فَوَيْلٌ لِّلَّذِينَ ظَلَمُوا مِنْ عَذَابِ يَوْمٍ أَلِيمٍ ۝٦٥
Fakhtalafal ahzaabu mim bainihim fawailul lillazeena zalamoo min `azaabi Yawmin aleem
📖 ਪੰਜਾਬੀ ਵਿੱਚ
65਼ ਫੇਰ ਉਹਨਾਂ (ਬਨੀ-ਇਸਰਾਈਲ) ਵਿੱਚੋਂ ਕਈ ਧੜਿਆਂ ਨੇ ਆਪੋ ਵਿਚ ਮਤਭੇਦ ਕੀਤਾ ਤੇ ਜਿਨ੍ਹਾਂ ਲੋਕਾਂ ਨੇ ਜ਼ੁਲਮ ਕੀਤਾ ਉਹਨਾਂ ਲਈ ਦੁਖਦਾਈ ਦਿਹਾੜੇ ਦਾ ਬਰਬਾਦ ਕਰਨ ਵਾਲਾ ਅਜ਼ਾਬ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 63-67 — ਸੂਰਾ ਅਜ਼-ਜ਼ੁਖਰੁਫ

63وَلَمَّا جَاءَ عِيسَىٰ بِالْبَيِّنَاتِ قَالَ قَدْ جِئْتُكُم بِالْحِكْمَةِ وَلِأُبَيِّنَ لَكُم بَعْضَ الَّذِي تَخْتَلِفُونَ فِيهِ ۖ فَاتَّقُوا اللَّهَ وَأَطِيعُونِ
63਼ ਜਦੋਂ ਈਸਾ ਖੁੱਲ੍ਹੀਆਂ ਨਿਸ਼ਾਨੀਆਂ (ਮੁਅਜਜ਼ੇ) ਲੈਕੇ ਆਇਆ ਤਾਂ ਉਸ ਨੇ (ਕੌਮ ਨੂੰ) ਆਖਿਆ, ਮੈਂ ਤੁਹਾਡੇ ਲਈ ਹਿਕਮਤ (ਯੁਕਤੀ) ਲੈਕੇ ਆਇਆ ਹਾਂ ਤਾਂ ਜੋ ਮੈਂ ਤੁਹਾਡੇ ਉੱਤੇ ਕੁੱਝ ਉਹਨਾਂ ਗੱਲਾਂ ਨੂੰ ਸਪਸ਼ਟ ਕਰ ਦੇਵਾਂ ਜਿਨ੍ਹਾਂ ਵਿਚ ਤੁਸੀਂ ਮਦ-ਭੇਦ ਕਰਦੇ ਹੋ। ਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੀ ਤਾਬੇਦਾਰੀ ਕਰੋ।
64إِنَّ اللَّهَ هُوَ رَبِّي وَرَبُّكُمْ فَاعْبُدُوهُ ۚ هَٰذَا صِرَاطٌ مُّسْتَقِيمٌ
64਼ ਬੇਸ਼ੱਕ ਅੱਲਾਹ ਹੀ ਮੇਰਾ ਤੇ ਤੁਹਾਡਾ ਰੱਬ ਹੈ। ਸੋ ਤੁਸੀਂ ਉਸੇ ਦੀ ਇਬਾਦਤ ਕਰੋ, ਇਹੋ ਸਿੱਧਾ ਰਾਹ ਹੈ।
65فَاخْتَلَفَ الْأَحْزَابُ مِن بَيْنِهِمْ ۖ فَوَيْلٌ لِّلَّذِينَ ظَلَمُوا مِنْ عَذَابِ يَوْمٍ أَلِيمٍ
65਼ ਫੇਰ ਉਹਨਾਂ (ਬਨੀ-ਇਸਰਾਈਲ) ਵਿੱਚੋਂ ਕਈ ਧੜਿਆਂ ਨੇ ਆਪੋ ਵਿਚ ਮਤਭੇਦ ਕੀਤਾ ਤੇ ਜਿਨ੍ਹਾਂ ਲੋਕਾਂ ਨੇ ਜ਼ੁਲਮ ਕੀਤਾ ਉਹਨਾਂ ਲਈ ਦੁਖਦਾਈ ਦਿਹਾੜੇ ਦਾ ਬਰਬਾਦ ਕਰਨ ਵਾਲਾ ਅਜ਼ਾਬ ਹੈ।
66هَلْ يَنظُرُونَ إِلَّا السَّاعَةَ أَن تَأْتِيَهُم بَغْتَةً وَهُمْ لَا يَشْعُرُونَ
66਼ ਕੀ ਇਹ ਲੋਕ ਕਿਆਮਤ ਦਿਹਾੜੇ ਦੀ ਉਡੀਕ ਕਰ ਰਹੇ ਹਨ ਕਿ ਉਹ ਅਚਣਚੇਤ ਇਹਨਾਂ ਉੱਤੇ ਆ ਜਾਵੇ ਤੇ ਇਹਨਾਂ ਨੂੰ ਖ਼ਬਰ ਵੀ ਨਾ ਹੋਵੇ।
67الْأَخِلَّاءُ يَوْمَئِذٍ بَعْضُهُمْ لِبَعْضٍ عَدُوٌّ إِلَّا الْمُتَّقِينَ
67਼ ਉਸ ਦਿਹਾੜੇ ਰੱਬ ਦਾ ਡਰ-ਭੌ ਮੰਣਨ ਵਾਲਿਆਂ ਤੋਂ ਛੁੱਟ ਬਾਕੀ ਸਾਰੇ ਮਿੱਤਰ-ਪਿਆਰੇ ਇਕ ਦੂਜੇ ਦੇ ਵੈਰੀ ਬਣ ਜਾਣਗੇ।
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
65ਆਇਤ

ਅਨੁਵਾਦ — ਅਜ਼-ਜ਼ੁਖਰੁਫ 65

ਸੂਰਾ ਅਜ਼-ਜ਼ੁਖਰੁਫ ਆਇਤ 65 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 65਼ ਫੇਰ ਉਹਨਾਂ (ਬਨੀ-ਇਸਰਾਈਲ) ਵਿੱਚੋਂ ਕਈ ਧੜਿਆਂ ਨੇ ਆਪੋ ਵਿਚ…

ਸੂਰਾ ਆਇਤ 65/89 — ਸੂਰਾ ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਖਰੁਫ ਸੁਣੋ, ਸੂਰਾ ਅਜ਼-ਜ਼ੁਖਰੁਫ ਅਨੁਵਾਦ, ਸੂਰਾ ਅਜ਼-ਜ਼ੁਖਰੁਫ mp3, ਸੂਰਾ ਅਜ਼-ਜ਼ੁਖਰੁਫ pdf. ਆਇਤ 63–67. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers