ਅਜ਼-ਜ਼ੁਖਰੁਫ · 73/89
ਅਨੁਵਾਦ ਉਚਾਰਨ — ਅਜ਼-ਜ਼ੁਖਰੁਫ
لَكُمْ فِيهَا فَاكِهَةٌ كَثِيرَةٌ مِّنْهَا تَأْكُلُونَ ۝٧٣
Lakum feehaa faakihatun kaseeratum minhaa taakuloon
📖 ਪੰਜਾਬੀ ਵਿੱਚ
73਼ ਇਸ (ਸਵਰਗ ਵਿਚ) ਤੁਹਾਡੇ ਲਈ ਅਨੇਕਾਂ ਹੀ ਫਲ ਹੋਣਗੇ ਜਿਨ੍ਹਾਂ ਵਿੱਚੋਂ ਤੁਸੀਂ ਖਾਉਂਗੇ।

🎧 ਸੁਣੋ


📜 ਆਇਤ 71-75 — ਅਜ਼-ਜ਼ੁਖਰੁਫ

71يُطَافُ عَلَيْهِم بِصِحَافٍ مِّن ذَهَبٍ وَأَكْوَابٍ ۖ وَفِيهَا مَا تَشْتَهِيهِ الْأَنفُسُ وَتَلَذُّ الْأَعْيُنُ ۖ وَأَنتُمْ فِيهَا خَالِدُونَ
71਼ ਉਹਨਾਂ ਦੇ ਅੱਗੇ (ਸਵਰਗ ਵਿਚ) ਸੋਨੇ ਦੇ ਥਾਲ ਤੇ ਸਾਗਰ (ਪਿਆਲੇ) ਫਿਰਾਏ ਜਾਣਗੇ ਅਤੇ ਹਰ ਮਨ-ਭਾਉਂਦੀ ਅਤੇ ਅੱਖਾਂ ਨੂੰ ਸੋਹਣੀ ਲੱਗਣ ਵਾਲੀ ਚੀਜ਼ ਇਸ ਵਿਚ ਹੋਵੇਗੀ ਅਤੇ ਤੁਸੀਂ ਇਸੇ ਵਿਚ ਸਦਾ ਲਈ ਰਹੋਗੇ।
72وَتِلْكَ الْجَنَّةُ الَّتِي أُورِثْتُمُوهَا بِمَا كُنتُمْ تَعْمَلُونَ
72਼ ਇਹੋ ਉਹ ਸਵਰਗ ਹੈ ਜਿਸ ਦੇ ਤੁਸੀਂ ਵਾਰਿਸ (ਹਿੱਸੇਦਾਰ) ਬਣਾਏ ਗਏ ਹੋ, ਆਪਣੇ ਉਹਨਾਂ ਨੇਕ ਕਰਮਾਂ ਦੇ ਬਦਲੇ ਜੋ ਤੁਸੀਂ (ਸੰਸਾਰ ਵਿਚ) ਕਰਦੇ ਰਹੇ ਹੋ।
73لَكُمْ فِيهَا فَاكِهَةٌ كَثِيرَةٌ مِّنْهَا تَأْكُلُونَ
73਼ ਇਸ (ਸਵਰਗ ਵਿਚ) ਤੁਹਾਡੇ ਲਈ ਅਨੇਕਾਂ ਹੀ ਫਲ ਹੋਣਗੇ ਜਿਨ੍ਹਾਂ ਵਿੱਚੋਂ ਤੁਸੀਂ ਖਾਉਂਗੇ।
74إِنَّ الْمُجْرِمِينَ فِي عَذَابِ جَهَنَّمَ خَالِدُونَ
74਼ ਅਤੇ ਅਪਰਾਧੀ ਲੋਕ ਨਰਕ ਦੇ ਅਜ਼ਾਬ ਵਿਚ ਸਦਾ ਲਈ ਫਸੇ ਰਹਿਣਗੇ।
75لَا يُفَتَّرُ عَنْهُمْ وَهُمْ فِيهِ مُبْلِسُونَ
75਼ ਉਹ ਅਜ਼ਾਬ ਘਟਾਇਆ ਨਹੀਂ ਜਾਵੇਗਾ ਅਤੇ ਉਹ ਉਸ ਵਿਚ ਨਿਰਾਸ਼ ਪਏ ਰਹਿਣਗੇ।
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
73ਆਇਤ

ਅਨੁਵਾਦ — ਅਜ਼-ਜ਼ੁਖਰੁਫ 73

ਸੂਰਾ ਅਜ਼-ਜ਼ੁਖਰੁਫ ਆਇਤ 73 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 73਼ ਇਸ (ਸਵਰਗ ਵਿਚ) ਤੁਹਾਡੇ ਲਈ ਅਨੇਕਾਂ ਹੀ ਫਲ ਹੋਣਗੇ…

ਸੂਰਾ ਆਇਤ 73/89 — ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਜ਼-ਜ਼ੁਖਰੁਫ ਸੁਣੋ, ਅਜ਼-ਜ਼ੁਖਰੁਫ ਅਨੁਵਾਦ, ਅਜ਼-ਜ਼ੁਖਰੁਫ mp3, ਅਜ਼-ਜ਼ੁਖਰੁਫ pdf. ਆਇਤ 71–75. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers