ਅਦ-ਦੁਖਾਨ · 16/59
ਅਨੁਵਾਦ ਉਚਾਰਨ — ਸੂਰਾ ਅਦ-ਦੁਖਾਨ
يَوْمَ نَبْطِشُ الْبَطْشَةَ الْكُبْرَىٰ إِنَّا مُنتَقِمُونَ ۝١٦
Yawma nabtishul batsha tal kubraa innaa muntaqimoon
📖 ਪੰਜਾਬੀ ਵਿੱਚ
16਼ ਜਿਸ ਦਿਨ ਅਸੀਂ ਕਰੜਾਈ ਨਾਲ ਫੜਾਂਗੇ। ਬੇਸ਼ੱਕ (ਉਸ ਦਿਨ) ਅਸੀਂ ਪੂਰਾ-ਪੂਰਾ ਬਦਲਾ ਲੈਣ ਵਾਲੇ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 14-18 — ਸੂਰਾ ਅਦ-ਦੁਖਾਨ

14ثُمَّ تَوَلَّوْا عَنْهُ وَقَالُوا مُعَلَّمٌ مَّجْنُونٌ
14਼ ਪਰ ਉਹਨਾਂ (ਮੱਕੇ ਦੇ ਵਸਨੀਕਾਂ) ਨੇ ਉਸ (ਰਸੂਲ) ਤੋਂ ਮੂੰਹ ਫੇਰ ਲਿਆ ਅਤੇ ਕੁੱਝ ਨੇ ਇਹ ਵੀ ਕਿਹਾ ਕਿ ਇਹ ਤਾਂ ਸਿਖਾਇਆ ਪੜ੍ਹਾਇਆ ਹੈ ਅਤੇ ਕੁੱਝ ਨੇ ਸੁਦਾਈ ਆਖਿਆ।
15إِنَّا كَاشِفُو الْعَذَابِ قَلِيلًا ۚ إِنَّكُمْ عَائِدُونَ
15਼ ਅਸਾਂ ਥੋੜ੍ਹੀ ਦੇਰ ਲਈ ਇਹਨਾਂ ਤੋਂ ਅਜ਼ਾਬ ਦੂਰ ਕਰਨ ਵਾਲੇ ਹਾਂ, ਬੇਸ਼ੱਕ ਤੁਸੀਂ ਲੋਕ ਮੁੜ ਉਹੀਓ (ਇਨਕਾਰ) ਕਰਨ ਵਾਲੇ ਹੋ।
16يَوْمَ نَبْطِشُ الْبَطْشَةَ الْكُبْرَىٰ إِنَّا مُنتَقِمُونَ
16਼ ਜਿਸ ਦਿਨ ਅਸੀਂ ਕਰੜਾਈ ਨਾਲ ਫੜਾਂਗੇ। ਬੇਸ਼ੱਕ (ਉਸ ਦਿਨ) ਅਸੀਂ ਪੂਰਾ-ਪੂਰਾ ਬਦਲਾ ਲੈਣ ਵਾਲੇ ਹਾਂ।
17۞ وَلَقَدْ فَتَنَّا قَبْلَهُمْ قَوْمَ فِرْعَوْنَ وَجَاءَهُمْ رَسُولٌ كَرِيمٌ
17਼ ਅਸੀਂ ਇਹਨਾਂ (ਕਾਫ਼ਿਰਾਂ) ਤੋਂ ਪਹਿਲਾਂ ਫ਼ਿਰਔਨ ਦੀ ਕੌਮ ਨੂੰ ਪਰਖਿਆ ਅਤੇ ਉਹਨਾਂ ਕੋਲ ਇਕ ਪਤਵੰਤਾ ਰਸੂਲ ਆਇਆ ਸੀ।
18أَنْ أَدُّوا إِلَيَّ عِبَادَ اللَّهِ ۖ إِنِّي لَكُمْ رَسُولٌ أَمِينٌ
18਼ ਉਸ (ਰਸੂਲ) ਨੇ ਫ਼ਿਰਔਨ ਨੂੰ ਆਖਿਆ ਕਿ ਅੱਲਾਹ ਦੇ ਬੰਦਿਆਂ ਭਾਵ (ਬਨੀ-ਇਸਰਾਈਲ) ਨੂੰ ਮੇਰੇ ਹਵਾਲੇ ਕਰਦੇ। ਇਹ ਵੀ ਕਿਹਾ ਕਿ ਬੇਸ਼ਕ ਮੈਂ ਤੁਹਾਡੇ ਲਈ ਇਕ ਅਮਾਨਤਦਾਰ ਪੈਗ਼ੰਬਰ ਹਾਂ।
ਅਦ-ਦੁਖਾਨਕੁਰਾਨ ਸੂਚੀ
59ਆਇਤ
MeccanRevelation
16ਆਇਤ

ਅਨੁਵਾਦ — ਅਦ-ਦੁਖਾਨ 16

ਸੂਰਾ ਅਦ-ਦੁਖਾਨ ਆਇਤ 16 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 16਼ ਜਿਸ ਦਿਨ ਅਸੀਂ ਕਰੜਾਈ ਨਾਲ ਫੜਾਂਗੇ। ਬੇਸ਼ੱਕ (ਉਸ ਦਿਨ)…

ਸੂਰਾ ਆਇਤ 16/59 — ਸੂਰਾ ਅਦ-ਦੁਖਾਨ الدخان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਦ-ਦੁਖਾਨ ਸੁਣੋ, ਸੂਰਾ ਅਦ-ਦੁਖਾਨ ਅਨੁਵਾਦ, ਸੂਰਾ ਅਦ-ਦੁਖਾਨ mp3, ਸੂਰਾ ਅਦ-ਦੁਖਾਨ pdf. ਆਇਤ 14–18. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers