ਅਦ-ਦੁਖਾਨ · 30/59
ਅਨੁਵਾਦ ਉਚਾਰਨ — ਸੂਰਾ ਅਦ-ਦੁਖਾਨ
وَلَقَدْ نَجَّيْنَا بَنِي إِسْرَائِيلَ مِنَ الْعَذَابِ الْمُهِينِ ۝٣٠
Wa laqad najjainaa Baneee Israaa`eela minal`azaabil muheen
📖 ਪੰਜਾਬੀ ਵਿੱਚ
30਼ ਇਸ ਤਰ੍ਹਾਂ ਅਸੀਂ ਬਨੀ-ਇਸਰਾਈਲ ਨੂੰ ਹੀਣਤਾ ਭਰੇ ਅਜ਼ਾਬ ਤੋਂ ਛੁਟਕਾਰਾ ਦਿੱਤਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 28-32 — ਸੂਰਾ ਅਦ-ਦੁਖਾਨ

28كَذَٰلِكَ ۖ وَأَوْرَثْنَاهَا قَوْمًا آخَرِينَ
28਼ ਉਹਨਾਂ ਦਾ ਅੰਤ ਇਸ ਤਰ੍ਹਾਂ ਹੋਇਆ ਕਿ ਅਸੀਂ ਇਕ ਦੂਜੀ ਕੌਮ ­ਨੂੰ ਉਹਨਾਂ ਦੀਆਂ ਸਾਰੀਆਂ ਚੀਜ਼ਾਂ ਦਾ ਵਾਰਸ ਬਣਾ ਦਿੱਤਾ।
29فَمَا بَكَتْ عَلَيْهِمُ السَّمَاءُ وَالْأَرْضُ وَمَا كَانُوا مُنظَرِينَ
29਼ ਫੇਰ ਨਾ ਅਕਾਸ਼ ਤੇ ਨਾ ਹੀ ਧਰਤੀ ਉਹਨਾਂ ਉੱਤੇ ਰੋਈ ਅਤੇ ਨਾ ਹੀ ਉਹਨਾਂ ਨੂੰ ਮੋਹਲਤ ਦਿੱਤੀ ਗਈ।
30وَلَقَدْ نَجَّيْنَا بَنِي إِسْرَائِيلَ مِنَ الْعَذَابِ الْمُهِينِ
30਼ ਇਸ ਤਰ੍ਹਾਂ ਅਸੀਂ ਬਨੀ-ਇਸਰਾਈਲ ਨੂੰ ਹੀਣਤਾ ਭਰੇ ਅਜ਼ਾਬ ਤੋਂ ਛੁਟਕਾਰਾ ਦਿੱਤਾ।
31مِن فِرْعَوْنَ ۚ إِنَّهُ كَانَ عَالِيًا مِّنَ الْمُسْرِفِينَ
31਼ ਭਾਵ ਫ਼ਿਰਔਨ ਤੋਂ ਬਚਾਇਆ। ਬੇਸ਼ੱਕ ਉਹ ਵੱਡਾ ਹੀ ਸਰਕਸ਼ ਤੇ ਹੱਦਾਂ ਟੱਪਣ ਵਾਲਿਆਂ ਵਿੱਚੋਂ ਸੀ।
32وَلَقَدِ اخْتَرْنَاهُمْ عَلَىٰ عِلْمٍ عَلَى الْعَالَمِينَ
32਼ ਬੇਸ਼ੱਕ ਅਸੀਂ ਬਨੀ-ਇਸਰਾਈਲ ਨੂੰ ਆਪਣੇ ਗਿਆਨ ਅਨੁਸਾਰ ਕੁਲ ਜਹਾਨ ਦੀਆਂ ਕੌਮਾਂ ਉੱਤੇ ਪਹਿਲ ਦਿੱਤੀ।
ਅਦ-ਦੁਖਾਨਕੁਰਾਨ ਸੂਚੀ
59ਆਇਤ
MeccanRevelation
30ਆਇਤ

ਅਨੁਵਾਦ — ਅਦ-ਦੁਖਾਨ 30

ਸੂਰਾ ਅਦ-ਦੁਖਾਨ ਆਇਤ 30 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 30਼ ਇਸ ਤਰ੍ਹਾਂ ਅਸੀਂ ਬਨੀ-ਇਸਰਾਈਲ ਨੂੰ ਹੀਣਤਾ ਭਰੇ ਅਜ਼ਾਬ ਤੋਂ…

ਸੂਰਾ ਆਇਤ 30/59 — ਸੂਰਾ ਅਦ-ਦੁਖਾਨ الدخان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਦ-ਦੁਖਾਨ ਸੁਣੋ, ਸੂਰਾ ਅਦ-ਦੁਖਾਨ ਅਨੁਵਾਦ, ਸੂਰਾ ਅਦ-ਦੁਖਾਨ mp3, ਸੂਰਾ ਅਦ-ਦੁਖਾਨ pdf. ਆਇਤ 28–32. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers