ਅਜ਼-ਜ਼ੁਖਰੁਫ · 79/89
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਖਰੁਫ
أَمْ أَبْرَمُوا أَمْرًا فَإِنَّا مُبْرِمُونَ ۝٧٩
Am abramooo amran fainnaa mubrimoon
📖 ਪੰਜਾਬੀ ਵਿੱਚ
79਼ ਕੀ ਇਹਨਾਂ (ਮੱਕੇ ਦੇ ਕਾਫ਼ਿਰਾਂ) ਨੇ ਸਾਡੇ ਵਿਰੁੱਧ ਕੋਈ ਫ਼ੈਸਲਾ ਕਰ ਲਿਆ ਹੈ ? ਤਾਂ ਅਸੀਂ ਵੀ ਇਕ ਫ਼ੈਸਲਾ ਕਰਨ ਵਾਲੇ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 77-81 — ਸੂਰਾ ਅਜ਼-ਜ਼ੁਖਰੁਫ

77وَنَادَوْا يَا مَالِكُ لِيَقْضِ عَلَيْنَا رَبُّكَ ۖ قَالَ إِنَّكُم مَّاكِثُونَ
77਼ ਉਹ (ਨਰਕ ਦੇ ਪਹਿਰੇਦਾਰਾਂ ਨੂੰ) ਆਖਣਗੇ ਕਿ ਹੇ ਮਾਲਿਕ! ਚੰਗਾ ਹੋਵੇ ਜੇ ਤੁਹਾਡਾ ਰੱਬ ਸਾਡਾ ਕਜ਼ੀਆਂ ਹੀ ਮੁਕਾ ਦੇਵੇ। ਉਹ (ਫ਼ਰਿਸ਼ਤੇ) ਆਖਣਗੇ ਕਿ ਹੁਣ ਤੂੰ ਸਦਾ ਇਸੇ ਅਜ਼ਾਬ ਵਿਚ ਰਹੇਗਾ।
78لَقَدْ جِئْنَاكُم بِالْحَقِّ وَلَٰكِنَّ أَكْثَرَكُمْ لِلْحَقِّ كَارِهُونَ
78਼ ਅਸੀਂ ਤੇਰੇ ਕੋਲ ਹੱਕ ਲੈਕੇ ਆਏ ਸੀ ਪਰ ਤੁਹਾਡੀ ਬਹੁ ਗਿਣਤੀ ਹੱਕ ਨੂੰ ਨਾ-ਪਸੰਦ ਕਰਨ ਵਾਲੀ ਸੀ।
79أَمْ أَبْرَمُوا أَمْرًا فَإِنَّا مُبْرِمُونَ
79਼ ਕੀ ਇਹਨਾਂ (ਮੱਕੇ ਦੇ ਕਾਫ਼ਿਰਾਂ) ਨੇ ਸਾਡੇ ਵਿਰੁੱਧ ਕੋਈ ਫ਼ੈਸਲਾ ਕਰ ਲਿਆ ਹੈ ? ਤਾਂ ਅਸੀਂ ਵੀ ਇਕ ਫ਼ੈਸਲਾ ਕਰਨ ਵਾਲੇ ਹਾਂ।
80أَمْ يَحْسَبُونَ أَنَّا لَا نَسْمَعُ سِرَّهُمْ وَنَجْوَاهُم ۚ بَلَىٰ وَرُسُلُنَا لَدَيْهِمْ يَكْتُبُونَ
80਼ ਕੀ ਉਹ ਸਮਝਦੇ ਹਨ ਕਿ ਅਸੀਂ ਇਹਨਾਂ ਦੀਆਂ ਗੁਪਤ ਗੱਲਾਂ ਤੇ ਕਾਨਾਫੂਸੀਆਂ ਨਹੀਂ ਸੁਣਦੇ ? ਕਿਉਂ ਨਹੀਂ ਸੁਣਦੇ, ਸਗੋਂ ਸਾਡੇ ਫ਼ਰਿਸ਼ਤੇ ਇਹਨਾਂ ਦੇ ਲਾਗੇ ਹੀ ਲਿਖਦੇ ਰਹਿੰਦੇ ਹਨ।
81قُلْ إِن كَانَ لِلرَّحْمَٰنِ وَلَدٌ فَأَنَا أَوَّلُ الْعَابِدِينَ
81਼ (ਹੇ ਨਬੀ!) ਤੁਸੀਂ ਆਖ ਦਿਓ! ਜੇ ਰਹਿਮਾਨ (ਅੱਲਾਹ) ਦੀ ਸੰਤਾਨ ਹੁੰਦੀ ਤਾਂ ਸਾਰਿਆਂ ਤੋਂ ਪਹਿਲਾਂ ਮੈਂ ਉਸ ਦੀ ਇਬਾਦਤ ਕਰਨ ਵਾਲਾ ਹੁੰਦਾ।
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
79ਆਇਤ

ਅਨੁਵਾਦ — ਅਜ਼-ਜ਼ੁਖਰੁਫ 79

ਸੂਰਾ ਅਜ਼-ਜ਼ੁਖਰੁਫ ਆਇਤ 79 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 79਼ ਕੀ ਇਹਨਾਂ (ਮੱਕੇ ਦੇ ਕਾਫ਼ਿਰਾਂ) ਨੇ ਸਾਡੇ ਵਿਰੁੱਧ ਕੋਈ…

ਸੂਰਾ ਆਇਤ 79/89 — ਸੂਰਾ ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਖਰੁਫ ਸੁਣੋ, ਸੂਰਾ ਅਜ਼-ਜ਼ੁਖਰੁਫ ਅਨੁਵਾਦ, ਸੂਰਾ ਅਜ਼-ਜ਼ੁਖਰੁਫ mp3, ਸੂਰਾ ਅਜ਼-ਜ਼ੁਖਰੁਫ pdf. ਆਇਤ 77–81. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers