ਅਦ-ਦੁਖਾਨ · 18/59
ਅਨੁਵਾਦ ਉਚਾਰਨ — ਸੂਰਾ ਅਦ-ਦੁਖਾਨ
أَنْ أَدُّوا إِلَيَّ عِبَادَ اللَّهِ ۖ إِنِّي لَكُمْ رَسُولٌ أَمِينٌ ۝١٨
An addooo ilaiya `ibaadal laahi innee lakum Rasoolun ameen
📖 ਪੰਜਾਬੀ ਵਿੱਚ
18਼ ਉਸ (ਰਸੂਲ) ਨੇ ਫ਼ਿਰਔਨ ਨੂੰ ਆਖਿਆ ਕਿ ਅੱਲਾਹ ਦੇ ਬੰਦਿਆਂ ਭਾਵ (ਬਨੀ-ਇਸਰਾਈਲ) ਨੂੰ ਮੇਰੇ ਹਵਾਲੇ ਕਰਦੇ। ਇਹ ਵੀ ਕਿਹਾ ਕਿ ਬੇਸ਼ਕ ਮੈਂ ਤੁਹਾਡੇ ਲਈ ਇਕ ਅਮਾਨਤਦਾਰ ਪੈਗ਼ੰਬਰ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 16-20 — ਸੂਰਾ ਅਦ-ਦੁਖਾਨ

16يَوْمَ نَبْطِشُ الْبَطْشَةَ الْكُبْرَىٰ إِنَّا مُنتَقِمُونَ
16਼ ਜਿਸ ਦਿਨ ਅਸੀਂ ਕਰੜਾਈ ਨਾਲ ਫੜਾਂਗੇ। ਬੇਸ਼ੱਕ (ਉਸ ਦਿਨ) ਅਸੀਂ ਪੂਰਾ-ਪੂਰਾ ਬਦਲਾ ਲੈਣ ਵਾਲੇ ਹਾਂ।
17۞ وَلَقَدْ فَتَنَّا قَبْلَهُمْ قَوْمَ فِرْعَوْنَ وَجَاءَهُمْ رَسُولٌ كَرِيمٌ
17਼ ਅਸੀਂ ਇਹਨਾਂ (ਕਾਫ਼ਿਰਾਂ) ਤੋਂ ਪਹਿਲਾਂ ਫ਼ਿਰਔਨ ਦੀ ਕੌਮ ਨੂੰ ਪਰਖਿਆ ਅਤੇ ਉਹਨਾਂ ਕੋਲ ਇਕ ਪਤਵੰਤਾ ਰਸੂਲ ਆਇਆ ਸੀ।
18أَنْ أَدُّوا إِلَيَّ عِبَادَ اللَّهِ ۖ إِنِّي لَكُمْ رَسُولٌ أَمِينٌ
18਼ ਉਸ (ਰਸੂਲ) ਨੇ ਫ਼ਿਰਔਨ ਨੂੰ ਆਖਿਆ ਕਿ ਅੱਲਾਹ ਦੇ ਬੰਦਿਆਂ ਭਾਵ (ਬਨੀ-ਇਸਰਾਈਲ) ਨੂੰ ਮੇਰੇ ਹਵਾਲੇ ਕਰਦੇ। ਇਹ ਵੀ ਕਿਹਾ ਕਿ ਬੇਸ਼ਕ ਮੈਂ ਤੁਹਾਡੇ ਲਈ ਇਕ ਅਮਾਨਤਦਾਰ ਪੈਗ਼ੰਬਰ ਹਾਂ।
19وَأَن لَّا تَعْلُوا عَلَى اللَّهِ ۖ إِنِّي آتِيكُم بِسُلْطَانٍ مُّبِينٍ
19਼ ਤੁਸੀਂ ਅੱਲਾਹ ਦੇ ਅੱਗੇ ਸਰਕਸ਼ੀ ਨਾ ਕਰੋ, ਨਿਰਸੰਦੇਹ, ਮੈਂ ਤੁਹਾਡੇ ਸਾਹਮਣੇ (ਰਸੂਲ ਹੋਣ ਦੀਆਂ) ਸਪਸ਼ਟ ਦਲੀਲਾਂ ਪੇਸ਼ ਕਰਦਾ ਹਾਂ।
20وَإِنِّي عُذْتُ بِرَبِّي وَرَبِّكُمْ أَن تَرْجُمُونِ
20਼ ਮੈਂਨੇ ਆਪਣੇ ਰੱਬ ਤੇ ਤੁਹਾਡੇ ਰੱਬ ਦੀ ਸ਼ਰਨ ਇਸ ਲਈ ਲਈ ਹੈ ਕਿ ਕਿਤੇ ਤੁਸੀਂ ਮੈਨੂੰ ਪੱਥਰਾਂ ਨਾਲ ਹੀ ਨਾ ਮਾਰ ਦਿਓ।
ਅਦ-ਦੁਖਾਨਕੁਰਾਨ ਸੂਚੀ
59ਆਇਤ
MeccanRevelation
18ਆਇਤ

ਅਨੁਵਾਦ — ਅਦ-ਦੁਖਾਨ 18

ਸੂਰਾ ਅਦ-ਦੁਖਾਨ ਆਇਤ 18 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 18਼ ਉਸ (ਰਸੂਲ) ਨੇ ਫ਼ਿਰਔਨ ਨੂੰ ਆਖਿਆ ਕਿ ਅੱਲਾਹ ਦੇ…

ਸੂਰਾ ਆਇਤ 18/59 — ਸੂਰਾ ਅਦ-ਦੁਖਾਨ الدخان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਦ-ਦੁਖਾਨ ਸੁਣੋ, ਸੂਰਾ ਅਦ-ਦੁਖਾਨ ਅਨੁਵਾਦ, ਸੂਰਾ ਅਦ-ਦੁਖਾਨ mp3, ਸੂਰਾ ਅਦ-ਦੁਖਾਨ pdf. ਆਇਤ 16–20. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers