ਅਜ਼-ਜ਼ੁਖਰੁਫ · 8/89
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਖਰੁਫ
فَأَهْلَكْنَا أَشَدَّ مِنْهُم بَطْشًا وَمَضَىٰ مَثَلُ الْأَوَّلِينَ ۝٨
Fa ahlaknaaa ashadda minhum batshanw wa madaa masalul lawwaleen
📖 ਪੰਜਾਬੀ ਵਿੱਚ
8਼ ਫੇਰ ਅਸੀਂ ਇਹਨਾਂ (ਮੱਕੇ ਵਾਲਿਆਂ) ਨਾਲੋਂ ਕਈ ਗੁਣਾ ਵਧੇਰੇ ਜ਼ੋਰਾਵਰ ਲੋਕਾਂ ਨੂੰ ਬਰਬਾਦ ਕਰ ਦਿੱਤਾ। ਪਿਛਲੀਆਂ ਕੌਮਾਂ ਦੀਆਂ ਉਦਾਹਰਣਾਂ ਬੀਤ ਚੁੱਕੀਆਂ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 6-10 — ਸੂਰਾ ਅਜ਼-ਜ਼ੁਖਰੁਫ

6وَكَمْ أَرْسَلْنَا مِن نَّبِيٍّ فِي الْأَوَّلِينَ
6਼ (ਨਹੀਂ ਇੰਜ ਨਹੀਂ) ਅਸਾਂ ਪਹਿਲਾਂ ਬੀਤ ਚੁੱਕੇ ਲੋਕਾਂ ਵਿਚ ਕਿੰਨੇ ਹੀ ਨਬੀ ਭੇਜੇ।
7وَمَا يَأْتِيهِم مِّن نَّبِيٍّ إِلَّا كَانُوا بِهِ يَسْتَهْزِئُونَ
7਼ ਅਤੇ ਉਹਨਾਂ ਕੋਲ ਜਿਹੜਾ ਵੀ ਨਬੀ ਆਉਂਦਾ ਸੀ ਉਹ ਉਸ ਦਾ ਮਖੌਲ ਉਡਾਇਆ ਕਰਦੇ ਸਨ।
8فَأَهْلَكْنَا أَشَدَّ مِنْهُم بَطْشًا وَمَضَىٰ مَثَلُ الْأَوَّلِينَ
8਼ ਫੇਰ ਅਸੀਂ ਇਹਨਾਂ (ਮੱਕੇ ਵਾਲਿਆਂ) ਨਾਲੋਂ ਕਈ ਗੁਣਾ ਵਧੇਰੇ ਜ਼ੋਰਾਵਰ ਲੋਕਾਂ ਨੂੰ ਬਰਬਾਦ ਕਰ ਦਿੱਤਾ। ਪਿਛਲੀਆਂ ਕੌਮਾਂ ਦੀਆਂ ਉਦਾਹਰਣਾਂ ਬੀਤ ਚੁੱਕੀਆਂ ਹਨ।
9وَلَئِن سَأَلْتَهُم مَّنْ خَلَقَ السَّمَاوَاتِ وَالْأَرْضَ لَيَقُولُنَّ خَلَقَهُنَّ الْعَزِيزُ الْعَلِيمُ
9਼ (ਹੇ ਨਬੀ!) ਜੇ ਤੁਸੀਂ ਇਹਨਾਂ ਤੋਂ ਪੁੱਛੋਂਗੇ ਕਿ ਅਕਾਸ਼ਾਂ ਤੇ ਧਰਤੀ ਨੂੰ ਕਿਸ ਨੇ ਸਾਜਿਆ ਹੈ ? ਤਾਂ ਉਹ ਇਹੋ ਆਖਣਗੇ ਕਿ ਇਹਨਾਂ ਨੂੰ ਇਕ ਵੱਡੀ ਜ਼ੋਰਾਵਰ ਤੇ ਜਾਣਨਹਾਰ ਹਸਤੀ ਨੇ ਸਾਜਿਆ ਹੈ।
10الَّذِي جَعَلَ لَكُمُ الْأَرْضَ مَهْدًا وَجَعَلَ لَكُمْ فِيهَا سُبُلًا لَّعَلَّكُمْ تَهْتَدُونَ
10਼ ਉਹ (ਅੱਲਾਹ) ਹੈ ਜਿਸ ਨੇ ਧਰਤੀ ਨੂੰ ਤੁਹਾਡੇ ਲਈ ਪੰਘੂੜਾ ਬਣਾਇਆ ਅਤੇ ਇਸੇ ਵਿਚ ਤੁਹਾਡੇ ਲਈ ਰਸਤੇ ਬਣਾ ਦਿੱਤੇ ਤਾਂ ਜੋ ਤੁਸੀਂ ਆਪਣੀ ਮੰਜ਼ਿਲ ਦੀ ਰਾਹ ਪਾ ਸਕੋ।
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
8ਆਇਤ

ਅਨੁਵਾਦ — ਅਜ਼-ਜ਼ੁਖਰੁਫ 8

ਸੂਰਾ ਅਜ਼-ਜ਼ੁਖਰੁਫ ਆਇਤ 8 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 8਼ ਫੇਰ ਅਸੀਂ ਇਹਨਾਂ (ਮੱਕੇ ਵਾਲਿਆਂ) ਨਾਲੋਂ ਕਈ ਗੁਣਾ ਵਧੇਰੇ…

ਸੂਰਾ ਆਇਤ 8/89 — ਸੂਰਾ ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਖਰੁਫ ਸੁਣੋ, ਸੂਰਾ ਅਜ਼-ਜ਼ੁਖਰੁਫ ਅਨੁਵਾਦ, ਸੂਰਾ ਅਜ਼-ਜ਼ੁਖਰੁਫ mp3, ਸੂਰਾ ਅਜ਼-ਜ਼ੁਖਰੁਫ pdf. ਆਇਤ 6–10. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers