ਅਜ਼-ਜ਼ੁਖਰੁਫ · 86/89
ਅਨੁਵਾਦ ਉਚਾਰਨ — ਅਜ਼-ਜ਼ੁਖਰੁਫ
وَلَا يَمْلِكُ الَّذِينَ يَدْعُونَ مِن دُونِهِ الشَّفَاعَةَ إِلَّا مَن شَهِدَ بِالْحَقِّ وَهُمْ يَعْلَمُونَ ۝٨٦
Wa laa yamlikul lazeena yad`oona min doonihish shafaa`ata illaa man shahida bilhaqqi wa hum ya`lamoon
📖 ਪੰਜਾਬੀ ਵਿੱਚ
86਼ ਉਹ ਅੱਲਾਹ ਨੂੰ ਛੱਡ ਕੇ ਜਿਨ੍ਹਾਂ ਨੂੰ ਬੇਨਤੀਆਂ ਕਰਦੇ ਹਨ ਉਹ ਸਿਫ਼ਾਰਿਸ਼ ਕਰਨ ਦਾ ਅਧਿਕਾਰ ਨਹੀਂ ਰੱਖਦੇ। ਛੁੱਟ ਉਹਨ ਲੋਕਾਂ ਤੋਂ ਜਿਨ੍ਹਾਂ ਨੇ ਹੱਕ ਦੀ ਗਵਾਹੀ ਦਿੱਤੀ ਹੋਵੇ ਅਤੇ ਉਹ ਗਿਆਨ ਵੀ ਰਖਦੇ ਹਨ।1

🎧 ਸੁਣੋ


📜 ਆਇਤ 84-88 — ਅਜ਼-ਜ਼ੁਖਰੁਫ

84وَهُوَ الَّذِي فِي السَّمَاءِ إِلَٰهٌ وَفِي الْأَرْضِ إِلَٰهٌ ۚ وَهُوَ الْحَكِيمُ الْعَلِيمُ
84਼ ਉਹੀਓ ਅੱਲਾਹ ਅਕਾਸ਼ਾਂ ਵਿਚ ਵੀ ਇਸ਼ਟ ਹੈ ਅਤੇ ਧਰਤੀ ਵਿਚ ਵੀ ਉਹੀਓ ਇਸ਼ਟ ਹੈ। ਉਹੀਓ ਵੱਡਾ ਯੁਕਤੀਮਾਨ ਤੇ ਜਾਣਨਹਾਰ ਹੈ।
85وَتَبَارَكَ الَّذِي لَهُ مُلْكُ السَّمَاوَاتِ وَالْأَرْضِ وَمَا بَيْنَهُمَا وَعِندَهُ عِلْمُ السَّاعَةِ وَإِلَيْهِ تُرْجَعُونَ
85਼ ਉਹ ਜ਼ਾਤ ਬਹੁਤ ਹੀ ਬਰਕਤਾਂ ਵਾਲੀ ਹੈ ਜਿਸ ਲਈ ਅਕਾਸ਼ਾਂ ਤੇ ਧਰਤੀ ਅਤੇ ਜੋ ਇਹਨਾਂ ਦੇ ਵਿਚਾਲੇ ਹੈ ਉਹਨਾਂ ਸਭ ਦੀ ਪਾਤਸ਼ਾਹੀ ਹੈ, ਅਤੇ ਕਿਆਮਤ ਦਾ ਗਿਆਨ ਵੀ ਉਸੇ ਕੋਲ ਹੈ, ਅਤੇ ਤੁਸੀਂ ਸਾਰੇ ਉਸੇ ਵੱਲ ਪਰਤਾਏ ਜਾਉਂਗੇ।
86وَلَا يَمْلِكُ الَّذِينَ يَدْعُونَ مِن دُونِهِ الشَّفَاعَةَ إِلَّا مَن شَهِدَ بِالْحَقِّ وَهُمْ يَعْلَمُونَ
86਼ ਉਹ ਅੱਲਾਹ ਨੂੰ ਛੱਡ ਕੇ ਜਿਨ੍ਹਾਂ ਨੂੰ ਬੇਨਤੀਆਂ ਕਰਦੇ ਹਨ ਉਹ ਸਿਫ਼ਾਰਿਸ਼ ਕਰਨ ਦਾ ਅਧਿਕਾਰ ਨਹੀਂ ਰੱਖਦੇ। ਛੁੱਟ ਉਹਨ ਲੋਕਾਂ ਤੋਂ ਜਿਨ੍ਹਾਂ ਨੇ ਹੱਕ ਦੀ ਗਵਾਹੀ ਦਿੱਤੀ ਹੋਵੇ ਅਤੇ ਉਹ ਗਿਆਨ ਵੀ ਰਖਦੇ ਹਨ।1
87وَلَئِن سَأَلْتَهُم مَّنْ خَلَقَهُمْ لَيَقُولُنَّ اللَّهُ ۖ فَأَنَّىٰ يُؤْفَكُونَ
87਼ ਜੇ ਤੁਸੀਂ (ਹੇ ਮੁੰਹਮਦ!) ਉਹਨਾਂ ਤੋਂ ਪੁੱਛੋਂ ਕਿ ਤੁਹਾਨੂੰ ਕਿਸ ਨੇ ਪੈਦਾ ਕੀਤਾ ਹੈ? ਤਾਂ ਉਹ ਜ਼ਰੂਰ ਹੀ ਇਹੋ ਆਖਣਗੇ ਕਿ ਅੱਲਾਹ ਨੇ (ਇਹ ਸਭ ਜਾਣਦੇ ਹੋਏ) ਫੇਰ ਇਹ ਕਿੱਥਿਓਂ ਧੋਖਾ ਖਾ ਰਹੇ ਹਨ।
88وَقِيلِهِ يَا رَبِّ إِنَّ هَٰؤُلَاءِ قَوْمٌ لَّا يُؤْمِنُونَ
88਼ ਇਸ (ਰਸੂਲ ਮੁਹੰਮਦ ਸ:) ਦੇ ਇਸ ਕਥਨ ਦੀ ਸੁੰਹ ਕਿ ਹੇ ਰੱਬ! ਬੇਸ਼ੱਕ ਇਹ (ਮੱਕੇ) ਦੇ ਲੋਕ ਈਮਾਨ ਨਹੀਂ ਲਿਆਉਂਗੇ।
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
86ਆਇਤ

ਅਨੁਵਾਦ — ਅਜ਼-ਜ਼ੁਖਰੁਫ 86

ਸੂਰਾ ਅਜ਼-ਜ਼ੁਖਰੁਫ ਆਇਤ 86 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 86਼ ਉਹ ਅੱਲਾਹ ਨੂੰ ਛੱਡ ਕੇ ਜਿਨ੍ਹਾਂ ਨੂੰ ਬੇਨਤੀਆਂ ਕਰਦੇ…

ਸੂਰਾ ਆਇਤ 86/89 — ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਜ਼-ਜ਼ੁਖਰੁਫ ਸੁਣੋ, ਅਜ਼-ਜ਼ੁਖਰੁਫ ਅਨੁਵਾਦ, ਅਜ਼-ਜ਼ੁਖਰੁਫ mp3, ਅਜ਼-ਜ਼ੁਖਰੁਫ pdf. ਆਇਤ 84–88. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers