ਅਜ਼-ਜ਼ੁਖਰੁਫ · 88/89
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਖਰੁਫ
وَقِيلِهِ يَا رَبِّ إِنَّ هَٰؤُلَاءِ قَوْمٌ لَّا يُؤْمِنُونَ ۝٨٨
Wa qeelihee yaa Rabbi inna haa`ulaaa`i qawmul laa yu`minoon
📖 ਪੰਜਾਬੀ ਵਿੱਚ
88਼ ਇਸ (ਰਸੂਲ ਮੁਹੰਮਦ ਸ:) ਦੇ ਇਸ ਕਥਨ ਦੀ ਸੁੰਹ ਕਿ ਹੇ ਰੱਬ! ਬੇਸ਼ੱਕ ਇਹ (ਮੱਕੇ) ਦੇ ਲੋਕ ਈਮਾਨ ਨਹੀਂ ਲਿਆਉਂਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 86-89 — ਸੂਰਾ ਅਜ਼-ਜ਼ੁਖਰੁਫ

86وَلَا يَمْلِكُ الَّذِينَ يَدْعُونَ مِن دُونِهِ الشَّفَاعَةَ إِلَّا مَن شَهِدَ بِالْحَقِّ وَهُمْ يَعْلَمُونَ
86਼ ਉਹ ਅੱਲਾਹ ਨੂੰ ਛੱਡ ਕੇ ਜਿਨ੍ਹਾਂ ਨੂੰ ਬੇਨਤੀਆਂ ਕਰਦੇ ਹਨ ਉਹ ਸਿਫ਼ਾਰਿਸ਼ ਕਰਨ ਦਾ ਅਧਿਕਾਰ ਨਹੀਂ ਰੱਖਦੇ। ਛੁੱਟ ਉਹਨ ਲੋਕਾਂ ਤੋਂ ਜਿਨ੍ਹਾਂ ਨੇ ਹੱਕ ਦੀ ਗਵਾਹੀ ਦਿੱਤੀ ਹੋਵੇ ਅਤੇ ਉਹ ਗਿਆਨ ਵੀ ਰਖਦੇ ਹਨ।1
87وَلَئِن سَأَلْتَهُم مَّنْ خَلَقَهُمْ لَيَقُولُنَّ اللَّهُ ۖ فَأَنَّىٰ يُؤْفَكُونَ
87਼ ਜੇ ਤੁਸੀਂ (ਹੇ ਮੁੰਹਮਦ!) ਉਹਨਾਂ ਤੋਂ ਪੁੱਛੋਂ ਕਿ ਤੁਹਾਨੂੰ ਕਿਸ ਨੇ ਪੈਦਾ ਕੀਤਾ ਹੈ? ਤਾਂ ਉਹ ਜ਼ਰੂਰ ਹੀ ਇਹੋ ਆਖਣਗੇ ਕਿ ਅੱਲਾਹ ਨੇ (ਇਹ ਸਭ ਜਾਣਦੇ ਹੋਏ) ਫੇਰ ਇਹ ਕਿੱਥਿਓਂ ਧੋਖਾ ਖਾ ਰਹੇ ਹਨ।
88وَقِيلِهِ يَا رَبِّ إِنَّ هَٰؤُلَاءِ قَوْمٌ لَّا يُؤْمِنُونَ
88਼ ਇਸ (ਰਸੂਲ ਮੁਹੰਮਦ ਸ:) ਦੇ ਇਸ ਕਥਨ ਦੀ ਸੁੰਹ ਕਿ ਹੇ ਰੱਬ! ਬੇਸ਼ੱਕ ਇਹ (ਮੱਕੇ) ਦੇ ਲੋਕ ਈਮਾਨ ਨਹੀਂ ਲਿਆਉਂਗੇ।
89فَاصْفَحْ عَنْهُمْ وَقُلْ سَلَامٌ ۚ فَسَوْفَ يَعْلَمُونَ
89਼ ਸੋ (ਹੇ ਨਬੀ!) ਤੁਸੀਂ ਇਹਨਾਂ ਦਾ ਖਹਿੜਾ ਛੱਡ ਦਿਓ ਅਤੇ ਆਖ ਦਿਓ ਕਿ ਤੁਹਾਨੂੰ ਮੇਰਾ ਸਲਾਮ! ਫੇਰ ਛੇਤੀ ਹੀ (ਹਕੀਕਤ ਨੂੰ) ਜਾਣ ਲੈਣਗੇ।
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
88ਆਇਤ

ਅਨੁਵਾਦ — ਅਜ਼-ਜ਼ੁਖਰੁਫ 88

ਸੂਰਾ ਅਜ਼-ਜ਼ੁਖਰੁਫ ਆਇਤ 88 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 88਼ ਇਸ (ਰਸੂਲ ਮੁਹੰਮਦ ਸ:) ਦੇ ਇਸ ਕਥਨ ਦੀ ਸੁੰਹ…

ਸੂਰਾ ਆਇਤ 88/89 — ਸੂਰਾ ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਖਰੁਫ ਸੁਣੋ, ਸੂਰਾ ਅਜ਼-ਜ਼ੁਖਰੁਫ ਅਨੁਵਾਦ, ਸੂਰਾ ਅਜ਼-ਜ਼ੁਖਰੁਫ mp3, ਸੂਰਾ ਅਜ਼-ਜ਼ੁਖਰੁਫ pdf. ਆਇਤ 86–89. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers