ਅਦ-ਦੁਖਾਨ · 11/59
ਅਨੁਵਾਦ ਉਚਾਰਨ — ਅਦ-ਦੁਖਾਨ
يَغْشَى النَّاسَ ۖ هَٰذَا عَذَابٌ أَلِيمٌ ۝١١
Yaghshan naasa haazaa `azaabun aleem
📖 ਪੰਜਾਬੀ ਵਿੱਚ
11਼ ਉਹ ਧੂੰਆਂ ਲੋਕਾਂ ਨੂੰ ਢੱਕ ਲਵੇਗਾ (ਫੇਰ ਆਖਿਆ ਜਾਵੇਗਾ ਕਿ) ਇਹ ਹੈ (ਇਨਕਾਰ ਕਰਨ ਦਾ) ਦੁਖਦਾਈ ਅਜ਼ਾਬ!।

🎧 ਸੁਣੋ


📜 ਆਇਤ 9-13 — ਅਦ-ਦੁਖਾਨ

9بَلْ هُمْ فِي شَكٍّ يَلْعَبُونَ
9਼ ਪਰ ਕਾਫ਼ਿਰਾਂ ਨੂੰ ਵਿਸ਼ਵਾਸ ਨਹੀਂ, ਸਗੋਂ ਉਹ ਤਾਂ ਸ਼ੱਕ ਵਿਚ ਪਏ ਖੇਡ ਰਹੇ ਹਨ।
10فَارْتَقِبْ يَوْمَ تَأْتِي السَّمَاءُ بِدُخَانٍ مُّبِينٍ
10਼ ਸੋ (ਹੇ ਨਬੀ!) ਤੁਸੀਂ ਉਸ ਦਿਹਾੜੇ ਦੀ ਉਡੀਕ ਕਰੋ ਜਦੋਂ ਅਕਾਸ਼ ਪ੍ਰਤਖ ਧੂੰਆਂ ਲੈ ਕੇ ਆਵੇਗਾ।
11يَغْشَى النَّاسَ ۖ هَٰذَا عَذَابٌ أَلِيمٌ
11਼ ਉਹ ਧੂੰਆਂ ਲੋਕਾਂ ਨੂੰ ਢੱਕ ਲਵੇਗਾ (ਫੇਰ ਆਖਿਆ ਜਾਵੇਗਾ ਕਿ) ਇਹ ਹੈ (ਇਨਕਾਰ ਕਰਨ ਦਾ) ਦੁਖਦਾਈ ਅਜ਼ਾਬ!।
12رَّبَّنَا اكْشِفْ عَنَّا الْعَذَابَ إِنَّا مُؤْمِنُونَ
12਼ ਕਾਫ਼ਿਰ ਆਖਣਗੇ ਕਿ ਹੇ ਸਾਡੇ ਰੱਬਾ! ਸਾਥੋਂ ਇਹ ਅਜ਼ਾਬ ਦੂਰ ਕਰ ਦੇ, ਬੇਸ਼ਕ ਅਸੀਂ ਹੁਣੇ ਈਮਾਨ ਲਿਆਉਂਦੇ ਹਾਂ।
13أَنَّىٰ لَهُمُ الذِّكْرَىٰ وَقَدْ جَاءَهُمْ رَسُولٌ مُّبِينٌ
13਼ ਹੁਣ ਭਲਾਂ ਇਹਨਾਂ ਨੂੰ ਨਸੀਹਤ ਕੀ ਕਰੇਗੀ ਜਦ ਕਿ ਇਹਨਾਂ ਕੋਲ ਤਾਂ ਹਿਦਾਇਤ ਬਿਆਨ ਕਰਨ ਵਾਲਾ ਰਸੂਲ ਆ ਗਿਆ ਹੈ।
ਅਦ-ਦੁਖਾਨਕੁਰਾਨ ਸੂਚੀ
59ਆਇਤ
MeccanRevelation
11ਆਇਤ

ਅਨੁਵਾਦ — ਅਦ-ਦੁਖਾਨ 11

ਸੂਰਾ ਅਦ-ਦੁਖਾਨ ਆਇਤ 11 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 11਼ ਉਹ ਧੂੰਆਂ ਲੋਕਾਂ ਨੂੰ ਢੱਕ ਲਵੇਗਾ (ਫੇਰ ਆਖਿਆ ਜਾਵੇਗਾ…

ਸੂਰਾ ਆਇਤ 11/59 — ਅਦ-ਦੁਖਾਨ الدخان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਦ-ਦੁਖਾਨ ਸੁਣੋ, ਅਦ-ਦੁਖਾਨ ਅਨੁਵਾਦ, ਅਦ-ਦੁਖਾਨ mp3, ਅਦ-ਦੁਖਾਨ pdf. ਆਇਤ 9–13. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers