ਅਜ਼-ਜ਼ੁਖਰੁਫ · 9/89
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਖਰੁਫ
وَلَئِن سَأَلْتَهُم مَّنْ خَلَقَ السَّمَاوَاتِ وَالْأَرْضَ لَيَقُولُنَّ خَلَقَهُنَّ الْعَزِيزُ الْعَلِيمُ ۝٩
Wa la`in sa altahum man khalaqas samaawaati wal arda la yaqoolunna khalaqa hunnal `Azeezul `Aleem
📖 ਪੰਜਾਬੀ ਵਿੱਚ
9਼ (ਹੇ ਨਬੀ!) ਜੇ ਤੁਸੀਂ ਇਹਨਾਂ ਤੋਂ ਪੁੱਛੋਂਗੇ ਕਿ ਅਕਾਸ਼ਾਂ ਤੇ ਧਰਤੀ ਨੂੰ ਕਿਸ ਨੇ ਸਾਜਿਆ ਹੈ ? ਤਾਂ ਉਹ ਇਹੋ ਆਖਣਗੇ ਕਿ ਇਹਨਾਂ ਨੂੰ ਇਕ ਵੱਡੀ ਜ਼ੋਰਾਵਰ ਤੇ ਜਾਣਨਹਾਰ ਹਸਤੀ ਨੇ ਸਾਜਿਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 7-11 — ਸੂਰਾ ਅਜ਼-ਜ਼ੁਖਰੁਫ

7وَمَا يَأْتِيهِم مِّن نَّبِيٍّ إِلَّا كَانُوا بِهِ يَسْتَهْزِئُونَ
7਼ ਅਤੇ ਉਹਨਾਂ ਕੋਲ ਜਿਹੜਾ ਵੀ ਨਬੀ ਆਉਂਦਾ ਸੀ ਉਹ ਉਸ ਦਾ ਮਖੌਲ ਉਡਾਇਆ ਕਰਦੇ ਸਨ।
8فَأَهْلَكْنَا أَشَدَّ مِنْهُم بَطْشًا وَمَضَىٰ مَثَلُ الْأَوَّلِينَ
8਼ ਫੇਰ ਅਸੀਂ ਇਹਨਾਂ (ਮੱਕੇ ਵਾਲਿਆਂ) ਨਾਲੋਂ ਕਈ ਗੁਣਾ ਵਧੇਰੇ ਜ਼ੋਰਾਵਰ ਲੋਕਾਂ ਨੂੰ ਬਰਬਾਦ ਕਰ ਦਿੱਤਾ। ਪਿਛਲੀਆਂ ਕੌਮਾਂ ਦੀਆਂ ਉਦਾਹਰਣਾਂ ਬੀਤ ਚੁੱਕੀਆਂ ਹਨ।
9وَلَئِن سَأَلْتَهُم مَّنْ خَلَقَ السَّمَاوَاتِ وَالْأَرْضَ لَيَقُولُنَّ خَلَقَهُنَّ الْعَزِيزُ الْعَلِيمُ
9਼ (ਹੇ ਨਬੀ!) ਜੇ ਤੁਸੀਂ ਇਹਨਾਂ ਤੋਂ ਪੁੱਛੋਂਗੇ ਕਿ ਅਕਾਸ਼ਾਂ ਤੇ ਧਰਤੀ ਨੂੰ ਕਿਸ ਨੇ ਸਾਜਿਆ ਹੈ ? ਤਾਂ ਉਹ ਇਹੋ ਆਖਣਗੇ ਕਿ ਇਹਨਾਂ ਨੂੰ ਇਕ ਵੱਡੀ ਜ਼ੋਰਾਵਰ ਤੇ ਜਾਣਨਹਾਰ ਹਸਤੀ ਨੇ ਸਾਜਿਆ ਹੈ।
10الَّذِي جَعَلَ لَكُمُ الْأَرْضَ مَهْدًا وَجَعَلَ لَكُمْ فِيهَا سُبُلًا لَّعَلَّكُمْ تَهْتَدُونَ
10਼ ਉਹ (ਅੱਲਾਹ) ਹੈ ਜਿਸ ਨੇ ਧਰਤੀ ਨੂੰ ਤੁਹਾਡੇ ਲਈ ਪੰਘੂੜਾ ਬਣਾਇਆ ਅਤੇ ਇਸੇ ਵਿਚ ਤੁਹਾਡੇ ਲਈ ਰਸਤੇ ਬਣਾ ਦਿੱਤੇ ਤਾਂ ਜੋ ਤੁਸੀਂ ਆਪਣੀ ਮੰਜ਼ਿਲ ਦੀ ਰਾਹ ਪਾ ਸਕੋ।
11وَالَّذِي نَزَّلَ مِنَ السَّمَاءِ مَاءً بِقَدَرٍ فَأَنشَرْنَا بِهِ بَلْدَةً مَّيْتًا ۚ كَذَٰلِكَ تُخْرَجُونَ
11਼ ਉਹ (ਅੱਲਾਹ) ਜਿਸ ਨੇ ਇਕ ਖ਼ਾਸ ਮਾਤਰਾ ਵਿਚ ਅਕਾਸ਼ੋਂ ਪਾਣੀ ਉਤਾਰਿਆ, ਫੇਰ ਅਸੀਂ ਉਸੇ (ਪਾਣੀ) ਦੁਆਰਾ ਮੁਰਦਾ ਸ਼ਹਿਰ (ਬੰਜਰ ਧਰਤੀ) ਨੂੰ ਜਿਊਂਦਾ (ਉਪਜਾਊ) ਕਰ ਦਿੱਤਾ, ਇਸੇ ਤਰ੍ਹਾਂ ਤੁਸੀਂ ਵੀ (ਕਬਰਾਂ ਵਿੱਚੋਂ ਕਿਆਮਤ ਦਿਹਾੜੇ) ਕੱਢੇ ਜਾਵੋਂਗੇ।
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
9ਆਇਤ

ਅਨੁਵਾਦ — ਅਜ਼-ਜ਼ੁਖਰੁਫ 9

ਸੂਰਾ ਅਜ਼-ਜ਼ੁਖਰੁਫ ਆਇਤ 9 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 9਼ (ਹੇ ਨਬੀ!) ਜੇ ਤੁਸੀਂ ਇਹਨਾਂ ਤੋਂ ਪੁੱਛੋਂਗੇ ਕਿ ਅਕਾਸ਼ਾਂ…

ਸੂਰਾ ਆਇਤ 9/89 — ਸੂਰਾ ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਖਰੁਫ ਸੁਣੋ, ਸੂਰਾ ਅਜ਼-ਜ਼ੁਖਰੁਫ ਅਨੁਵਾਦ, ਸੂਰਾ ਅਜ਼-ਜ਼ੁਖਰੁਫ mp3, ਸੂਰਾ ਅਜ਼-ਜ਼ੁਖਰੁਫ pdf. ਆਇਤ 7–11. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers