ਅਜ਼-ਜ਼ੁਖਰੁਫ · 85/89
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਖਰੁਫ
وَتَبَارَكَ الَّذِي لَهُ مُلْكُ السَّمَاوَاتِ وَالْأَرْضِ وَمَا بَيْنَهُمَا وَعِندَهُ عِلْمُ السَّاعَةِ وَإِلَيْهِ تُرْجَعُونَ ۝٨٥
Wa tabaarakal lazee lahoo mulkus samaawaati wal ardi wa maa bainahumaa wa `indahoo `ilmus Saa`ati wa ilaihi turja`oon
📖 ਪੰਜਾਬੀ ਵਿੱਚ
85਼ ਉਹ ਜ਼ਾਤ ਬਹੁਤ ਹੀ ਬਰਕਤਾਂ ਵਾਲੀ ਹੈ ਜਿਸ ਲਈ ਅਕਾਸ਼ਾਂ ਤੇ ਧਰਤੀ ਅਤੇ ਜੋ ਇਹਨਾਂ ਦੇ ਵਿਚਾਲੇ ਹੈ ਉਹਨਾਂ ਸਭ ਦੀ ਪਾਤਸ਼ਾਹੀ ਹੈ, ਅਤੇ ਕਿਆਮਤ ਦਾ ਗਿਆਨ ਵੀ ਉਸੇ ਕੋਲ ਹੈ, ਅਤੇ ਤੁਸੀਂ ਸਾਰੇ ਉਸੇ ਵੱਲ ਪਰਤਾਏ ਜਾਉਂਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 83-87 — ਸੂਰਾ ਅਜ਼-ਜ਼ੁਖਰੁਫ

83فَذَرْهُمْ يَخُوضُوا وَيَلْعَبُوا حَتَّىٰ يُلَاقُوا يَوْمَهُمُ الَّذِي يُوعَدُونَ
83਼ ਸੋ ਤੁਸੀਂ ਇਹਨਾਂ ਦੇ ਹਾਲ ’ਤੇ ਛੱਡ ਦਿਓ, ਉਹ ਤਾਂ ਆਪਣੇ ਤੱਥਹੀਣ ਵਿਚਾਰਾਂ ਵਿਚ ਉਲਝੇ ਹੋਏ ਹਨ ਅਤੇ ਖੇਡਾਂ ਵਿਚ ਮਸਤ ਹਨ, ਇੱਥੋਂ ਤਕ ਕਿ ਇਹ ਆਪਣੇ ਉਸ ਦਿਨ ਨੂੰ ਵੇਖ ਲੈਣਗੇ, ਜਿਸ ਦਾ ਇਹਨਾਂ ਨਾਲ ਵਾਅਦਾ ਕੀਤਾ ਹੋਇਆ ਹੈ।
84وَهُوَ الَّذِي فِي السَّمَاءِ إِلَٰهٌ وَفِي الْأَرْضِ إِلَٰهٌ ۚ وَهُوَ الْحَكِيمُ الْعَلِيمُ
84਼ ਉਹੀਓ ਅੱਲਾਹ ਅਕਾਸ਼ਾਂ ਵਿਚ ਵੀ ਇਸ਼ਟ ਹੈ ਅਤੇ ਧਰਤੀ ਵਿਚ ਵੀ ਉਹੀਓ ਇਸ਼ਟ ਹੈ। ਉਹੀਓ ਵੱਡਾ ਯੁਕਤੀਮਾਨ ਤੇ ਜਾਣਨਹਾਰ ਹੈ।
85وَتَبَارَكَ الَّذِي لَهُ مُلْكُ السَّمَاوَاتِ وَالْأَرْضِ وَمَا بَيْنَهُمَا وَعِندَهُ عِلْمُ السَّاعَةِ وَإِلَيْهِ تُرْجَعُونَ
85਼ ਉਹ ਜ਼ਾਤ ਬਹੁਤ ਹੀ ਬਰਕਤਾਂ ਵਾਲੀ ਹੈ ਜਿਸ ਲਈ ਅਕਾਸ਼ਾਂ ਤੇ ਧਰਤੀ ਅਤੇ ਜੋ ਇਹਨਾਂ ਦੇ ਵਿਚਾਲੇ ਹੈ ਉਹਨਾਂ ਸਭ ਦੀ ਪਾਤਸ਼ਾਹੀ ਹੈ, ਅਤੇ ਕਿਆਮਤ ਦਾ ਗਿਆਨ ਵੀ ਉਸੇ ਕੋਲ ਹੈ, ਅਤੇ ਤੁਸੀਂ ਸਾਰੇ ਉਸੇ ਵੱਲ ਪਰਤਾਏ ਜਾਉਂਗੇ।
86وَلَا يَمْلِكُ الَّذِينَ يَدْعُونَ مِن دُونِهِ الشَّفَاعَةَ إِلَّا مَن شَهِدَ بِالْحَقِّ وَهُمْ يَعْلَمُونَ
86਼ ਉਹ ਅੱਲਾਹ ਨੂੰ ਛੱਡ ਕੇ ਜਿਨ੍ਹਾਂ ਨੂੰ ਬੇਨਤੀਆਂ ਕਰਦੇ ਹਨ ਉਹ ਸਿਫ਼ਾਰਿਸ਼ ਕਰਨ ਦਾ ਅਧਿਕਾਰ ਨਹੀਂ ਰੱਖਦੇ। ਛੁੱਟ ਉਹਨ ਲੋਕਾਂ ਤੋਂ ਜਿਨ੍ਹਾਂ ਨੇ ਹੱਕ ਦੀ ਗਵਾਹੀ ਦਿੱਤੀ ਹੋਵੇ ਅਤੇ ਉਹ ਗਿਆਨ ਵੀ ਰਖਦੇ ਹਨ।1
87وَلَئِن سَأَلْتَهُم مَّنْ خَلَقَهُمْ لَيَقُولُنَّ اللَّهُ ۖ فَأَنَّىٰ يُؤْفَكُونَ
87਼ ਜੇ ਤੁਸੀਂ (ਹੇ ਮੁੰਹਮਦ!) ਉਹਨਾਂ ਤੋਂ ਪੁੱਛੋਂ ਕਿ ਤੁਹਾਨੂੰ ਕਿਸ ਨੇ ਪੈਦਾ ਕੀਤਾ ਹੈ? ਤਾਂ ਉਹ ਜ਼ਰੂਰ ਹੀ ਇਹੋ ਆਖਣਗੇ ਕਿ ਅੱਲਾਹ ਨੇ (ਇਹ ਸਭ ਜਾਣਦੇ ਹੋਏ) ਫੇਰ ਇਹ ਕਿੱਥਿਓਂ ਧੋਖਾ ਖਾ ਰਹੇ ਹਨ।
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
85ਆਇਤ

ਅਨੁਵਾਦ — ਅਜ਼-ਜ਼ੁਖਰੁਫ 85

ਸੂਰਾ ਅਜ਼-ਜ਼ੁਖਰੁਫ ਆਇਤ 85 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 85਼ ਉਹ ਜ਼ਾਤ ਬਹੁਤ ਹੀ ਬਰਕਤਾਂ ਵਾਲੀ ਹੈ ਜਿਸ ਲਈ…

ਸੂਰਾ ਆਇਤ 85/89 — ਸੂਰਾ ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਖਰੁਫ ਸੁਣੋ, ਸੂਰਾ ਅਜ਼-ਜ਼ੁਖਰੁਫ ਅਨੁਵਾਦ, ਸੂਰਾ ਅਜ਼-ਜ਼ੁਖਰੁਫ mp3, ਸੂਰਾ ਅਜ਼-ਜ਼ੁਖਰੁਫ pdf. ਆਇਤ 83–87. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers