ਅਜ਼-ਜ਼ੁਖਰੁਫ · 80/89
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਖਰੁਫ
أَمْ يَحْسَبُونَ أَنَّا لَا نَسْمَعُ سِرَّهُمْ وَنَجْوَاهُم ۚ بَلَىٰ وَرُسُلُنَا لَدَيْهِمْ يَكْتُبُونَ ۝٨٠
Am yahsaboona annaa laa nasma`u sirrahum wa najwaahum; balaa wa Rusulunaa ladaihim yaktuboon
📖 ਪੰਜਾਬੀ ਵਿੱਚ
80਼ ਕੀ ਉਹ ਸਮਝਦੇ ਹਨ ਕਿ ਅਸੀਂ ਇਹਨਾਂ ਦੀਆਂ ਗੁਪਤ ਗੱਲਾਂ ਤੇ ਕਾਨਾਫੂਸੀਆਂ ਨਹੀਂ ਸੁਣਦੇ ? ਕਿਉਂ ਨਹੀਂ ਸੁਣਦੇ, ਸਗੋਂ ਸਾਡੇ ਫ਼ਰਿਸ਼ਤੇ ਇਹਨਾਂ ਦੇ ਲਾਗੇ ਹੀ ਲਿਖਦੇ ਰਹਿੰਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 78-82 — ਸੂਰਾ ਅਜ਼-ਜ਼ੁਖਰੁਫ

78لَقَدْ جِئْنَاكُم بِالْحَقِّ وَلَٰكِنَّ أَكْثَرَكُمْ لِلْحَقِّ كَارِهُونَ
78਼ ਅਸੀਂ ਤੇਰੇ ਕੋਲ ਹੱਕ ਲੈਕੇ ਆਏ ਸੀ ਪਰ ਤੁਹਾਡੀ ਬਹੁ ਗਿਣਤੀ ਹੱਕ ਨੂੰ ਨਾ-ਪਸੰਦ ਕਰਨ ਵਾਲੀ ਸੀ।
79أَمْ أَبْرَمُوا أَمْرًا فَإِنَّا مُبْرِمُونَ
79਼ ਕੀ ਇਹਨਾਂ (ਮੱਕੇ ਦੇ ਕਾਫ਼ਿਰਾਂ) ਨੇ ਸਾਡੇ ਵਿਰੁੱਧ ਕੋਈ ਫ਼ੈਸਲਾ ਕਰ ਲਿਆ ਹੈ ? ਤਾਂ ਅਸੀਂ ਵੀ ਇਕ ਫ਼ੈਸਲਾ ਕਰਨ ਵਾਲੇ ਹਾਂ।
80أَمْ يَحْسَبُونَ أَنَّا لَا نَسْمَعُ سِرَّهُمْ وَنَجْوَاهُم ۚ بَلَىٰ وَرُسُلُنَا لَدَيْهِمْ يَكْتُبُونَ
80਼ ਕੀ ਉਹ ਸਮਝਦੇ ਹਨ ਕਿ ਅਸੀਂ ਇਹਨਾਂ ਦੀਆਂ ਗੁਪਤ ਗੱਲਾਂ ਤੇ ਕਾਨਾਫੂਸੀਆਂ ਨਹੀਂ ਸੁਣਦੇ ? ਕਿਉਂ ਨਹੀਂ ਸੁਣਦੇ, ਸਗੋਂ ਸਾਡੇ ਫ਼ਰਿਸ਼ਤੇ ਇਹਨਾਂ ਦੇ ਲਾਗੇ ਹੀ ਲਿਖਦੇ ਰਹਿੰਦੇ ਹਨ।
81قُلْ إِن كَانَ لِلرَّحْمَٰنِ وَلَدٌ فَأَنَا أَوَّلُ الْعَابِدِينَ
81਼ (ਹੇ ਨਬੀ!) ਤੁਸੀਂ ਆਖ ਦਿਓ! ਜੇ ਰਹਿਮਾਨ (ਅੱਲਾਹ) ਦੀ ਸੰਤਾਨ ਹੁੰਦੀ ਤਾਂ ਸਾਰਿਆਂ ਤੋਂ ਪਹਿਲਾਂ ਮੈਂ ਉਸ ਦੀ ਇਬਾਦਤ ਕਰਨ ਵਾਲਾ ਹੁੰਦਾ।
82سُبْحَانَ رَبِّ السَّمَاوَاتِ وَالْأَرْضِ رَبِّ الْعَرْشِ عَمَّا يَصِفُونَ
82਼ ਅਕਾਸ਼ਾਂ ਤੇ ਧਰਤੀ ਦਾ ਰੱਬ ਤੇ ਅਰਸ਼ਾਂ ਦਾ ਮਾਲਿਕ ਉਹਨਾਂ ਸਾਰੀਆਂ ਗੱਲਾਂ ਤੋਂ ਪਾਕ ਹੈ ਜਿਹੜੀਆਂ ਇਹ (ਮੁਸ਼ਰਿਕ) ਕਰਦੇ ਹਨ।
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
80ਆਇਤ

ਅਨੁਵਾਦ — ਅਜ਼-ਜ਼ੁਖਰੁਫ 80

ਸੂਰਾ ਅਜ਼-ਜ਼ੁਖਰੁਫ ਆਇਤ 80 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 80਼ ਕੀ ਉਹ ਸਮਝਦੇ ਹਨ ਕਿ ਅਸੀਂ ਇਹਨਾਂ ਦੀਆਂ ਗੁਪਤ…

ਸੂਰਾ ਆਇਤ 80/89 — ਸੂਰਾ ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਖਰੁਫ ਸੁਣੋ, ਸੂਰਾ ਅਜ਼-ਜ਼ੁਖਰੁਫ ਅਨੁਵਾਦ, ਸੂਰਾ ਅਜ਼-ਜ਼ੁਖਰੁਫ mp3, ਸੂਰਾ ਅਜ਼-ਜ਼ੁਖਰੁਫ pdf. ਆਇਤ 78–82. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers