ਅਦ-ਦੁਖਾਨ · 22/59
ਅਨੁਵਾਦ ਉਚਾਰਨ — ਸੂਰਾ ਅਦ-ਦੁਖਾਨ
فَدَعَا رَبَّهُ أَنَّ هَٰؤُلَاءِ قَوْمٌ مُّجْرِمُونَ ۝٢٢
Fada`aa rabbahooo anna haaa`ulaaa`i qawmum mujrimoon
📖 ਪੰਜਾਬੀ ਵਿੱਚ
22਼ ਫੇਰ ਉਸ (ਮੂਸਾ) ਨੇ ਆਪਣੇ ਰੱਬ ਨੂੰ ਬੇਨਤੀ ਕੀਤੀ ਕਿ ਇਹ ਲੋਕ ਤਾਂ ਅਪਰਾਧੀ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 20-24 — ਸੂਰਾ ਅਦ-ਦੁਖਾਨ

20وَإِنِّي عُذْتُ بِرَبِّي وَرَبِّكُمْ أَن تَرْجُمُونِ
20਼ ਮੈਂਨੇ ਆਪਣੇ ਰੱਬ ਤੇ ਤੁਹਾਡੇ ਰੱਬ ਦੀ ਸ਼ਰਨ ਇਸ ਲਈ ਲਈ ਹੈ ਕਿ ਕਿਤੇ ਤੁਸੀਂ ਮੈਨੂੰ ਪੱਥਰਾਂ ਨਾਲ ਹੀ ਨਾ ਮਾਰ ਦਿਓ।
21وَإِن لَّمْ تُؤْمِنُوا لِي فَاعْتَزِلُونِ
21਼ ਜੇ ਤੁਸੀਂ ਮੇਰੀ ਗੱਲ ’ਤੇ ਵਿਸ਼ਵਾਸ ਨਹੀਂ ਕਰਦੇ ਤਾਂ ਮੈਥੋਂ ਅੱਡ ਹੋ ਜਾਓ।
22فَدَعَا رَبَّهُ أَنَّ هَٰؤُلَاءِ قَوْمٌ مُّجْرِمُونَ
22਼ ਫੇਰ ਉਸ (ਮੂਸਾ) ਨੇ ਆਪਣੇ ਰੱਬ ਨੂੰ ਬੇਨਤੀ ਕੀਤੀ ਕਿ ਇਹ ਲੋਕ ਤਾਂ ਅਪਰਾਧੀ ਹਨ।
23فَأَسْرِ بِعِبَادِي لَيْلًا إِنَّكُم مُّتَّبَعُونَ
23਼ (ਰੱਬ ਵੱਲੋਂ ਹੁਕਮ ਹੋਇਆ ਕਿ) ਮੇਰੇ ਬੰਦਿਆਂ ਨੂੰ ਰਾਤ ਦੇ ਸਮੇਂ ਲੈ ਕੇ ਤੁਰ ਜਾ, ਬੇਸ਼ੱਕ ਤੁਹਾਡਾ ਪਿੱਛਾ ਕੀਤਾ ਜਾਵੇਗਾ।
24وَاتْرُكِ الْبَحْرَ رَهْوًا ۖ إِنَّهُمْ جُندٌ مُّغْرَقُونَ
24਼ ਅਤੇ ਤੂੰ ਸਮੁੰਦਰ ਨੂੰ ਉਸ ਦੇ ਹਾਲ ’ਤੇ ਛੱਡ ਕੇ ਪਾਰ ਹੋ ਜਾ। ਬੇਸ਼ੱਕ ਇਹ (ਸਾਰਾ ਫ਼ਿਰਔਨੀ) ਲਸ਼ਕਰ ਡੁੱਬ ਜਾਵੇਗਾ।
ਅਦ-ਦੁਖਾਨਕੁਰਾਨ ਸੂਚੀ
59ਆਇਤ
MeccanRevelation
22ਆਇਤ

ਅਨੁਵਾਦ — ਅਦ-ਦੁਖਾਨ 22

ਸੂਰਾ ਅਦ-ਦੁਖਾਨ ਆਇਤ 22 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 22਼ ਫੇਰ ਉਸ (ਮੂਸਾ) ਨੇ ਆਪਣੇ ਰੱਬ ਨੂੰ ਬੇਨਤੀ ਕੀਤੀ…

ਸੂਰਾ ਆਇਤ 22/59 — ਸੂਰਾ ਅਦ-ਦੁਖਾਨ الدخان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਦ-ਦੁਖਾਨ ਸੁਣੋ, ਸੂਰਾ ਅਦ-ਦੁਖਾਨ ਅਨੁਵਾਦ, ਸੂਰਾ ਅਦ-ਦੁਖਾਨ mp3, ਸੂਰਾ ਅਦ-ਦੁਖਾਨ pdf. ਆਇਤ 20–24. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers