ਅਦ-ਦੁਖਾਨ · 20/59
ਅਨੁਵਾਦ ਉਚਾਰਨ — ਸੂਰਾ ਅਦ-ਦੁਖਾਨ
وَإِنِّي عُذْتُ بِرَبِّي وَرَبِّكُمْ أَن تَرْجُمُونِ ۝٢٠
Wa innee `uztu bi Rabbee wa rabbikum an tarjumoon
📖 ਪੰਜਾਬੀ ਵਿੱਚ
20਼ ਮੈਂਨੇ ਆਪਣੇ ਰੱਬ ਤੇ ਤੁਹਾਡੇ ਰੱਬ ਦੀ ਸ਼ਰਨ ਇਸ ਲਈ ਲਈ ਹੈ ਕਿ ਕਿਤੇ ਤੁਸੀਂ ਮੈਨੂੰ ਪੱਥਰਾਂ ਨਾਲ ਹੀ ਨਾ ਮਾਰ ਦਿਓ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 18-22 — ਸੂਰਾ ਅਦ-ਦੁਖਾਨ

18أَنْ أَدُّوا إِلَيَّ عِبَادَ اللَّهِ ۖ إِنِّي لَكُمْ رَسُولٌ أَمِينٌ
18਼ ਉਸ (ਰਸੂਲ) ਨੇ ਫ਼ਿਰਔਨ ਨੂੰ ਆਖਿਆ ਕਿ ਅੱਲਾਹ ਦੇ ਬੰਦਿਆਂ ਭਾਵ (ਬਨੀ-ਇਸਰਾਈਲ) ਨੂੰ ਮੇਰੇ ਹਵਾਲੇ ਕਰਦੇ। ਇਹ ਵੀ ਕਿਹਾ ਕਿ ਬੇਸ਼ਕ ਮੈਂ ਤੁਹਾਡੇ ਲਈ ਇਕ ਅਮਾਨਤਦਾਰ ਪੈਗ਼ੰਬਰ ਹਾਂ।
19وَأَن لَّا تَعْلُوا عَلَى اللَّهِ ۖ إِنِّي آتِيكُم بِسُلْطَانٍ مُّبِينٍ
19਼ ਤੁਸੀਂ ਅੱਲਾਹ ਦੇ ਅੱਗੇ ਸਰਕਸ਼ੀ ਨਾ ਕਰੋ, ਨਿਰਸੰਦੇਹ, ਮੈਂ ਤੁਹਾਡੇ ਸਾਹਮਣੇ (ਰਸੂਲ ਹੋਣ ਦੀਆਂ) ਸਪਸ਼ਟ ਦਲੀਲਾਂ ਪੇਸ਼ ਕਰਦਾ ਹਾਂ।
20وَإِنِّي عُذْتُ بِرَبِّي وَرَبِّكُمْ أَن تَرْجُمُونِ
20਼ ਮੈਂਨੇ ਆਪਣੇ ਰੱਬ ਤੇ ਤੁਹਾਡੇ ਰੱਬ ਦੀ ਸ਼ਰਨ ਇਸ ਲਈ ਲਈ ਹੈ ਕਿ ਕਿਤੇ ਤੁਸੀਂ ਮੈਨੂੰ ਪੱਥਰਾਂ ਨਾਲ ਹੀ ਨਾ ਮਾਰ ਦਿਓ।
21وَإِن لَّمْ تُؤْمِنُوا لِي فَاعْتَزِلُونِ
21਼ ਜੇ ਤੁਸੀਂ ਮੇਰੀ ਗੱਲ ’ਤੇ ਵਿਸ਼ਵਾਸ ਨਹੀਂ ਕਰਦੇ ਤਾਂ ਮੈਥੋਂ ਅੱਡ ਹੋ ਜਾਓ।
22فَدَعَا رَبَّهُ أَنَّ هَٰؤُلَاءِ قَوْمٌ مُّجْرِمُونَ
22਼ ਫੇਰ ਉਸ (ਮੂਸਾ) ਨੇ ਆਪਣੇ ਰੱਬ ਨੂੰ ਬੇਨਤੀ ਕੀਤੀ ਕਿ ਇਹ ਲੋਕ ਤਾਂ ਅਪਰਾਧੀ ਹਨ।
ਅਦ-ਦੁਖਾਨਕੁਰਾਨ ਸੂਚੀ
59ਆਇਤ
MeccanRevelation
20ਆਇਤ

ਅਨੁਵਾਦ — ਅਦ-ਦੁਖਾਨ 20

ਸੂਰਾ ਅਦ-ਦੁਖਾਨ ਆਇਤ 20 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 20਼ ਮੈਂਨੇ ਆਪਣੇ ਰੱਬ ਤੇ ਤੁਹਾਡੇ ਰੱਬ ਦੀ ਸ਼ਰਨ ਇਸ…

ਸੂਰਾ ਆਇਤ 20/59 — ਸੂਰਾ ਅਦ-ਦੁਖਾਨ الدخان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਦ-ਦੁਖਾਨ ਸੁਣੋ, ਸੂਰਾ ਅਦ-ਦੁਖਾਨ ਅਨੁਵਾਦ, ਸੂਰਾ ਅਦ-ਦੁਖਾਨ mp3, ਸੂਰਾ ਅਦ-ਦੁਖਾਨ pdf. ਆਇਤ 18–22. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers