ਅਜ਼-ਜ਼ੁਖਰੁਫ · 74/89
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਖਰੁਫ
إِنَّ الْمُجْرِمِينَ فِي عَذَابِ جَهَنَّمَ خَالِدُونَ ۝٧٤
Innal mujrimeena fee `azaabi jahannama khaalidoon
📖 ਪੰਜਾਬੀ ਵਿੱਚ
74਼ ਅਤੇ ਅਪਰਾਧੀ ਲੋਕ ਨਰਕ ਦੇ ਅਜ਼ਾਬ ਵਿਚ ਸਦਾ ਲਈ ਫਸੇ ਰਹਿਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 72-76 — ਸੂਰਾ ਅਜ਼-ਜ਼ੁਖਰੁਫ

72وَتِلْكَ الْجَنَّةُ الَّتِي أُورِثْتُمُوهَا بِمَا كُنتُمْ تَعْمَلُونَ
72਼ ਇਹੋ ਉਹ ਸਵਰਗ ਹੈ ਜਿਸ ਦੇ ਤੁਸੀਂ ਵਾਰਿਸ (ਹਿੱਸੇਦਾਰ) ਬਣਾਏ ਗਏ ਹੋ, ਆਪਣੇ ਉਹਨਾਂ ਨੇਕ ਕਰਮਾਂ ਦੇ ਬਦਲੇ ਜੋ ਤੁਸੀਂ (ਸੰਸਾਰ ਵਿਚ) ਕਰਦੇ ਰਹੇ ਹੋ।
73لَكُمْ فِيهَا فَاكِهَةٌ كَثِيرَةٌ مِّنْهَا تَأْكُلُونَ
73਼ ਇਸ (ਸਵਰਗ ਵਿਚ) ਤੁਹਾਡੇ ਲਈ ਅਨੇਕਾਂ ਹੀ ਫਲ ਹੋਣਗੇ ਜਿਨ੍ਹਾਂ ਵਿੱਚੋਂ ਤੁਸੀਂ ਖਾਉਂਗੇ।
74إِنَّ الْمُجْرِمِينَ فِي عَذَابِ جَهَنَّمَ خَالِدُونَ
74਼ ਅਤੇ ਅਪਰਾਧੀ ਲੋਕ ਨਰਕ ਦੇ ਅਜ਼ਾਬ ਵਿਚ ਸਦਾ ਲਈ ਫਸੇ ਰਹਿਣਗੇ।
75لَا يُفَتَّرُ عَنْهُمْ وَهُمْ فِيهِ مُبْلِسُونَ
75਼ ਉਹ ਅਜ਼ਾਬ ਘਟਾਇਆ ਨਹੀਂ ਜਾਵੇਗਾ ਅਤੇ ਉਹ ਉਸ ਵਿਚ ਨਿਰਾਸ਼ ਪਏ ਰਹਿਣਗੇ।
76وَمَا ظَلَمْنَاهُمْ وَلَٰكِن كَانُوا هُمُ الظَّالِمِينَ
76਼ ਅਸਾਂ ਉਹਨਾਂ ਉੱਤੇ ਕੋਈ ਜ਼ੁਲਮ ਨਹੀਂ ਕੀਤਾ ਸਗੋਂ ਜ਼ਾਲਮ ਤਾਂ ਉਹ ਆਪੇ ਹੀ ਸਨ।
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
74ਆਇਤ

ਅਨੁਵਾਦ — ਅਜ਼-ਜ਼ੁਖਰੁਫ 74

ਸੂਰਾ ਅਜ਼-ਜ਼ੁਖਰੁਫ ਆਇਤ 74 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 74਼ ਅਤੇ ਅਪਰਾਧੀ ਲੋਕ ਨਰਕ ਦੇ ਅਜ਼ਾਬ ਵਿਚ ਸਦਾ ਲਈ…

ਸੂਰਾ ਆਇਤ 74/89 — ਸੂਰਾ ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਖਰੁਫ ਸੁਣੋ, ਸੂਰਾ ਅਜ਼-ਜ਼ੁਖਰੁਫ ਅਨੁਵਾਦ, ਸੂਰਾ ਅਜ਼-ਜ਼ੁਖਰੁਫ mp3, ਸੂਰਾ ਅਜ਼-ਜ਼ੁਖਰੁਫ pdf. ਆਇਤ 72–76. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers