ਅਦ-ਦੁਖਾਨ · 26/59
ਅਨੁਵਾਦ ਉਚਾਰਨ — ਸੂਰਾ ਅਦ-ਦੁਖਾਨ
وَزُرُوعٍ وَمَقَامٍ كَرِيمٍ ۝٢٦
Wa zuroo`inw wa maqaa min kareem
📖 ਪੰਜਾਬੀ ਵਿੱਚ
26਼ ਖੇਤੀਆਂ ਤੇ ਸ਼ਾਨਦਾਰ ਮਹਿਲ (ਵੀ ਛੱਡ ਤੁਰੇ)।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 24-28 — ਸੂਰਾ ਅਦ-ਦੁਖਾਨ

24وَاتْرُكِ الْبَحْرَ رَهْوًا ۖ إِنَّهُمْ جُندٌ مُّغْرَقُونَ
24਼ ਅਤੇ ਤੂੰ ਸਮੁੰਦਰ ਨੂੰ ਉਸ ਦੇ ਹਾਲ ’ਤੇ ਛੱਡ ਕੇ ਪਾਰ ਹੋ ਜਾ। ਬੇਸ਼ੱਕ ਇਹ (ਸਾਰਾ ਫ਼ਿਰਔਨੀ) ਲਸ਼ਕਰ ਡੁੱਬ ਜਾਵੇਗਾ।
25كَمْ تَرَكُوا مِن جَنَّاتٍ وَعُيُونٍ
25਼ ਉਹ (ਫ਼ਿਰਔਨੀ) ਆਪਣੇ ਪਿੱਛੇ ਕਿੰਨੇ ਹੀ ਬਾਗ਼ ਤੇ ਚਸ਼ਮੇ ਛੱਡ ਗਏ।
26وَزُرُوعٍ وَمَقَامٍ كَرِيمٍ
26਼ ਖੇਤੀਆਂ ਤੇ ਸ਼ਾਨਦਾਰ ਮਹਿਲ (ਵੀ ਛੱਡ ਤੁਰੇ)।
27وَنَعْمَةٍ كَانُوا فِيهَا فَاكِهِينَ
27਼ ਕਿੰਨੀ ਹੀ ਸੁਖ-ਸਮੱਗਰੀ ਸੀ ਜਿਸ ਵਿਚ ਉਹ ਮੌਜਾਂ ਮਾਰਦੇ ਪਏ ਸਨ।
28كَذَٰلِكَ ۖ وَأَوْرَثْنَاهَا قَوْمًا آخَرِينَ
28਼ ਉਹਨਾਂ ਦਾ ਅੰਤ ਇਸ ਤਰ੍ਹਾਂ ਹੋਇਆ ਕਿ ਅਸੀਂ ਇਕ ਦੂਜੀ ਕੌਮ ­ਨੂੰ ਉਹਨਾਂ ਦੀਆਂ ਸਾਰੀਆਂ ਚੀਜ਼ਾਂ ਦਾ ਵਾਰਸ ਬਣਾ ਦਿੱਤਾ।
ਅਦ-ਦੁਖਾਨਕੁਰਾਨ ਸੂਚੀ
59ਆਇਤ
MeccanRevelation
26ਆਇਤ

ਅਨੁਵਾਦ — ਅਦ-ਦੁਖਾਨ 26

ਸੂਰਾ ਅਦ-ਦੁਖਾਨ ਆਇਤ 26 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 26਼ ਖੇਤੀਆਂ ਤੇ ਸ਼ਾਨਦਾਰ ਮਹਿਲ (ਵੀ ਛੱਡ ਤੁਰੇ)।

ਸੂਰਾ ਆਇਤ 26/59 — ਸੂਰਾ ਅਦ-ਦੁਖਾਨ الدخان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਦ-ਦੁਖਾਨ ਸੁਣੋ, ਸੂਰਾ ਅਦ-ਦੁਖਾਨ ਅਨੁਵਾਦ, ਸੂਰਾ ਅਦ-ਦੁਖਾਨ mp3, ਸੂਰਾ ਅਦ-ਦੁਖਾਨ pdf. ਆਇਤ 24–28. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers