ਅਜ਼-ਜ਼ੁਖਰੁਫ · 7/89
ਅਨੁਵਾਦ ਉਚਾਰਨ — ਅਜ਼-ਜ਼ੁਖਰੁਫ
وَمَا يَأْتِيهِم مِّن نَّبِيٍّ إِلَّا كَانُوا بِهِ يَسْتَهْزِئُونَ ۝٧
Wa maa yaateehim min Nabiyyin illaa kaanoo bihee yasahzi`oon
📖 ਪੰਜਾਬੀ ਵਿੱਚ
7਼ ਅਤੇ ਉਹਨਾਂ ਕੋਲ ਜਿਹੜਾ ਵੀ ਨਬੀ ਆਉਂਦਾ ਸੀ ਉਹ ਉਸ ਦਾ ਮਖੌਲ ਉਡਾਇਆ ਕਰਦੇ ਸਨ।

🎧 ਸੁਣੋ


📜 ਆਇਤ 5-9 — ਅਜ਼-ਜ਼ੁਖਰੁਫ

5أَفَنَضْرِبُ عَنكُمُ الذِّكْرَ صَفْحًا أَن كُنتُمْ قَوْمًا مُّسْرِفِينَ
5਼ (ਹੇ ਲੋਕੋ!) ਕੀ ਭਲਾਂ ਅਸੀਂ ਤੁਹਾਥੋਂ ਇਸ ਲਈ ਨਸੀਹਤ ਕਰਨ ਤੋਂ ਮੂੰਹ ਮੋੜ ਲਈਏ ਕਿ ਤੁਸੀਂ (ਅੱਲਾਹ ਦੀਆਂ ਨਿਯਤ ਕੀਤੀਆਂ ਹੋਈਆਂ) ਹੱਦਾਂ ਦੀ ਉਲੰਘਣਾ ਕਰਨ ਵਾਲੇ ਲੋਕ ਹੋ? 1
6وَكَمْ أَرْسَلْنَا مِن نَّبِيٍّ فِي الْأَوَّلِينَ
6਼ (ਨਹੀਂ ਇੰਜ ਨਹੀਂ) ਅਸਾਂ ਪਹਿਲਾਂ ਬੀਤ ਚੁੱਕੇ ਲੋਕਾਂ ਵਿਚ ਕਿੰਨੇ ਹੀ ਨਬੀ ਭੇਜੇ।
7وَمَا يَأْتِيهِم مِّن نَّبِيٍّ إِلَّا كَانُوا بِهِ يَسْتَهْزِئُونَ
7਼ ਅਤੇ ਉਹਨਾਂ ਕੋਲ ਜਿਹੜਾ ਵੀ ਨਬੀ ਆਉਂਦਾ ਸੀ ਉਹ ਉਸ ਦਾ ਮਖੌਲ ਉਡਾਇਆ ਕਰਦੇ ਸਨ।
8فَأَهْلَكْنَا أَشَدَّ مِنْهُم بَطْشًا وَمَضَىٰ مَثَلُ الْأَوَّلِينَ
8਼ ਫੇਰ ਅਸੀਂ ਇਹਨਾਂ (ਮੱਕੇ ਵਾਲਿਆਂ) ਨਾਲੋਂ ਕਈ ਗੁਣਾ ਵਧੇਰੇ ਜ਼ੋਰਾਵਰ ਲੋਕਾਂ ਨੂੰ ਬਰਬਾਦ ਕਰ ਦਿੱਤਾ। ਪਿਛਲੀਆਂ ਕੌਮਾਂ ਦੀਆਂ ਉਦਾਹਰਣਾਂ ਬੀਤ ਚੁੱਕੀਆਂ ਹਨ।
9وَلَئِن سَأَلْتَهُم مَّنْ خَلَقَ السَّمَاوَاتِ وَالْأَرْضَ لَيَقُولُنَّ خَلَقَهُنَّ الْعَزِيزُ الْعَلِيمُ
9਼ (ਹੇ ਨਬੀ!) ਜੇ ਤੁਸੀਂ ਇਹਨਾਂ ਤੋਂ ਪੁੱਛੋਂਗੇ ਕਿ ਅਕਾਸ਼ਾਂ ਤੇ ਧਰਤੀ ਨੂੰ ਕਿਸ ਨੇ ਸਾਜਿਆ ਹੈ ? ਤਾਂ ਉਹ ਇਹੋ ਆਖਣਗੇ ਕਿ ਇਹਨਾਂ ਨੂੰ ਇਕ ਵੱਡੀ ਜ਼ੋਰਾਵਰ ਤੇ ਜਾਣਨਹਾਰ ਹਸਤੀ ਨੇ ਸਾਜਿਆ ਹੈ।
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
7ਆਇਤ

ਅਨੁਵਾਦ — ਅਜ਼-ਜ਼ੁਖਰੁਫ 7

ਸੂਰਾ ਅਜ਼-ਜ਼ੁਖਰੁਫ ਆਇਤ 7 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 7਼ ਅਤੇ ਉਹਨਾਂ ਕੋਲ ਜਿਹੜਾ ਵੀ ਨਬੀ ਆਉਂਦਾ ਸੀ ਉਹ…

ਸੂਰਾ ਆਇਤ 7/89 — ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਜ਼-ਜ਼ੁਖਰੁਫ ਸੁਣੋ, ਅਜ਼-ਜ਼ੁਖਰੁਫ ਅਨੁਵਾਦ, ਅਜ਼-ਜ਼ੁਖਰੁਫ mp3, ਅਜ਼-ਜ਼ੁਖਰੁਫ pdf. ਆਇਤ 5–9. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers