ਅਦ-ਦੁਖਾਨ · 24/59
ਅਨੁਵਾਦ ਉਚਾਰਨ — ਸੂਰਾ ਅਦ-ਦੁਖਾਨ
وَاتْرُكِ الْبَحْرَ رَهْوًا ۖ إِنَّهُمْ جُندٌ مُّغْرَقُونَ ۝٢٤
Watrukil bahra rahwan innahum jundum mughraqoon
📖 ਪੰਜਾਬੀ ਵਿੱਚ
24਼ ਅਤੇ ਤੂੰ ਸਮੁੰਦਰ ਨੂੰ ਉਸ ਦੇ ਹਾਲ ’ਤੇ ਛੱਡ ਕੇ ਪਾਰ ਹੋ ਜਾ। ਬੇਸ਼ੱਕ ਇਹ (ਸਾਰਾ ਫ਼ਿਰਔਨੀ) ਲਸ਼ਕਰ ਡੁੱਬ ਜਾਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 22-26 — ਸੂਰਾ ਅਦ-ਦੁਖਾਨ

22فَدَعَا رَبَّهُ أَنَّ هَٰؤُلَاءِ قَوْمٌ مُّجْرِمُونَ
22਼ ਫੇਰ ਉਸ (ਮੂਸਾ) ਨੇ ਆਪਣੇ ਰੱਬ ਨੂੰ ਬੇਨਤੀ ਕੀਤੀ ਕਿ ਇਹ ਲੋਕ ਤਾਂ ਅਪਰਾਧੀ ਹਨ।
23فَأَسْرِ بِعِبَادِي لَيْلًا إِنَّكُم مُّتَّبَعُونَ
23਼ (ਰੱਬ ਵੱਲੋਂ ਹੁਕਮ ਹੋਇਆ ਕਿ) ਮੇਰੇ ਬੰਦਿਆਂ ਨੂੰ ਰਾਤ ਦੇ ਸਮੇਂ ਲੈ ਕੇ ਤੁਰ ਜਾ, ਬੇਸ਼ੱਕ ਤੁਹਾਡਾ ਪਿੱਛਾ ਕੀਤਾ ਜਾਵੇਗਾ।
24وَاتْرُكِ الْبَحْرَ رَهْوًا ۖ إِنَّهُمْ جُندٌ مُّغْرَقُونَ
24਼ ਅਤੇ ਤੂੰ ਸਮੁੰਦਰ ਨੂੰ ਉਸ ਦੇ ਹਾਲ ’ਤੇ ਛੱਡ ਕੇ ਪਾਰ ਹੋ ਜਾ। ਬੇਸ਼ੱਕ ਇਹ (ਸਾਰਾ ਫ਼ਿਰਔਨੀ) ਲਸ਼ਕਰ ਡੁੱਬ ਜਾਵੇਗਾ।
25كَمْ تَرَكُوا مِن جَنَّاتٍ وَعُيُونٍ
25਼ ਉਹ (ਫ਼ਿਰਔਨੀ) ਆਪਣੇ ਪਿੱਛੇ ਕਿੰਨੇ ਹੀ ਬਾਗ਼ ਤੇ ਚਸ਼ਮੇ ਛੱਡ ਗਏ।
26وَزُرُوعٍ وَمَقَامٍ كَرِيمٍ
26਼ ਖੇਤੀਆਂ ਤੇ ਸ਼ਾਨਦਾਰ ਮਹਿਲ (ਵੀ ਛੱਡ ਤੁਰੇ)।
ਅਦ-ਦੁਖਾਨਕੁਰਾਨ ਸੂਚੀ
59ਆਇਤ
MeccanRevelation
24ਆਇਤ

ਅਨੁਵਾਦ — ਅਦ-ਦੁਖਾਨ 24

ਸੂਰਾ ਅਦ-ਦੁਖਾਨ ਆਇਤ 24 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 24਼ ਅਤੇ ਤੂੰ ਸਮੁੰਦਰ ਨੂੰ ਉਸ ਦੇ ਹਾਲ ’ਤੇ ਛੱਡ…

ਸੂਰਾ ਆਇਤ 24/59 — ਸੂਰਾ ਅਦ-ਦੁਖਾਨ الدخان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਦ-ਦੁਖਾਨ ਸੁਣੋ, ਸੂਰਾ ਅਦ-ਦੁਖਾਨ ਅਨੁਵਾਦ, ਸੂਰਾ ਅਦ-ਦੁਖਾਨ mp3, ਸੂਰਾ ਅਦ-ਦੁਖਾਨ pdf. ਆਇਤ 22–26. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers