ਅਦ-ਦੁਖਾਨ · 28/59
ਅਨੁਵਾਦ ਉਚਾਰਨ — ਸੂਰਾ ਅਦ-ਦੁਖਾਨ
كَذَٰلِكَ ۖ وَأَوْرَثْنَاهَا قَوْمًا آخَرِينَ ۝٢٨
Kazaalika wa awrasnaahaa qawman aakhareen
📖 ਪੰਜਾਬੀ ਵਿੱਚ
28਼ ਉਹਨਾਂ ਦਾ ਅੰਤ ਇਸ ਤਰ੍ਹਾਂ ਹੋਇਆ ਕਿ ਅਸੀਂ ਇਕ ਦੂਜੀ ਕੌਮ ­ਨੂੰ ਉਹਨਾਂ ਦੀਆਂ ਸਾਰੀਆਂ ਚੀਜ਼ਾਂ ਦਾ ਵਾਰਸ ਬਣਾ ਦਿੱਤਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 26-30 — ਸੂਰਾ ਅਦ-ਦੁਖਾਨ

26وَزُرُوعٍ وَمَقَامٍ كَرِيمٍ
26਼ ਖੇਤੀਆਂ ਤੇ ਸ਼ਾਨਦਾਰ ਮਹਿਲ (ਵੀ ਛੱਡ ਤੁਰੇ)।
27وَنَعْمَةٍ كَانُوا فِيهَا فَاكِهِينَ
27਼ ਕਿੰਨੀ ਹੀ ਸੁਖ-ਸਮੱਗਰੀ ਸੀ ਜਿਸ ਵਿਚ ਉਹ ਮੌਜਾਂ ਮਾਰਦੇ ਪਏ ਸਨ।
28كَذَٰلِكَ ۖ وَأَوْرَثْنَاهَا قَوْمًا آخَرِينَ
28਼ ਉਹਨਾਂ ਦਾ ਅੰਤ ਇਸ ਤਰ੍ਹਾਂ ਹੋਇਆ ਕਿ ਅਸੀਂ ਇਕ ਦੂਜੀ ਕੌਮ ­ਨੂੰ ਉਹਨਾਂ ਦੀਆਂ ਸਾਰੀਆਂ ਚੀਜ਼ਾਂ ਦਾ ਵਾਰਸ ਬਣਾ ਦਿੱਤਾ।
29فَمَا بَكَتْ عَلَيْهِمُ السَّمَاءُ وَالْأَرْضُ وَمَا كَانُوا مُنظَرِينَ
29਼ ਫੇਰ ਨਾ ਅਕਾਸ਼ ਤੇ ਨਾ ਹੀ ਧਰਤੀ ਉਹਨਾਂ ਉੱਤੇ ਰੋਈ ਅਤੇ ਨਾ ਹੀ ਉਹਨਾਂ ਨੂੰ ਮੋਹਲਤ ਦਿੱਤੀ ਗਈ।
30وَلَقَدْ نَجَّيْنَا بَنِي إِسْرَائِيلَ مِنَ الْعَذَابِ الْمُهِينِ
30਼ ਇਸ ਤਰ੍ਹਾਂ ਅਸੀਂ ਬਨੀ-ਇਸਰਾਈਲ ਨੂੰ ਹੀਣਤਾ ਭਰੇ ਅਜ਼ਾਬ ਤੋਂ ਛੁਟਕਾਰਾ ਦਿੱਤਾ।
ਅਦ-ਦੁਖਾਨਕੁਰਾਨ ਸੂਚੀ
59ਆਇਤ
MeccanRevelation
28ਆਇਤ

ਅਨੁਵਾਦ — ਅਦ-ਦੁਖਾਨ 28

ਸੂਰਾ ਅਦ-ਦੁਖਾਨ ਆਇਤ 28 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 28਼ ਉਹਨਾਂ ਦਾ ਅੰਤ ਇਸ ਤਰ੍ਹਾਂ ਹੋਇਆ ਕਿ ਅਸੀਂ ਇਕ…

ਸੂਰਾ ਆਇਤ 28/59 — ਸੂਰਾ ਅਦ-ਦੁਖਾਨ الدخان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਦ-ਦੁਖਾਨ ਸੁਣੋ, ਸੂਰਾ ਅਦ-ਦੁਖਾਨ ਅਨੁਵਾਦ, ਸੂਰਾ ਅਦ-ਦੁਖਾਨ mp3, ਸੂਰਾ ਅਦ-ਦੁਖਾਨ pdf. ਆਇਤ 26–30. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers