ਅਜ਼-ਜ਼ੁਖਰੁਫ · 78/89
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਖਰੁਫ
لَقَدْ جِئْنَاكُم بِالْحَقِّ وَلَٰكِنَّ أَكْثَرَكُمْ لِلْحَقِّ كَارِهُونَ ۝٧٨
Laqad ji`naakum bilhaqqi wa laakinna aksarakum lilhaqqi kaarihoon
📖 ਪੰਜਾਬੀ ਵਿੱਚ
78਼ ਅਸੀਂ ਤੇਰੇ ਕੋਲ ਹੱਕ ਲੈਕੇ ਆਏ ਸੀ ਪਰ ਤੁਹਾਡੀ ਬਹੁ ਗਿਣਤੀ ਹੱਕ ਨੂੰ ਨਾ-ਪਸੰਦ ਕਰਨ ਵਾਲੀ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 76-80 — ਸੂਰਾ ਅਜ਼-ਜ਼ੁਖਰੁਫ

76وَمَا ظَلَمْنَاهُمْ وَلَٰكِن كَانُوا هُمُ الظَّالِمِينَ
76਼ ਅਸਾਂ ਉਹਨਾਂ ਉੱਤੇ ਕੋਈ ਜ਼ੁਲਮ ਨਹੀਂ ਕੀਤਾ ਸਗੋਂ ਜ਼ਾਲਮ ਤਾਂ ਉਹ ਆਪੇ ਹੀ ਸਨ।
77وَنَادَوْا يَا مَالِكُ لِيَقْضِ عَلَيْنَا رَبُّكَ ۖ قَالَ إِنَّكُم مَّاكِثُونَ
77਼ ਉਹ (ਨਰਕ ਦੇ ਪਹਿਰੇਦਾਰਾਂ ਨੂੰ) ਆਖਣਗੇ ਕਿ ਹੇ ਮਾਲਿਕ! ਚੰਗਾ ਹੋਵੇ ਜੇ ਤੁਹਾਡਾ ਰੱਬ ਸਾਡਾ ਕਜ਼ੀਆਂ ਹੀ ਮੁਕਾ ਦੇਵੇ। ਉਹ (ਫ਼ਰਿਸ਼ਤੇ) ਆਖਣਗੇ ਕਿ ਹੁਣ ਤੂੰ ਸਦਾ ਇਸੇ ਅਜ਼ਾਬ ਵਿਚ ਰਹੇਗਾ।
78لَقَدْ جِئْنَاكُم بِالْحَقِّ وَلَٰكِنَّ أَكْثَرَكُمْ لِلْحَقِّ كَارِهُونَ
78਼ ਅਸੀਂ ਤੇਰੇ ਕੋਲ ਹੱਕ ਲੈਕੇ ਆਏ ਸੀ ਪਰ ਤੁਹਾਡੀ ਬਹੁ ਗਿਣਤੀ ਹੱਕ ਨੂੰ ਨਾ-ਪਸੰਦ ਕਰਨ ਵਾਲੀ ਸੀ।
79أَمْ أَبْرَمُوا أَمْرًا فَإِنَّا مُبْرِمُونَ
79਼ ਕੀ ਇਹਨਾਂ (ਮੱਕੇ ਦੇ ਕਾਫ਼ਿਰਾਂ) ਨੇ ਸਾਡੇ ਵਿਰੁੱਧ ਕੋਈ ਫ਼ੈਸਲਾ ਕਰ ਲਿਆ ਹੈ ? ਤਾਂ ਅਸੀਂ ਵੀ ਇਕ ਫ਼ੈਸਲਾ ਕਰਨ ਵਾਲੇ ਹਾਂ।
80أَمْ يَحْسَبُونَ أَنَّا لَا نَسْمَعُ سِرَّهُمْ وَنَجْوَاهُم ۚ بَلَىٰ وَرُسُلُنَا لَدَيْهِمْ يَكْتُبُونَ
80਼ ਕੀ ਉਹ ਸਮਝਦੇ ਹਨ ਕਿ ਅਸੀਂ ਇਹਨਾਂ ਦੀਆਂ ਗੁਪਤ ਗੱਲਾਂ ਤੇ ਕਾਨਾਫੂਸੀਆਂ ਨਹੀਂ ਸੁਣਦੇ ? ਕਿਉਂ ਨਹੀਂ ਸੁਣਦੇ, ਸਗੋਂ ਸਾਡੇ ਫ਼ਰਿਸ਼ਤੇ ਇਹਨਾਂ ਦੇ ਲਾਗੇ ਹੀ ਲਿਖਦੇ ਰਹਿੰਦੇ ਹਨ।
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
78ਆਇਤ

ਅਨੁਵਾਦ — ਅਜ਼-ਜ਼ੁਖਰੁਫ 78

ਸੂਰਾ ਅਜ਼-ਜ਼ੁਖਰੁਫ ਆਇਤ 78 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 78਼ ਅਸੀਂ ਤੇਰੇ ਕੋਲ ਹੱਕ ਲੈਕੇ ਆਏ ਸੀ ਪਰ ਤੁਹਾਡੀ…

ਸੂਰਾ ਆਇਤ 78/89 — ਸੂਰਾ ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਖਰੁਫ ਸੁਣੋ, ਸੂਰਾ ਅਜ਼-ਜ਼ੁਖਰੁਫ ਅਨੁਵਾਦ, ਸੂਰਾ ਅਜ਼-ਜ਼ੁਖਰੁਫ mp3, ਸੂਰਾ ਅਜ਼-ਜ਼ੁਖਰੁਫ pdf. ਆਇਤ 76–80. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers