ਅਜ਼-ਜ਼ੁਖਰੁਫ · 70/89
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਖਰੁਫ
ادْخُلُوا الْجَنَّةَ أَنتُمْ وَأَزْوَاجُكُمْ تُحْبَرُونَ ۝٧٠
Udkhulul Jannata antum wa azwaajukum tuhbaroon
📖 ਪੰਜਾਬੀ ਵਿੱਚ
70਼ (ਉਹਨਾਂ ਨੂੰ ਆਖਿਆ ਜਾਵੇਗਾ) ਤੁਸੀਂ ਸਵਰਗ ਵਿਚ ਦਾਖ਼ਲ ਹੋ ਜਾਓ, ਜਿੱਥੇ ਤੁਹਾਨੂੰ ਤੇ ਤੁਹਾਡੀਆਂ ਪਤਨੀਆਂ ਨੂੰ ਨਿਹਾਲ ਕਰ ਦਿੱਤਾ ਜਾਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 68-72 — ਸੂਰਾ ਅਜ਼-ਜ਼ੁਖਰੁਫ

68يَا عِبَادِ لَا خَوْفٌ عَلَيْكُمُ الْيَوْمَ وَلَا أَنتُمْ تَحْزَنُونَ
68਼ (ਉਸ ਦਿਨ ਨੇਕ ਲੋਕਾਂ ਨੂੰ ਕਿਹਾ ਜਾਵੇਗਾ ਕਿ) ਹੇ ਮੇਰੇ ਬੰਦਿਓ! ਅੱਜ ਨਾ ਤੁਹਾਨੂੰ ਕਿਸੇ ਤਰ੍ਹਾਂ ਦੀ ਕੋਈ ਚਿੰਤਾ ਹੋਵੇਗੀ ਅਤੇ ਨਾ ਹੀ ਕੋਈ ਦੁੱਖ ਹੋਵੇਗਾ।
69الَّذِينَ آمَنُوا بِآيَاتِنَا وَكَانُوا مُسْلِمِينَ
69਼ ਭਾਵ ਜਿਹੜੇ ਲੋਕ ਸਾਡੀਆਂ ਆਇਤਾਂ ਉੱਤੇ ਈਮਾਨ ਲਿਆਏ ਅਤੇ ਉਹ ਸਾਡੇ ਆਗਿਆਕਾਰੀ ਬਣ ਕੇ ਰਹੇ।
70ادْخُلُوا الْجَنَّةَ أَنتُمْ وَأَزْوَاجُكُمْ تُحْبَرُونَ
70਼ (ਉਹਨਾਂ ਨੂੰ ਆਖਿਆ ਜਾਵੇਗਾ) ਤੁਸੀਂ ਸਵਰਗ ਵਿਚ ਦਾਖ਼ਲ ਹੋ ਜਾਓ, ਜਿੱਥੇ ਤੁਹਾਨੂੰ ਤੇ ਤੁਹਾਡੀਆਂ ਪਤਨੀਆਂ ਨੂੰ ਨਿਹਾਲ ਕਰ ਦਿੱਤਾ ਜਾਵੇਗਾ।
71يُطَافُ عَلَيْهِم بِصِحَافٍ مِّن ذَهَبٍ وَأَكْوَابٍ ۖ وَفِيهَا مَا تَشْتَهِيهِ الْأَنفُسُ وَتَلَذُّ الْأَعْيُنُ ۖ وَأَنتُمْ فِيهَا خَالِدُونَ
71਼ ਉਹਨਾਂ ਦੇ ਅੱਗੇ (ਸਵਰਗ ਵਿਚ) ਸੋਨੇ ਦੇ ਥਾਲ ਤੇ ਸਾਗਰ (ਪਿਆਲੇ) ਫਿਰਾਏ ਜਾਣਗੇ ਅਤੇ ਹਰ ਮਨ-ਭਾਉਂਦੀ ਅਤੇ ਅੱਖਾਂ ਨੂੰ ਸੋਹਣੀ ਲੱਗਣ ਵਾਲੀ ਚੀਜ਼ ਇਸ ਵਿਚ ਹੋਵੇਗੀ ਅਤੇ ਤੁਸੀਂ ਇਸੇ ਵਿਚ ਸਦਾ ਲਈ ਰਹੋਗੇ।
72وَتِلْكَ الْجَنَّةُ الَّتِي أُورِثْتُمُوهَا بِمَا كُنتُمْ تَعْمَلُونَ
72਼ ਇਹੋ ਉਹ ਸਵਰਗ ਹੈ ਜਿਸ ਦੇ ਤੁਸੀਂ ਵਾਰਿਸ (ਹਿੱਸੇਦਾਰ) ਬਣਾਏ ਗਏ ਹੋ, ਆਪਣੇ ਉਹਨਾਂ ਨੇਕ ਕਰਮਾਂ ਦੇ ਬਦਲੇ ਜੋ ਤੁਸੀਂ (ਸੰਸਾਰ ਵਿਚ) ਕਰਦੇ ਰਹੇ ਹੋ।
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
70ਆਇਤ

ਅਨੁਵਾਦ — ਅਜ਼-ਜ਼ੁਖਰੁਫ 70

ਸੂਰਾ ਅਜ਼-ਜ਼ੁਖਰੁਫ ਆਇਤ 70 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 70਼ (ਉਹਨਾਂ ਨੂੰ ਆਖਿਆ ਜਾਵੇਗਾ) ਤੁਸੀਂ ਸਵਰਗ ਵਿਚ ਦਾਖ਼ਲ ਹੋ…

ਸੂਰਾ ਆਇਤ 70/89 — ਸੂਰਾ ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਖਰੁਫ ਸੁਣੋ, ਸੂਰਾ ਅਜ਼-ਜ਼ੁਖਰੁਫ ਅਨੁਵਾਦ, ਸੂਰਾ ਅਜ਼-ਜ਼ੁਖਰੁਫ mp3, ਸੂਰਾ ਅਜ਼-ਜ਼ੁਖਰੁਫ pdf. ਆਇਤ 68–72. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers