ਅਦ-ਦੁਖਾਨ · 2/59
ਅਨੁਵਾਦ ਉਚਾਰਨ — ਸੂਰਾ ਅਦ-ਦੁਖਾਨ
وَالْكِتَابِ الْمُبِينِ ۝٢
Wal Kitaabil Mubeen
📖 ਪੰਜਾਬੀ ਵਿੱਚ
2਼ ਸਪਸ਼ਟ (ਰੌਸ਼ਨ) ਕਿਤਾਬ, .ਕੁਰਆਨ ਦੀ ਸੁੰਹ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-4 — ਸੂਰਾ ਅਦ-ਦੁਖਾਨ

1حم
1਼ ਹਾ, ਮੀਮ।
2وَالْكِتَابِ الْمُبِينِ
2਼ ਸਪਸ਼ਟ (ਰੌਸ਼ਨ) ਕਿਤਾਬ, .ਕੁਰਆਨ ਦੀ ਸੁੰਹ।
3إِنَّا أَنزَلْنَاهُ فِي لَيْلَةٍ مُّبَارَكَةٍ ۚ إِنَّا كُنَّا مُنذِرِينَ
3਼ ਅਸਾਂ ਇਸ (.ਕੁਰਆਨ) ਨੂੰ ਇਕ ਬਰਕਤਾਂ ਵਾਲੀ ਰਾਤ ਵਿਚ ਉਤਾਰਿਆ ਹੈ। ਬੇਸ਼ਕ ਅਸੀਂ (ਇਸ .ਕੁਰਆਨ ਰਾਹੀਂ ਅਜ਼ਾਬ ਤੋਂ) ਡਰਾਉਣ ਵਾਲੇ ਹਾਂ।
4فِيهَا يُفْرَقُ كُلُّ أَمْرٍ حَكِيمٍ
4਼ ਇਸੇ (ਭਾਗਾਂ ਵਾਲੀ ਰਾਤ ਨੂੰ ਸਾਡੇ ਵੱਲੋਂ) ਹਰੇਕ ਮਾਮਲੇ ਦਾ ਯੁਕਤੀ ਭਰਿਆ ਫ਼ੈਸਲਾ ਕੀਤਾ ਜਾਂਦਾ ਹੈ।
ਅਦ-ਦੁਖਾਨਕੁਰਾਨ ਸੂਚੀ
59ਆਇਤ
MeccanRevelation
2ਆਇਤ

ਅਨੁਵਾਦ — ਅਦ-ਦੁਖਾਨ 2

ਸੂਰਾ ਅਦ-ਦੁਖਾਨ ਆਇਤ 2 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 2਼ ਸਪਸ਼ਟ (ਰੌਸ਼ਨ) ਕਿਤਾਬ, .ਕੁਰਆਨ ਦੀ ਸੁੰਹ।

ਸੂਰਾ ਆਇਤ 2/59 — ਸੂਰਾ ਅਦ-ਦੁਖਾਨ الدخان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਦ-ਦੁਖਾਨ ਸੁਣੋ, ਸੂਰਾ ਅਦ-ਦੁਖਾਨ ਅਨੁਵਾਦ, ਸੂਰਾ ਅਦ-ਦੁਖਾਨ mp3, ਸੂਰਾ ਅਦ-ਦੁਖਾਨ pdf. ਆਇਤ 1–4. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers