ਅਦ-ਦੁਖਾਨ · 17/59
ਅਨੁਵਾਦ ਉਚਾਰਨ — ਅਦ-ਦੁਖਾਨ
۞ وَلَقَدْ فَتَنَّا قَبْلَهُمْ قَوْمَ فِرْعَوْنَ وَجَاءَهُمْ رَسُولٌ كَرِيمٌ ۝١٧
Wa laqad fatannaa qablahum qawma Fir`awna wa jaaa`ahum Rasoolun kareem
📖 ਪੰਜਾਬੀ ਵਿੱਚ
17਼ ਅਸੀਂ ਇਹਨਾਂ (ਕਾਫ਼ਿਰਾਂ) ਤੋਂ ਪਹਿਲਾਂ ਫ਼ਿਰਔਨ ਦੀ ਕੌਮ ਨੂੰ ਪਰਖਿਆ ਅਤੇ ਉਹਨਾਂ ਕੋਲ ਇਕ ਪਤਵੰਤਾ ਰਸੂਲ ਆਇਆ ਸੀ।
🎧 ਸੁਣੋ

📜 ਆਇਤ 15-19 — ਅਦ-ਦੁਖਾਨ

15إِنَّا كَاشِفُو الْعَذَابِ قَلِيلًا ۚ إِنَّكُمْ عَائِدُونَ
15਼ ਅਸਾਂ ਥੋੜ੍ਹੀ ਦੇਰ ਲਈ ਇਹਨਾਂ ਤੋਂ ਅਜ਼ਾਬ ਦੂਰ ਕਰਨ ਵਾਲੇ ਹਾਂ, ਬੇਸ਼ੱਕ ਤੁਸੀਂ ਲੋਕ ਮੁੜ ਉਹੀਓ (ਇਨਕਾਰ) ਕਰਨ ਵਾਲੇ ਹੋ।
16يَوْمَ نَبْطِشُ الْبَطْشَةَ الْكُبْرَىٰ إِنَّا مُنتَقِمُونَ
16਼ ਜਿਸ ਦਿਨ ਅਸੀਂ ਕਰੜਾਈ ਨਾਲ ਫੜਾਂਗੇ। ਬੇਸ਼ੱਕ (ਉਸ ਦਿਨ) ਅਸੀਂ ਪੂਰਾ-ਪੂਰਾ ਬਦਲਾ ਲੈਣ ਵਾਲੇ ਹਾਂ।
17۞ وَلَقَدْ فَتَنَّا قَبْلَهُمْ قَوْمَ فِرْعَوْنَ وَجَاءَهُمْ رَسُولٌ كَرِيمٌ
17਼ ਅਸੀਂ ਇਹਨਾਂ (ਕਾਫ਼ਿਰਾਂ) ਤੋਂ ਪਹਿਲਾਂ ਫ਼ਿਰਔਨ ਦੀ ਕੌਮ ਨੂੰ ਪਰਖਿਆ ਅਤੇ ਉਹਨਾਂ ਕੋਲ ਇਕ ਪਤਵੰਤਾ ਰਸੂਲ ਆਇਆ ਸੀ।
18أَنْ أَدُّوا إِلَيَّ عِبَادَ اللَّهِ ۖ إِنِّي لَكُمْ رَسُولٌ أَمِينٌ
18਼ ਉਸ (ਰਸੂਲ) ਨੇ ਫ਼ਿਰਔਨ ਨੂੰ ਆਖਿਆ ਕਿ ਅੱਲਾਹ ਦੇ ਬੰਦਿਆਂ ਭਾਵ (ਬਨੀ-ਇਸਰਾਈਲ) ਨੂੰ ਮੇਰੇ ਹਵਾਲੇ ਕਰਦੇ। ਇਹ ਵੀ ਕਿਹਾ ਕਿ ਬੇਸ਼ਕ ਮੈਂ ਤੁਹਾਡੇ ਲਈ ਇਕ ਅਮਾਨਤਦਾਰ ਪੈਗ਼ੰਬਰ ਹਾਂ।
19وَأَن لَّا تَعْلُوا عَلَى اللَّهِ ۖ إِنِّي آتِيكُم بِسُلْطَانٍ مُّبِينٍ
19਼ ਤੁਸੀਂ ਅੱਲਾਹ ਦੇ ਅੱਗੇ ਸਰਕਸ਼ੀ ਨਾ ਕਰੋ, ਨਿਰਸੰਦੇਹ, ਮੈਂ ਤੁਹਾਡੇ ਸਾਹਮਣੇ (ਰਸੂਲ ਹੋਣ ਦੀਆਂ) ਸਪਸ਼ਟ ਦਲੀਲਾਂ ਪੇਸ਼ ਕਰਦਾ ਹਾਂ।
ਅਦ-ਦੁਖਾਨਕੁਰਾਨ ਸੂਚੀ
59ਆਇਤ
MeccanRevelation
17ਆਇਤ

ਅਨੁਵਾਦ — ਅਦ-ਦੁਖਾਨ 17

ਸੂਰਾ ਅਦ-ਦੁਖਾਨ ਆਇਤ 17 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 17਼ ਅਸੀਂ ਇਹਨਾਂ (ਕਾਫ਼ਿਰਾਂ) ਤੋਂ ਪਹਿਲਾਂ ਫ਼ਿਰਔਨ ਦੀ ਕੌਮ ਨੂੰ…

ਸੂਰਾ ਆਇਤ 17/59 — ਅਦ-ਦੁਖਾਨ الدخان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਦ-ਦੁਖਾਨ ਸੁਣੋ, ਅਦ-ਦੁਖਾਨ ਅਨੁਵਾਦ, ਅਦ-ਦੁਖਾਨ mp3, ਅਦ-ਦੁਖਾਨ pdf. ਆਇਤ 15–19. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers