ਅਦ-ਦੁਖਾਨ · 29/59
ਅਨੁਵਾਦ ਉਚਾਰਨ — ਸੂਰਾ ਅਦ-ਦੁਖਾਨ
فَمَا بَكَتْ عَلَيْهِمُ السَّمَاءُ وَالْأَرْضُ وَمَا كَانُوا مُنظَرِينَ ۝٢٩
Famaa bakat `alaihimus samaaa`u wal ardu wa maa kaanoo munzareen
📖 ਪੰਜਾਬੀ ਵਿੱਚ
29਼ ਫੇਰ ਨਾ ਅਕਾਸ਼ ਤੇ ਨਾ ਹੀ ਧਰਤੀ ਉਹਨਾਂ ਉੱਤੇ ਰੋਈ ਅਤੇ ਨਾ ਹੀ ਉਹਨਾਂ ਨੂੰ ਮੋਹਲਤ ਦਿੱਤੀ ਗਈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 27-31 — ਸੂਰਾ ਅਦ-ਦੁਖਾਨ

27وَنَعْمَةٍ كَانُوا فِيهَا فَاكِهِينَ
27਼ ਕਿੰਨੀ ਹੀ ਸੁਖ-ਸਮੱਗਰੀ ਸੀ ਜਿਸ ਵਿਚ ਉਹ ਮੌਜਾਂ ਮਾਰਦੇ ਪਏ ਸਨ।
28كَذَٰلِكَ ۖ وَأَوْرَثْنَاهَا قَوْمًا آخَرِينَ
28਼ ਉਹਨਾਂ ਦਾ ਅੰਤ ਇਸ ਤਰ੍ਹਾਂ ਹੋਇਆ ਕਿ ਅਸੀਂ ਇਕ ਦੂਜੀ ਕੌਮ ­ਨੂੰ ਉਹਨਾਂ ਦੀਆਂ ਸਾਰੀਆਂ ਚੀਜ਼ਾਂ ਦਾ ਵਾਰਸ ਬਣਾ ਦਿੱਤਾ।
29فَمَا بَكَتْ عَلَيْهِمُ السَّمَاءُ وَالْأَرْضُ وَمَا كَانُوا مُنظَرِينَ
29਼ ਫੇਰ ਨਾ ਅਕਾਸ਼ ਤੇ ਨਾ ਹੀ ਧਰਤੀ ਉਹਨਾਂ ਉੱਤੇ ਰੋਈ ਅਤੇ ਨਾ ਹੀ ਉਹਨਾਂ ਨੂੰ ਮੋਹਲਤ ਦਿੱਤੀ ਗਈ।
30وَلَقَدْ نَجَّيْنَا بَنِي إِسْرَائِيلَ مِنَ الْعَذَابِ الْمُهِينِ
30਼ ਇਸ ਤਰ੍ਹਾਂ ਅਸੀਂ ਬਨੀ-ਇਸਰਾਈਲ ਨੂੰ ਹੀਣਤਾ ਭਰੇ ਅਜ਼ਾਬ ਤੋਂ ਛੁਟਕਾਰਾ ਦਿੱਤਾ।
31مِن فِرْعَوْنَ ۚ إِنَّهُ كَانَ عَالِيًا مِّنَ الْمُسْرِفِينَ
31਼ ਭਾਵ ਫ਼ਿਰਔਨ ਤੋਂ ਬਚਾਇਆ। ਬੇਸ਼ੱਕ ਉਹ ਵੱਡਾ ਹੀ ਸਰਕਸ਼ ਤੇ ਹੱਦਾਂ ਟੱਪਣ ਵਾਲਿਆਂ ਵਿੱਚੋਂ ਸੀ।
ਅਦ-ਦੁਖਾਨਕੁਰਾਨ ਸੂਚੀ
59ਆਇਤ
MeccanRevelation
29ਆਇਤ

ਅਨੁਵਾਦ — ਅਦ-ਦੁਖਾਨ 29

ਸੂਰਾ ਅਦ-ਦੁਖਾਨ ਆਇਤ 29 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 29਼ ਫੇਰ ਨਾ ਅਕਾਸ਼ ਤੇ ਨਾ ਹੀ ਧਰਤੀ ਉਹਨਾਂ ਉੱਤੇ…

ਸੂਰਾ ਆਇਤ 29/59 — ਸੂਰਾ ਅਦ-ਦੁਖਾਨ الدخان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਦ-ਦੁਖਾਨ ਸੁਣੋ, ਸੂਰਾ ਅਦ-ਦੁਖਾਨ ਅਨੁਵਾਦ, ਸੂਰਾ ਅਦ-ਦੁਖਾਨ mp3, ਸੂਰਾ ਅਦ-ਦੁਖਾਨ pdf. ਆਇਤ 27–31. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers