ਅਦ-ਦੁਖਾਨ · 10/59
ਅਨੁਵਾਦ ਉਚਾਰਨ — ਸੂਰਾ ਅਦ-ਦੁਖਾਨ
فَارْتَقِبْ يَوْمَ تَأْتِي السَّمَاءُ بِدُخَانٍ مُّبِينٍ ۝١٠
Fartaqib Yawma taatis samaaa`u bidukhaanim mubeen
📖 ਪੰਜਾਬੀ ਵਿੱਚ
10਼ ਸੋ (ਹੇ ਨਬੀ!) ਤੁਸੀਂ ਉਸ ਦਿਹਾੜੇ ਦੀ ਉਡੀਕ ਕਰੋ ਜਦੋਂ ਅਕਾਸ਼ ਪ੍ਰਤਖ ਧੂੰਆਂ ਲੈ ਕੇ ਆਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 8-12 — ਸੂਰਾ ਅਦ-ਦੁਖਾਨ

8لَا إِلَٰهَ إِلَّا هُوَ يُحْيِي وَيُمِيتُ ۖ رَبُّكُمْ وَرَبُّ آبَائِكُمُ الْأَوَّلِينَ
8਼ ਕਿ ਛੁੱਟ ਉਸ (ਅੱਲਾਹ) ਤੋਂ ਕੋਈ ਵੀ ਸੱਚਾ ਇਸ਼ਟ ਨਹੀਂ, ਉਹੀਓ ਜੀਵਨ ਦਿੰਦਾ ਹੈ ਤੇ ਉਹੀਓ ਮੌਤ ਦਿੰਦਾ ਹੈ। ਉਹੀਓ ਤੁਹਾਡਾ ਤੇ ਤੁਹਾਡੇ ਪਿਓ ਦਾਦਿਆਂ ਦਾ ਰੱਬ ਹੈ।
9بَلْ هُمْ فِي شَكٍّ يَلْعَبُونَ
9਼ ਪਰ ਕਾਫ਼ਿਰਾਂ ਨੂੰ ਵਿਸ਼ਵਾਸ ਨਹੀਂ, ਸਗੋਂ ਉਹ ਤਾਂ ਸ਼ੱਕ ਵਿਚ ਪਏ ਖੇਡ ਰਹੇ ਹਨ।
10فَارْتَقِبْ يَوْمَ تَأْتِي السَّمَاءُ بِدُخَانٍ مُّبِينٍ
10਼ ਸੋ (ਹੇ ਨਬੀ!) ਤੁਸੀਂ ਉਸ ਦਿਹਾੜੇ ਦੀ ਉਡੀਕ ਕਰੋ ਜਦੋਂ ਅਕਾਸ਼ ਪ੍ਰਤਖ ਧੂੰਆਂ ਲੈ ਕੇ ਆਵੇਗਾ।
11يَغْشَى النَّاسَ ۖ هَٰذَا عَذَابٌ أَلِيمٌ
11਼ ਉਹ ਧੂੰਆਂ ਲੋਕਾਂ ਨੂੰ ਢੱਕ ਲਵੇਗਾ (ਫੇਰ ਆਖਿਆ ਜਾਵੇਗਾ ਕਿ) ਇਹ ਹੈ (ਇਨਕਾਰ ਕਰਨ ਦਾ) ਦੁਖਦਾਈ ਅਜ਼ਾਬ!।
12رَّبَّنَا اكْشِفْ عَنَّا الْعَذَابَ إِنَّا مُؤْمِنُونَ
12਼ ਕਾਫ਼ਿਰ ਆਖਣਗੇ ਕਿ ਹੇ ਸਾਡੇ ਰੱਬਾ! ਸਾਥੋਂ ਇਹ ਅਜ਼ਾਬ ਦੂਰ ਕਰ ਦੇ, ਬੇਸ਼ਕ ਅਸੀਂ ਹੁਣੇ ਈਮਾਨ ਲਿਆਉਂਦੇ ਹਾਂ।
ਅਦ-ਦੁਖਾਨਕੁਰਾਨ ਸੂਚੀ
59ਆਇਤ
MeccanRevelation
10ਆਇਤ

ਅਨੁਵਾਦ — ਅਦ-ਦੁਖਾਨ 10

ਸੂਰਾ ਅਦ-ਦੁਖਾਨ ਆਇਤ 10 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 10਼ ਸੋ (ਹੇ ਨਬੀ!) ਤੁਸੀਂ ਉਸ ਦਿਹਾੜੇ ਦੀ ਉਡੀਕ ਕਰੋ…

ਸੂਰਾ ਆਇਤ 10/59 — ਸੂਰਾ ਅਦ-ਦੁਖਾਨ الدخان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਦ-ਦੁਖਾਨ ਸੁਣੋ, ਸੂਰਾ ਅਦ-ਦੁਖਾਨ ਅਨੁਵਾਦ, ਸੂਰਾ ਅਦ-ਦੁਖਾਨ mp3, ਸੂਰਾ ਅਦ-ਦੁਖਾਨ pdf. ਆਇਤ 8–12. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers