ਅਜ਼-ਜ਼ੁਖਰੁਫ · 67/89
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਖਰੁਫ
الْأَخِلَّاءُ يَوْمَئِذٍ بَعْضُهُمْ لِبَعْضٍ عَدُوٌّ إِلَّا الْمُتَّقِينَ ۝٦٧
Al akhillaaa`u Yawma`izim ba`duhum liba`din `aduwwun illal muttaqeen
📖 ਪੰਜਾਬੀ ਵਿੱਚ
67਼ ਉਸ ਦਿਹਾੜੇ ਰੱਬ ਦਾ ਡਰ-ਭੌ ਮੰਣਨ ਵਾਲਿਆਂ ਤੋਂ ਛੁੱਟ ਬਾਕੀ ਸਾਰੇ ਮਿੱਤਰ-ਪਿਆਰੇ ਇਕ ਦੂਜੇ ਦੇ ਵੈਰੀ ਬਣ ਜਾਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 65-69 — ਸੂਰਾ ਅਜ਼-ਜ਼ੁਖਰੁਫ

65فَاخْتَلَفَ الْأَحْزَابُ مِن بَيْنِهِمْ ۖ فَوَيْلٌ لِّلَّذِينَ ظَلَمُوا مِنْ عَذَابِ يَوْمٍ أَلِيمٍ
65਼ ਫੇਰ ਉਹਨਾਂ (ਬਨੀ-ਇਸਰਾਈਲ) ਵਿੱਚੋਂ ਕਈ ਧੜਿਆਂ ਨੇ ਆਪੋ ਵਿਚ ਮਤਭੇਦ ਕੀਤਾ ਤੇ ਜਿਨ੍ਹਾਂ ਲੋਕਾਂ ਨੇ ਜ਼ੁਲਮ ਕੀਤਾ ਉਹਨਾਂ ਲਈ ਦੁਖਦਾਈ ਦਿਹਾੜੇ ਦਾ ਬਰਬਾਦ ਕਰਨ ਵਾਲਾ ਅਜ਼ਾਬ ਹੈ।
66هَلْ يَنظُرُونَ إِلَّا السَّاعَةَ أَن تَأْتِيَهُم بَغْتَةً وَهُمْ لَا يَشْعُرُونَ
66਼ ਕੀ ਇਹ ਲੋਕ ਕਿਆਮਤ ਦਿਹਾੜੇ ਦੀ ਉਡੀਕ ਕਰ ਰਹੇ ਹਨ ਕਿ ਉਹ ਅਚਣਚੇਤ ਇਹਨਾਂ ਉੱਤੇ ਆ ਜਾਵੇ ਤੇ ਇਹਨਾਂ ਨੂੰ ਖ਼ਬਰ ਵੀ ਨਾ ਹੋਵੇ।
67الْأَخِلَّاءُ يَوْمَئِذٍ بَعْضُهُمْ لِبَعْضٍ عَدُوٌّ إِلَّا الْمُتَّقِينَ
67਼ ਉਸ ਦਿਹਾੜੇ ਰੱਬ ਦਾ ਡਰ-ਭੌ ਮੰਣਨ ਵਾਲਿਆਂ ਤੋਂ ਛੁੱਟ ਬਾਕੀ ਸਾਰੇ ਮਿੱਤਰ-ਪਿਆਰੇ ਇਕ ਦੂਜੇ ਦੇ ਵੈਰੀ ਬਣ ਜਾਣਗੇ।
68يَا عِبَادِ لَا خَوْفٌ عَلَيْكُمُ الْيَوْمَ وَلَا أَنتُمْ تَحْزَنُونَ
68਼ (ਉਸ ਦਿਨ ਨੇਕ ਲੋਕਾਂ ਨੂੰ ਕਿਹਾ ਜਾਵੇਗਾ ਕਿ) ਹੇ ਮੇਰੇ ਬੰਦਿਓ! ਅੱਜ ਨਾ ਤੁਹਾਨੂੰ ਕਿਸੇ ਤਰ੍ਹਾਂ ਦੀ ਕੋਈ ਚਿੰਤਾ ਹੋਵੇਗੀ ਅਤੇ ਨਾ ਹੀ ਕੋਈ ਦੁੱਖ ਹੋਵੇਗਾ।
69الَّذِينَ آمَنُوا بِآيَاتِنَا وَكَانُوا مُسْلِمِينَ
69਼ ਭਾਵ ਜਿਹੜੇ ਲੋਕ ਸਾਡੀਆਂ ਆਇਤਾਂ ਉੱਤੇ ਈਮਾਨ ਲਿਆਏ ਅਤੇ ਉਹ ਸਾਡੇ ਆਗਿਆਕਾਰੀ ਬਣ ਕੇ ਰਹੇ।
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
67ਆਇਤ

ਅਨੁਵਾਦ — ਅਜ਼-ਜ਼ੁਖਰੁਫ 67

ਸੂਰਾ ਅਜ਼-ਜ਼ੁਖਰੁਫ ਆਇਤ 67 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 67਼ ਉਸ ਦਿਹਾੜੇ ਰੱਬ ਦਾ ਡਰ-ਭੌ ਮੰਣਨ ਵਾਲਿਆਂ ਤੋਂ ਛੁੱਟ…

ਸੂਰਾ ਆਇਤ 67/89 — ਸੂਰਾ ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਖਰੁਫ ਸੁਣੋ, ਸੂਰਾ ਅਜ਼-ਜ਼ੁਖਰੁਫ ਅਨੁਵਾਦ, ਸੂਰਾ ਅਜ਼-ਜ਼ੁਖਰੁਫ mp3, ਸੂਰਾ ਅਜ਼-ਜ਼ੁਖਰੁਫ pdf. ਆਇਤ 65–69. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers