ਅਦ-ਦੁਖਾਨ · 25/59
ਅਨੁਵਾਦ ਉਚਾਰਨ — ਅਦ-ਦੁਖਾਨ
كَمْ تَرَكُوا مِن جَنَّاتٍ وَعُيُونٍ ۝٢٥
Kam tarakoo min jannaatinw wa `uyoon
📖 ਪੰਜਾਬੀ ਵਿੱਚ
25਼ ਉਹ (ਫ਼ਿਰਔਨੀ) ਆਪਣੇ ਪਿੱਛੇ ਕਿੰਨੇ ਹੀ ਬਾਗ਼ ਤੇ ਚਸ਼ਮੇ ਛੱਡ ਗਏ।
🎧 ਸੁਣੋ

📜 ਆਇਤ 23-27 — ਅਦ-ਦੁਖਾਨ

23فَأَسْرِ بِعِبَادِي لَيْلًا إِنَّكُم مُّتَّبَعُونَ
23਼ (ਰੱਬ ਵੱਲੋਂ ਹੁਕਮ ਹੋਇਆ ਕਿ) ਮੇਰੇ ਬੰਦਿਆਂ ਨੂੰ ਰਾਤ ਦੇ ਸਮੇਂ ਲੈ ਕੇ ਤੁਰ ਜਾ, ਬੇਸ਼ੱਕ ਤੁਹਾਡਾ ਪਿੱਛਾ ਕੀਤਾ ਜਾਵੇਗਾ।
24وَاتْرُكِ الْبَحْرَ رَهْوًا ۖ إِنَّهُمْ جُندٌ مُّغْرَقُونَ
24਼ ਅਤੇ ਤੂੰ ਸਮੁੰਦਰ ਨੂੰ ਉਸ ਦੇ ਹਾਲ ’ਤੇ ਛੱਡ ਕੇ ਪਾਰ ਹੋ ਜਾ। ਬੇਸ਼ੱਕ ਇਹ (ਸਾਰਾ ਫ਼ਿਰਔਨੀ) ਲਸ਼ਕਰ ਡੁੱਬ ਜਾਵੇਗਾ।
25كَمْ تَرَكُوا مِن جَنَّاتٍ وَعُيُونٍ
25਼ ਉਹ (ਫ਼ਿਰਔਨੀ) ਆਪਣੇ ਪਿੱਛੇ ਕਿੰਨੇ ਹੀ ਬਾਗ਼ ਤੇ ਚਸ਼ਮੇ ਛੱਡ ਗਏ।
26وَزُرُوعٍ وَمَقَامٍ كَرِيمٍ
26਼ ਖੇਤੀਆਂ ਤੇ ਸ਼ਾਨਦਾਰ ਮਹਿਲ (ਵੀ ਛੱਡ ਤੁਰੇ)।
27وَنَعْمَةٍ كَانُوا فِيهَا فَاكِهِينَ
27਼ ਕਿੰਨੀ ਹੀ ਸੁਖ-ਸਮੱਗਰੀ ਸੀ ਜਿਸ ਵਿਚ ਉਹ ਮੌਜਾਂ ਮਾਰਦੇ ਪਏ ਸਨ।
ਅਦ-ਦੁਖਾਨਕੁਰਾਨ ਸੂਚੀ
59ਆਇਤ
MeccanRevelation
25ਆਇਤ

ਅਨੁਵਾਦ — ਅਦ-ਦੁਖਾਨ 25

ਸੂਰਾ ਅਦ-ਦੁਖਾਨ ਆਇਤ 25 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 25਼ ਉਹ (ਫ਼ਿਰਔਨੀ) ਆਪਣੇ ਪਿੱਛੇ ਕਿੰਨੇ ਹੀ ਬਾਗ਼ ਤੇ ਚਸ਼ਮੇ…

ਸੂਰਾ ਆਇਤ 25/59 — ਅਦ-ਦੁਖਾਨ الدخان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਦ-ਦੁਖਾਨ ਸੁਣੋ, ਅਦ-ਦੁਖਾਨ ਅਨੁਵਾਦ, ਅਦ-ਦੁਖਾਨ mp3, ਅਦ-ਦੁਖਾਨ pdf. ਆਇਤ 23–27. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers