ਅਦ-ਦੁਖਾਨ · 19/59
ਅਨੁਵਾਦ ਉਚਾਰਨ — ਸੂਰਾ ਅਦ-ਦੁਖਾਨ
وَأَن لَّا تَعْلُوا عَلَى اللَّهِ ۖ إِنِّي آتِيكُم بِسُلْطَانٍ مُّبِينٍ ۝١٩
Wa al laa ta`loo `alal laahi innee aateekum bisultaanim mubeen
📖 ਪੰਜਾਬੀ ਵਿੱਚ
19਼ ਤੁਸੀਂ ਅੱਲਾਹ ਦੇ ਅੱਗੇ ਸਰਕਸ਼ੀ ਨਾ ਕਰੋ, ਨਿਰਸੰਦੇਹ, ਮੈਂ ਤੁਹਾਡੇ ਸਾਹਮਣੇ (ਰਸੂਲ ਹੋਣ ਦੀਆਂ) ਸਪਸ਼ਟ ਦਲੀਲਾਂ ਪੇਸ਼ ਕਰਦਾ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 17-21 — ਸੂਰਾ ਅਦ-ਦੁਖਾਨ

17۞ وَلَقَدْ فَتَنَّا قَبْلَهُمْ قَوْمَ فِرْعَوْنَ وَجَاءَهُمْ رَسُولٌ كَرِيمٌ
17਼ ਅਸੀਂ ਇਹਨਾਂ (ਕਾਫ਼ਿਰਾਂ) ਤੋਂ ਪਹਿਲਾਂ ਫ਼ਿਰਔਨ ਦੀ ਕੌਮ ਨੂੰ ਪਰਖਿਆ ਅਤੇ ਉਹਨਾਂ ਕੋਲ ਇਕ ਪਤਵੰਤਾ ਰਸੂਲ ਆਇਆ ਸੀ।
18أَنْ أَدُّوا إِلَيَّ عِبَادَ اللَّهِ ۖ إِنِّي لَكُمْ رَسُولٌ أَمِينٌ
18਼ ਉਸ (ਰਸੂਲ) ਨੇ ਫ਼ਿਰਔਨ ਨੂੰ ਆਖਿਆ ਕਿ ਅੱਲਾਹ ਦੇ ਬੰਦਿਆਂ ਭਾਵ (ਬਨੀ-ਇਸਰਾਈਲ) ਨੂੰ ਮੇਰੇ ਹਵਾਲੇ ਕਰਦੇ। ਇਹ ਵੀ ਕਿਹਾ ਕਿ ਬੇਸ਼ਕ ਮੈਂ ਤੁਹਾਡੇ ਲਈ ਇਕ ਅਮਾਨਤਦਾਰ ਪੈਗ਼ੰਬਰ ਹਾਂ।
19وَأَن لَّا تَعْلُوا عَلَى اللَّهِ ۖ إِنِّي آتِيكُم بِسُلْطَانٍ مُّبِينٍ
19਼ ਤੁਸੀਂ ਅੱਲਾਹ ਦੇ ਅੱਗੇ ਸਰਕਸ਼ੀ ਨਾ ਕਰੋ, ਨਿਰਸੰਦੇਹ, ਮੈਂ ਤੁਹਾਡੇ ਸਾਹਮਣੇ (ਰਸੂਲ ਹੋਣ ਦੀਆਂ) ਸਪਸ਼ਟ ਦਲੀਲਾਂ ਪੇਸ਼ ਕਰਦਾ ਹਾਂ।
20وَإِنِّي عُذْتُ بِرَبِّي وَرَبِّكُمْ أَن تَرْجُمُونِ
20਼ ਮੈਂਨੇ ਆਪਣੇ ਰੱਬ ਤੇ ਤੁਹਾਡੇ ਰੱਬ ਦੀ ਸ਼ਰਨ ਇਸ ਲਈ ਲਈ ਹੈ ਕਿ ਕਿਤੇ ਤੁਸੀਂ ਮੈਨੂੰ ਪੱਥਰਾਂ ਨਾਲ ਹੀ ਨਾ ਮਾਰ ਦਿਓ।
21وَإِن لَّمْ تُؤْمِنُوا لِي فَاعْتَزِلُونِ
21਼ ਜੇ ਤੁਸੀਂ ਮੇਰੀ ਗੱਲ ’ਤੇ ਵਿਸ਼ਵਾਸ ਨਹੀਂ ਕਰਦੇ ਤਾਂ ਮੈਥੋਂ ਅੱਡ ਹੋ ਜਾਓ।
ਅਦ-ਦੁਖਾਨਕੁਰਾਨ ਸੂਚੀ
59ਆਇਤ
MeccanRevelation
19ਆਇਤ

ਅਨੁਵਾਦ — ਅਦ-ਦੁਖਾਨ 19

ਸੂਰਾ ਅਦ-ਦੁਖਾਨ ਆਇਤ 19 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 19਼ ਤੁਸੀਂ ਅੱਲਾਹ ਦੇ ਅੱਗੇ ਸਰਕਸ਼ੀ ਨਾ ਕਰੋ, ਨਿਰਸੰਦੇਹ, ਮੈਂ…

ਸੂਰਾ ਆਇਤ 19/59 — ਸੂਰਾ ਅਦ-ਦੁਖਾਨ الدخان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਦ-ਦੁਖਾਨ ਸੁਣੋ, ਸੂਰਾ ਅਦ-ਦੁਖਾਨ ਅਨੁਵਾਦ, ਸੂਰਾ ਅਦ-ਦੁਖਾਨ mp3, ਸੂਰਾ ਅਦ-ਦੁਖਾਨ pdf. ਆਇਤ 17–21. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers