ਅਦ-ਦੁਖਾਨ · 13/59
ਅਨੁਵਾਦ ਉਚਾਰਨ — ਸੂਰਾ ਅਦ-ਦੁਖਾਨ
أَنَّىٰ لَهُمُ الذِّكْرَىٰ وَقَدْ جَاءَهُمْ رَسُولٌ مُّبِينٌ ۝١٣
Annaa lahumuz zikraa wa qad jaaa`ahum Rasoolum mubeen
📖 ਪੰਜਾਬੀ ਵਿੱਚ
13਼ ਹੁਣ ਭਲਾਂ ਇਹਨਾਂ ਨੂੰ ਨਸੀਹਤ ਕੀ ਕਰੇਗੀ ਜਦ ਕਿ ਇਹਨਾਂ ਕੋਲ ਤਾਂ ਹਿਦਾਇਤ ਬਿਆਨ ਕਰਨ ਵਾਲਾ ਰਸੂਲ ਆ ਗਿਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 11-15 — ਸੂਰਾ ਅਦ-ਦੁਖਾਨ

11يَغْشَى النَّاسَ ۖ هَٰذَا عَذَابٌ أَلِيمٌ
11਼ ਉਹ ਧੂੰਆਂ ਲੋਕਾਂ ਨੂੰ ਢੱਕ ਲਵੇਗਾ (ਫੇਰ ਆਖਿਆ ਜਾਵੇਗਾ ਕਿ) ਇਹ ਹੈ (ਇਨਕਾਰ ਕਰਨ ਦਾ) ਦੁਖਦਾਈ ਅਜ਼ਾਬ!।
12رَّبَّنَا اكْشِفْ عَنَّا الْعَذَابَ إِنَّا مُؤْمِنُونَ
12਼ ਕਾਫ਼ਿਰ ਆਖਣਗੇ ਕਿ ਹੇ ਸਾਡੇ ਰੱਬਾ! ਸਾਥੋਂ ਇਹ ਅਜ਼ਾਬ ਦੂਰ ਕਰ ਦੇ, ਬੇਸ਼ਕ ਅਸੀਂ ਹੁਣੇ ਈਮਾਨ ਲਿਆਉਂਦੇ ਹਾਂ।
13أَنَّىٰ لَهُمُ الذِّكْرَىٰ وَقَدْ جَاءَهُمْ رَسُولٌ مُّبِينٌ
13਼ ਹੁਣ ਭਲਾਂ ਇਹਨਾਂ ਨੂੰ ਨਸੀਹਤ ਕੀ ਕਰੇਗੀ ਜਦ ਕਿ ਇਹਨਾਂ ਕੋਲ ਤਾਂ ਹਿਦਾਇਤ ਬਿਆਨ ਕਰਨ ਵਾਲਾ ਰਸੂਲ ਆ ਗਿਆ ਹੈ।
14ثُمَّ تَوَلَّوْا عَنْهُ وَقَالُوا مُعَلَّمٌ مَّجْنُونٌ
14਼ ਪਰ ਉਹਨਾਂ (ਮੱਕੇ ਦੇ ਵਸਨੀਕਾਂ) ਨੇ ਉਸ (ਰਸੂਲ) ਤੋਂ ਮੂੰਹ ਫੇਰ ਲਿਆ ਅਤੇ ਕੁੱਝ ਨੇ ਇਹ ਵੀ ਕਿਹਾ ਕਿ ਇਹ ਤਾਂ ਸਿਖਾਇਆ ਪੜ੍ਹਾਇਆ ਹੈ ਅਤੇ ਕੁੱਝ ਨੇ ਸੁਦਾਈ ਆਖਿਆ।
15إِنَّا كَاشِفُو الْعَذَابِ قَلِيلًا ۚ إِنَّكُمْ عَائِدُونَ
15਼ ਅਸਾਂ ਥੋੜ੍ਹੀ ਦੇਰ ਲਈ ਇਹਨਾਂ ਤੋਂ ਅਜ਼ਾਬ ਦੂਰ ਕਰਨ ਵਾਲੇ ਹਾਂ, ਬੇਸ਼ੱਕ ਤੁਸੀਂ ਲੋਕ ਮੁੜ ਉਹੀਓ (ਇਨਕਾਰ) ਕਰਨ ਵਾਲੇ ਹੋ।
ਅਦ-ਦੁਖਾਨਕੁਰਾਨ ਸੂਚੀ
59ਆਇਤ
MeccanRevelation
13ਆਇਤ

ਅਨੁਵਾਦ — ਅਦ-ਦੁਖਾਨ 13

ਸੂਰਾ ਅਦ-ਦੁਖਾਨ ਆਇਤ 13 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 13਼ ਹੁਣ ਭਲਾਂ ਇਹਨਾਂ ਨੂੰ ਨਸੀਹਤ ਕੀ ਕਰੇਗੀ ਜਦ ਕਿ…

ਸੂਰਾ ਆਇਤ 13/59 — ਸੂਰਾ ਅਦ-ਦੁਖਾਨ الدخان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਦ-ਦੁਖਾਨ ਸੁਣੋ, ਸੂਰਾ ਅਦ-ਦੁਖਾਨ ਅਨੁਵਾਦ, ਸੂਰਾ ਅਦ-ਦੁਖਾਨ mp3, ਸੂਰਾ ਅਦ-ਦੁਖਾਨ pdf. ਆਇਤ 11–15. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers