ਅਜ਼-ਜ਼ੁਖਰੁਫ · 81/89
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਖਰੁਫ
قُلْ إِن كَانَ لِلرَّحْمَٰنِ وَلَدٌ فَأَنَا أَوَّلُ الْعَابِدِينَ ۝٨١
Qul in kaana lir Rahmaani walad; fa-ana awwalul `aabideen
📖 ਪੰਜਾਬੀ ਵਿੱਚ
81਼ (ਹੇ ਨਬੀ!) ਤੁਸੀਂ ਆਖ ਦਿਓ! ਜੇ ਰਹਿਮਾਨ (ਅੱਲਾਹ) ਦੀ ਸੰਤਾਨ ਹੁੰਦੀ ਤਾਂ ਸਾਰਿਆਂ ਤੋਂ ਪਹਿਲਾਂ ਮੈਂ ਉਸ ਦੀ ਇਬਾਦਤ ਕਰਨ ਵਾਲਾ ਹੁੰਦਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 79-83 — ਸੂਰਾ ਅਜ਼-ਜ਼ੁਖਰੁਫ

79أَمْ أَبْرَمُوا أَمْرًا فَإِنَّا مُبْرِمُونَ
79਼ ਕੀ ਇਹਨਾਂ (ਮੱਕੇ ਦੇ ਕਾਫ਼ਿਰਾਂ) ਨੇ ਸਾਡੇ ਵਿਰੁੱਧ ਕੋਈ ਫ਼ੈਸਲਾ ਕਰ ਲਿਆ ਹੈ ? ਤਾਂ ਅਸੀਂ ਵੀ ਇਕ ਫ਼ੈਸਲਾ ਕਰਨ ਵਾਲੇ ਹਾਂ।
80أَمْ يَحْسَبُونَ أَنَّا لَا نَسْمَعُ سِرَّهُمْ وَنَجْوَاهُم ۚ بَلَىٰ وَرُسُلُنَا لَدَيْهِمْ يَكْتُبُونَ
80਼ ਕੀ ਉਹ ਸਮਝਦੇ ਹਨ ਕਿ ਅਸੀਂ ਇਹਨਾਂ ਦੀਆਂ ਗੁਪਤ ਗੱਲਾਂ ਤੇ ਕਾਨਾਫੂਸੀਆਂ ਨਹੀਂ ਸੁਣਦੇ ? ਕਿਉਂ ਨਹੀਂ ਸੁਣਦੇ, ਸਗੋਂ ਸਾਡੇ ਫ਼ਰਿਸ਼ਤੇ ਇਹਨਾਂ ਦੇ ਲਾਗੇ ਹੀ ਲਿਖਦੇ ਰਹਿੰਦੇ ਹਨ।
81قُلْ إِن كَانَ لِلرَّحْمَٰنِ وَلَدٌ فَأَنَا أَوَّلُ الْعَابِدِينَ
81਼ (ਹੇ ਨਬੀ!) ਤੁਸੀਂ ਆਖ ਦਿਓ! ਜੇ ਰਹਿਮਾਨ (ਅੱਲਾਹ) ਦੀ ਸੰਤਾਨ ਹੁੰਦੀ ਤਾਂ ਸਾਰਿਆਂ ਤੋਂ ਪਹਿਲਾਂ ਮੈਂ ਉਸ ਦੀ ਇਬਾਦਤ ਕਰਨ ਵਾਲਾ ਹੁੰਦਾ।
82سُبْحَانَ رَبِّ السَّمَاوَاتِ وَالْأَرْضِ رَبِّ الْعَرْشِ عَمَّا يَصِفُونَ
82਼ ਅਕਾਸ਼ਾਂ ਤੇ ਧਰਤੀ ਦਾ ਰੱਬ ਤੇ ਅਰਸ਼ਾਂ ਦਾ ਮਾਲਿਕ ਉਹਨਾਂ ਸਾਰੀਆਂ ਗੱਲਾਂ ਤੋਂ ਪਾਕ ਹੈ ਜਿਹੜੀਆਂ ਇਹ (ਮੁਸ਼ਰਿਕ) ਕਰਦੇ ਹਨ।
83فَذَرْهُمْ يَخُوضُوا وَيَلْعَبُوا حَتَّىٰ يُلَاقُوا يَوْمَهُمُ الَّذِي يُوعَدُونَ
83਼ ਸੋ ਤੁਸੀਂ ਇਹਨਾਂ ਦੇ ਹਾਲ ’ਤੇ ਛੱਡ ਦਿਓ, ਉਹ ਤਾਂ ਆਪਣੇ ਤੱਥਹੀਣ ਵਿਚਾਰਾਂ ਵਿਚ ਉਲਝੇ ਹੋਏ ਹਨ ਅਤੇ ਖੇਡਾਂ ਵਿਚ ਮਸਤ ਹਨ, ਇੱਥੋਂ ਤਕ ਕਿ ਇਹ ਆਪਣੇ ਉਸ ਦਿਨ ਨੂੰ ਵੇਖ ਲੈਣਗੇ, ਜਿਸ ਦਾ ਇਹਨਾਂ ਨਾਲ ਵਾਅਦਾ ਕੀਤਾ ਹੋਇਆ ਹੈ।
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
81ਆਇਤ

ਅਨੁਵਾਦ — ਅਜ਼-ਜ਼ੁਖਰੁਫ 81

ਸੂਰਾ ਅਜ਼-ਜ਼ੁਖਰੁਫ ਆਇਤ 81 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 81਼ (ਹੇ ਨਬੀ!) ਤੁਸੀਂ ਆਖ ਦਿਓ! ਜੇ ਰਹਿਮਾਨ (ਅੱਲਾਹ) ਦੀ…

ਸੂਰਾ ਆਇਤ 81/89 — ਸੂਰਾ ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਖਰੁਫ ਸੁਣੋ, ਸੂਰਾ ਅਜ਼-ਜ਼ੁਖਰੁਫ ਅਨੁਵਾਦ, ਸੂਰਾ ਅਜ਼-ਜ਼ੁਖਰੁਫ mp3, ਸੂਰਾ ਅਜ਼-ਜ਼ੁਖਰੁਫ pdf. ਆਇਤ 79–83. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers