ਅਦ-ਦੁਖਾਨ · 3/59
ਅਨੁਵਾਦ ਉਚਾਰਨ — ਸੂਰਾ ਅਦ-ਦੁਖਾਨ
إِنَّا أَنزَلْنَاهُ فِي لَيْلَةٍ مُّبَارَكَةٍ ۚ إِنَّا كُنَّا مُنذِرِينَ ۝٣
Innaaa anzalnaahu fee lailatim mubaarakah; innaa kunnaa munzireen
📖 ਪੰਜਾਬੀ ਵਿੱਚ
3਼ ਅਸਾਂ ਇਸ (.ਕੁਰਆਨ) ਨੂੰ ਇਕ ਬਰਕਤਾਂ ਵਾਲੀ ਰਾਤ ਵਿਚ ਉਤਾਰਿਆ ਹੈ। ਬੇਸ਼ਕ ਅਸੀਂ (ਇਸ .ਕੁਰਆਨ ਰਾਹੀਂ ਅਜ਼ਾਬ ਤੋਂ) ਡਰਾਉਣ ਵਾਲੇ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-5 — ਸੂਰਾ ਅਦ-ਦੁਖਾਨ

1حم
1਼ ਹਾ, ਮੀਮ।
2وَالْكِتَابِ الْمُبِينِ
2਼ ਸਪਸ਼ਟ (ਰੌਸ਼ਨ) ਕਿਤਾਬ, .ਕੁਰਆਨ ਦੀ ਸੁੰਹ।
3إِنَّا أَنزَلْنَاهُ فِي لَيْلَةٍ مُّبَارَكَةٍ ۚ إِنَّا كُنَّا مُنذِرِينَ
3਼ ਅਸਾਂ ਇਸ (.ਕੁਰਆਨ) ਨੂੰ ਇਕ ਬਰਕਤਾਂ ਵਾਲੀ ਰਾਤ ਵਿਚ ਉਤਾਰਿਆ ਹੈ। ਬੇਸ਼ਕ ਅਸੀਂ (ਇਸ .ਕੁਰਆਨ ਰਾਹੀਂ ਅਜ਼ਾਬ ਤੋਂ) ਡਰਾਉਣ ਵਾਲੇ ਹਾਂ।
4فِيهَا يُفْرَقُ كُلُّ أَمْرٍ حَكِيمٍ
4਼ ਇਸੇ (ਭਾਗਾਂ ਵਾਲੀ ਰਾਤ ਨੂੰ ਸਾਡੇ ਵੱਲੋਂ) ਹਰੇਕ ਮਾਮਲੇ ਦਾ ਯੁਕਤੀ ਭਰਿਆ ਫ਼ੈਸਲਾ ਕੀਤਾ ਜਾਂਦਾ ਹੈ।
5أَمْرًا مِّنْ عِندِنَا ۚ إِنَّا كُنَّا مُرْسِلِينَ
5਼ ਵਿਸ਼ੇਸ਼ ਸਾਡੇ ਹੁਕਮ ਅਨੁਸਾਰ (ਹਰੇਕ ਫ਼ੈਸਲਾ ਹੁੰਦਾ ਹੈ) ਬੇਸ਼ੱਕ ਅਸੀਂ ਹੀ (ਰਸੂਲ) ਭੇਜਣ ਵਾਲੇ ਹਾਂ।
ਅਦ-ਦੁਖਾਨਕੁਰਾਨ ਸੂਚੀ
59ਆਇਤ
MeccanRevelation
3ਆਇਤ

ਅਨੁਵਾਦ — ਅਦ-ਦੁਖਾਨ 3

ਸੂਰਾ ਅਦ-ਦੁਖਾਨ ਆਇਤ 3 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 3਼ ਅਸਾਂ ਇਸ (.ਕੁਰਆਨ) ਨੂੰ ਇਕ ਬਰਕਤਾਂ ਵਾਲੀ ਰਾਤ ਵਿਚ…

ਸੂਰਾ ਆਇਤ 3/59 — ਸੂਰਾ ਅਦ-ਦੁਖਾਨ الدخان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਦ-ਦੁਖਾਨ ਸੁਣੋ, ਸੂਰਾ ਅਦ-ਦੁਖਾਨ ਅਨੁਵਾਦ, ਸੂਰਾ ਅਦ-ਦੁਖਾਨ mp3, ਸੂਰਾ ਅਦ-ਦੁਖਾਨ pdf. ਆਇਤ 1–5. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers