ਅਜ਼-ਜ਼ੁਖਰੁਫ · 76/89
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਖਰੁਫ
وَمَا ظَلَمْنَاهُمْ وَلَٰكِن كَانُوا هُمُ الظَّالِمِينَ ۝٧٦
Wa maa zalamnaahum wa laakin kaanoo humuz zaalimeen
📖 ਪੰਜਾਬੀ ਵਿੱਚ
76਼ ਅਸਾਂ ਉਹਨਾਂ ਉੱਤੇ ਕੋਈ ਜ਼ੁਲਮ ਨਹੀਂ ਕੀਤਾ ਸਗੋਂ ਜ਼ਾਲਮ ਤਾਂ ਉਹ ਆਪੇ ਹੀ ਸਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 74-78 — ਸੂਰਾ ਅਜ਼-ਜ਼ੁਖਰੁਫ

74إِنَّ الْمُجْرِمِينَ فِي عَذَابِ جَهَنَّمَ خَالِدُونَ
74਼ ਅਤੇ ਅਪਰਾਧੀ ਲੋਕ ਨਰਕ ਦੇ ਅਜ਼ਾਬ ਵਿਚ ਸਦਾ ਲਈ ਫਸੇ ਰਹਿਣਗੇ।
75لَا يُفَتَّرُ عَنْهُمْ وَهُمْ فِيهِ مُبْلِسُونَ
75਼ ਉਹ ਅਜ਼ਾਬ ਘਟਾਇਆ ਨਹੀਂ ਜਾਵੇਗਾ ਅਤੇ ਉਹ ਉਸ ਵਿਚ ਨਿਰਾਸ਼ ਪਏ ਰਹਿਣਗੇ।
76وَمَا ظَلَمْنَاهُمْ وَلَٰكِن كَانُوا هُمُ الظَّالِمِينَ
76਼ ਅਸਾਂ ਉਹਨਾਂ ਉੱਤੇ ਕੋਈ ਜ਼ੁਲਮ ਨਹੀਂ ਕੀਤਾ ਸਗੋਂ ਜ਼ਾਲਮ ਤਾਂ ਉਹ ਆਪੇ ਹੀ ਸਨ।
77وَنَادَوْا يَا مَالِكُ لِيَقْضِ عَلَيْنَا رَبُّكَ ۖ قَالَ إِنَّكُم مَّاكِثُونَ
77਼ ਉਹ (ਨਰਕ ਦੇ ਪਹਿਰੇਦਾਰਾਂ ਨੂੰ) ਆਖਣਗੇ ਕਿ ਹੇ ਮਾਲਿਕ! ਚੰਗਾ ਹੋਵੇ ਜੇ ਤੁਹਾਡਾ ਰੱਬ ਸਾਡਾ ਕਜ਼ੀਆਂ ਹੀ ਮੁਕਾ ਦੇਵੇ। ਉਹ (ਫ਼ਰਿਸ਼ਤੇ) ਆਖਣਗੇ ਕਿ ਹੁਣ ਤੂੰ ਸਦਾ ਇਸੇ ਅਜ਼ਾਬ ਵਿਚ ਰਹੇਗਾ।
78لَقَدْ جِئْنَاكُم بِالْحَقِّ وَلَٰكِنَّ أَكْثَرَكُمْ لِلْحَقِّ كَارِهُونَ
78਼ ਅਸੀਂ ਤੇਰੇ ਕੋਲ ਹੱਕ ਲੈਕੇ ਆਏ ਸੀ ਪਰ ਤੁਹਾਡੀ ਬਹੁ ਗਿਣਤੀ ਹੱਕ ਨੂੰ ਨਾ-ਪਸੰਦ ਕਰਨ ਵਾਲੀ ਸੀ।
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
76ਆਇਤ

ਅਨੁਵਾਦ — ਅਜ਼-ਜ਼ੁਖਰੁਫ 76

ਸੂਰਾ ਅਜ਼-ਜ਼ੁਖਰੁਫ ਆਇਤ 76 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 76਼ ਅਸਾਂ ਉਹਨਾਂ ਉੱਤੇ ਕੋਈ ਜ਼ੁਲਮ ਨਹੀਂ ਕੀਤਾ ਸਗੋਂ ਜ਼ਾਲਮ…

ਸੂਰਾ ਆਇਤ 76/89 — ਸੂਰਾ ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਖਰੁਫ ਸੁਣੋ, ਸੂਰਾ ਅਜ਼-ਜ਼ੁਖਰੁਫ ਅਨੁਵਾਦ, ਸੂਰਾ ਅਜ਼-ਜ਼ੁਖਰੁਫ mp3, ਸੂਰਾ ਅਜ਼-ਜ਼ੁਖਰੁਫ pdf. ਆਇਤ 74–78. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers