ਅਦ-ਦੁਖਾਨ · 23/59
ਅਨੁਵਾਦ ਉਚਾਰਨ — ਸੂਰਾ ਅਦ-ਦੁਖਾਨ
فَأَسْرِ بِعِبَادِي لَيْلًا إِنَّكُم مُّتَّبَعُونَ ۝٢٣
Fa asri bi`ibaadee lailan innakum muttaba`oon
📖 ਪੰਜਾਬੀ ਵਿੱਚ
23਼ (ਰੱਬ ਵੱਲੋਂ ਹੁਕਮ ਹੋਇਆ ਕਿ) ਮੇਰੇ ਬੰਦਿਆਂ ਨੂੰ ਰਾਤ ਦੇ ਸਮੇਂ ਲੈ ਕੇ ਤੁਰ ਜਾ, ਬੇਸ਼ੱਕ ਤੁਹਾਡਾ ਪਿੱਛਾ ਕੀਤਾ ਜਾਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 21-25 — ਸੂਰਾ ਅਦ-ਦੁਖਾਨ

21وَإِن لَّمْ تُؤْمِنُوا لِي فَاعْتَزِلُونِ
21਼ ਜੇ ਤੁਸੀਂ ਮੇਰੀ ਗੱਲ ’ਤੇ ਵਿਸ਼ਵਾਸ ਨਹੀਂ ਕਰਦੇ ਤਾਂ ਮੈਥੋਂ ਅੱਡ ਹੋ ਜਾਓ।
22فَدَعَا رَبَّهُ أَنَّ هَٰؤُلَاءِ قَوْمٌ مُّجْرِمُونَ
22਼ ਫੇਰ ਉਸ (ਮੂਸਾ) ਨੇ ਆਪਣੇ ਰੱਬ ਨੂੰ ਬੇਨਤੀ ਕੀਤੀ ਕਿ ਇਹ ਲੋਕ ਤਾਂ ਅਪਰਾਧੀ ਹਨ।
23فَأَسْرِ بِعِبَادِي لَيْلًا إِنَّكُم مُّتَّبَعُونَ
23਼ (ਰੱਬ ਵੱਲੋਂ ਹੁਕਮ ਹੋਇਆ ਕਿ) ਮੇਰੇ ਬੰਦਿਆਂ ਨੂੰ ਰਾਤ ਦੇ ਸਮੇਂ ਲੈ ਕੇ ਤੁਰ ਜਾ, ਬੇਸ਼ੱਕ ਤੁਹਾਡਾ ਪਿੱਛਾ ਕੀਤਾ ਜਾਵੇਗਾ।
24وَاتْرُكِ الْبَحْرَ رَهْوًا ۖ إِنَّهُمْ جُندٌ مُّغْرَقُونَ
24਼ ਅਤੇ ਤੂੰ ਸਮੁੰਦਰ ਨੂੰ ਉਸ ਦੇ ਹਾਲ ’ਤੇ ਛੱਡ ਕੇ ਪਾਰ ਹੋ ਜਾ। ਬੇਸ਼ੱਕ ਇਹ (ਸਾਰਾ ਫ਼ਿਰਔਨੀ) ਲਸ਼ਕਰ ਡੁੱਬ ਜਾਵੇਗਾ।
25كَمْ تَرَكُوا مِن جَنَّاتٍ وَعُيُونٍ
25਼ ਉਹ (ਫ਼ਿਰਔਨੀ) ਆਪਣੇ ਪਿੱਛੇ ਕਿੰਨੇ ਹੀ ਬਾਗ਼ ਤੇ ਚਸ਼ਮੇ ਛੱਡ ਗਏ।
ਅਦ-ਦੁਖਾਨਕੁਰਾਨ ਸੂਚੀ
59ਆਇਤ
MeccanRevelation
23ਆਇਤ

ਅਨੁਵਾਦ — ਅਦ-ਦੁਖਾਨ 23

ਸੂਰਾ ਅਦ-ਦੁਖਾਨ ਆਇਤ 23 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 23਼ (ਰੱਬ ਵੱਲੋਂ ਹੁਕਮ ਹੋਇਆ ਕਿ) ਮੇਰੇ ਬੰਦਿਆਂ ਨੂੰ ਰਾਤ…

ਸੂਰਾ ਆਇਤ 23/59 — ਸੂਰਾ ਅਦ-ਦੁਖਾਨ الدخان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਦ-ਦੁਖਾਨ ਸੁਣੋ, ਸੂਰਾ ਅਦ-ਦੁਖਾਨ ਅਨੁਵਾਦ, ਸੂਰਾ ਅਦ-ਦੁਖਾਨ mp3, ਸੂਰਾ ਅਦ-ਦੁਖਾਨ pdf. ਆਇਤ 21–25. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers