ਅਦ-ਦੁਖਾਨ · 12/59
ਅਨੁਵਾਦ ਉਚਾਰਨ — ਸੂਰਾ ਅਦ-ਦੁਖਾਨ
رَّبَّنَا اكْشِفْ عَنَّا الْعَذَابَ إِنَّا مُؤْمِنُونَ ۝١٢
Rabbanak shif `annal `azaaba innaa mu`minoon
📖 ਪੰਜਾਬੀ ਵਿੱਚ
12਼ ਕਾਫ਼ਿਰ ਆਖਣਗੇ ਕਿ ਹੇ ਸਾਡੇ ਰੱਬਾ! ਸਾਥੋਂ ਇਹ ਅਜ਼ਾਬ ਦੂਰ ਕਰ ਦੇ, ਬੇਸ਼ਕ ਅਸੀਂ ਹੁਣੇ ਈਮਾਨ ਲਿਆਉਂਦੇ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 10-14 — ਸੂਰਾ ਅਦ-ਦੁਖਾਨ

10فَارْتَقِبْ يَوْمَ تَأْتِي السَّمَاءُ بِدُخَانٍ مُّبِينٍ
10਼ ਸੋ (ਹੇ ਨਬੀ!) ਤੁਸੀਂ ਉਸ ਦਿਹਾੜੇ ਦੀ ਉਡੀਕ ਕਰੋ ਜਦੋਂ ਅਕਾਸ਼ ਪ੍ਰਤਖ ਧੂੰਆਂ ਲੈ ਕੇ ਆਵੇਗਾ।
11يَغْشَى النَّاسَ ۖ هَٰذَا عَذَابٌ أَلِيمٌ
11਼ ਉਹ ਧੂੰਆਂ ਲੋਕਾਂ ਨੂੰ ਢੱਕ ਲਵੇਗਾ (ਫੇਰ ਆਖਿਆ ਜਾਵੇਗਾ ਕਿ) ਇਹ ਹੈ (ਇਨਕਾਰ ਕਰਨ ਦਾ) ਦੁਖਦਾਈ ਅਜ਼ਾਬ!।
12رَّبَّنَا اكْشِفْ عَنَّا الْعَذَابَ إِنَّا مُؤْمِنُونَ
12਼ ਕਾਫ਼ਿਰ ਆਖਣਗੇ ਕਿ ਹੇ ਸਾਡੇ ਰੱਬਾ! ਸਾਥੋਂ ਇਹ ਅਜ਼ਾਬ ਦੂਰ ਕਰ ਦੇ, ਬੇਸ਼ਕ ਅਸੀਂ ਹੁਣੇ ਈਮਾਨ ਲਿਆਉਂਦੇ ਹਾਂ।
13أَنَّىٰ لَهُمُ الذِّكْرَىٰ وَقَدْ جَاءَهُمْ رَسُولٌ مُّبِينٌ
13਼ ਹੁਣ ਭਲਾਂ ਇਹਨਾਂ ਨੂੰ ਨਸੀਹਤ ਕੀ ਕਰੇਗੀ ਜਦ ਕਿ ਇਹਨਾਂ ਕੋਲ ਤਾਂ ਹਿਦਾਇਤ ਬਿਆਨ ਕਰਨ ਵਾਲਾ ਰਸੂਲ ਆ ਗਿਆ ਹੈ।
14ثُمَّ تَوَلَّوْا عَنْهُ وَقَالُوا مُعَلَّمٌ مَّجْنُونٌ
14਼ ਪਰ ਉਹਨਾਂ (ਮੱਕੇ ਦੇ ਵਸਨੀਕਾਂ) ਨੇ ਉਸ (ਰਸੂਲ) ਤੋਂ ਮੂੰਹ ਫੇਰ ਲਿਆ ਅਤੇ ਕੁੱਝ ਨੇ ਇਹ ਵੀ ਕਿਹਾ ਕਿ ਇਹ ਤਾਂ ਸਿਖਾਇਆ ਪੜ੍ਹਾਇਆ ਹੈ ਅਤੇ ਕੁੱਝ ਨੇ ਸੁਦਾਈ ਆਖਿਆ।
ਅਦ-ਦੁਖਾਨਕੁਰਾਨ ਸੂਚੀ
59ਆਇਤ
MeccanRevelation
12ਆਇਤ

ਅਨੁਵਾਦ — ਅਦ-ਦੁਖਾਨ 12

ਸੂਰਾ ਅਦ-ਦੁਖਾਨ ਆਇਤ 12 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 12਼ ਕਾਫ਼ਿਰ ਆਖਣਗੇ ਕਿ ਹੇ ਸਾਡੇ ਰੱਬਾ! ਸਾਥੋਂ ਇਹ ਅਜ਼ਾਬ…

ਸੂਰਾ ਆਇਤ 12/59 — ਸੂਰਾ ਅਦ-ਦੁਖਾਨ الدخان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਦ-ਦੁਖਾਨ ਸੁਣੋ, ਸੂਰਾ ਅਦ-ਦੁਖਾਨ ਅਨੁਵਾਦ, ਸੂਰਾ ਅਦ-ਦੁਖਾਨ mp3, ਸੂਰਾ ਅਦ-ਦੁਖਾਨ pdf. ਆਇਤ 10–14. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers